ਪੰਜਾਬ ਦੀ ਬਿਜਲੀ ਜਾਵੇਗੀ ਪਾਕਿਸਤਾਨ , ਕੈਪਟਨ ਨੇ ਮੰਗੀ PM ਤੋਂ ਆਗਿਆ

By: ABP SANJHA | | Last Updated: Thursday, 20 April 2017 8:10 PM
ਪੰਜਾਬ ਦੀ ਬਿਜਲੀ ਜਾਵੇਗੀ ਪਾਕਿਸਤਾਨ , ਕੈਪਟਨ ਨੇ ਮੰਗੀ PM ਤੋਂ ਆਗਿਆ

ਨਵੀਂ ਦਿੱਲੀ : ਪੰਜਾਬ ਦੀ ਵਾਧੂ ਬਿਜਲੀ ਪਾਕਿਸਤਾਨ ਅਤੇ ਨੇਪਾਲ ਨੂੰ ਵੇਚੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਆਗਿਆ ਦੇਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਆਗਿਆ ਦੇਣ ਦੀ ਅਪੀਲ ਕੀਤੀ।

 
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੇਂਦਰ ਤੋਂ ਮਦਦ ਮੰਗੀ ਤਾਂ ਕਿ ਘੱਟ ਕੀਮਤ ਭੁਗਤਾਨ ਵਿਧੀ ਵਿਧਾਨ ਨੂੰ ਦਰੁਸਤ ਕਰ ਕੇ ਝੋਨੇ ਦੀ ਥਾਂ ਦੂਜੀਆਂ ਫ਼ਸਲਾਂ ਦੀ ਕਾਸ਼ਤ ਉੱਤੇ ਜ਼ੋਰ ਦਿੱਤਾ ਜਾਵੇ।

 

 
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕਰੀਬ ਇੱਕ ਘੱਟ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕੈਪਟਨ ਨੇ ਪ੍ਰਧਾਨ ਮੰਤਰੀ ਅੱਗੇ ਸਰਹੱਦੀ ਕਿਸਾਨਾਂ ਦੀਆਂ ਦਿੱਕਤਾਂ ਦਾ ਵੀ ਜ਼ਿਕਰ ਕਰਦਿਆਂ ਉਨ੍ਹਾਂ ਦੀ ਮੁਆਵਜ਼ਾ ਰਾਸ਼ੀ ਵਿੱਚ ਵਾਧੇ ਦੀ ਮੰਗ ਕੀਤੀ।

First Published: Thursday, 20 April 2017 8:10 PM

Related Stories

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ
ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ

ਫ਼ਤਿਹਗੜ੍ਹ ਸਾਹਿਬ: ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਕਿਸਾਨ ਜਿੱਥੇ

ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ
ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ

ਗੋਨੇਆਣੇ ਹੋਈ ਚਾਣਚੱਕ ਮੌਤ
ਗੋਨੇਆਣੇ ਹੋਈ ਚਾਣਚੱਕ ਮੌਤ

ਗੋਨਿਆਣਾ: ਸਥਾਨਕ ਆਇਸਰ ਪਟਰੋਲ ਪੰਪ ਦੇ ਸਕਿਊਰਟੀ ਗਾਰਡ ਦੀ ਉਸ ਦੀ ਰਾਇਫਲ ਵਿਚੋਂ