ਪੰਜਾਬ ਪੁਲਿਸ ਦੀ ਚੁਸਤੀ: ਜਲੰਧਰ ਡਕੈਤੀ ਦੇ ਮੁਲਜ਼ਮ 3 ਦਿਨ ਦਿਨ 'ਚ ਹੀ ਗ੍ਰਿਫਤਾਰ

By: ਏਬੀਪੀ ਸਾਂਝਾ | | Last Updated: Tuesday, 14 November 2017 12:20 PM
ਪੰਜਾਬ ਪੁਲਿਸ ਦੀ ਚੁਸਤੀ: ਜਲੰਧਰ ਡਕੈਤੀ ਦੇ ਮੁਲਜ਼ਮ 3 ਦਿਨ ਦਿਨ 'ਚ ਹੀ ਗ੍ਰਿਫਤਾਰ

ਜਲੰਧਰ: ਇੱਥੇ ਹੋਈ ਇੱਕ ਕਰੋੜ 18 ਲੱਖ ਦੀ ਲੁੱਟ ‘ਚੋਂ ਪੁਲਿਸ ਨੇ ਤਿੰਨ ਮੁਲਜ਼ਮ ਹੋਰ ਗ੍ਰਿਫਤਾਰ ਕਰ ਲਏ ਹਨ। ਫੜੇ ਗਏ ਪੰਜ ਮੁਲਜ਼ਮਾਂ ਤੋਂ 61 ਲੱਖ 69 ਹਜ਼ਾਰ 500 ਰੁਪਏ ਬਰਾਮਦ ਹੋਏ ਹਨ। ਦੋ ਮੁਲਜ਼ਮ ਅਜੇ ਵੀ ਪੁਲਿਸ ਗ੍ਰਿਫਤ ਤੋਂ ਬਾਹਰ ਹਨ। ਜ਼ਿਕਰਯੋਗ ਹੈ ਕਿ 10 ਨਵੰਬਰ ਨੂੰ ਜਲੰਧਰ ਦੀ ਕਰਤਾਰਪੁਰ-ਆਦਮਪੁਰ ਰੋਡ ‘ਤੇ 7 ਮੁਲਜ਼ਮਾਂ ਨੇ ਕੈਸ਼ ਵੈਨ ਲੁੱਟੀ ਸੀ।

 

ਜਲੰਧਰ ਜ਼ੋਨ ਦੇ ਆਈਜੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀਐਸਪੀ ਕਰਤਾਰਪੁਰ ਵੱਲੋਂ ਗ੍ਰਿਫਤਾਰ ਕੀਤੇ ਗਏ ਇੱਕ ਮੁਲਜ਼ਮ ਤੋਂ ਕਈ ਸੁਰਾਗ ਮਿਲੇ ਸਨ। ਇਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਨੇ ਮਿਲ ਕੇ ਕੰਮ ਕੀਤਾ। ਇਸ ਮਾਮਲੇ ਦੇ ਤਿੰਨ ਮੁਲਜ਼ਮਾਂ ਨੂੰ ਰਾਜਸਥਾਨ ‘ਚੋਂ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਪੰਜ ਮੁਲਜ਼ਮ ਪੁਲਿਸ ਗ੍ਰਿਫਤ ‘ਚ ਹਨ।

 

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ 61 ਲੱਖ 69 ਹਜ਼ਾਰ 500 ਰੁਪਏ ਬਰਾਮਦ ਕਰ ਲਏ ਗਏ ਹਨ। ਵਾਰਦਾਤ ‘ਚ ਇਸਤੇਮਾਲ ਕੀਤੇ ਤਿੰਨ ਮੋਟਰਸਾਈਕਲ ਤੇ ਇੱਕ ਇੰਡੀਗੋ ਕਾਰ ਵੀ ਪੁਲਿਸ ਨੇ ਬਰਾਮਦ ਕਰ ਲਈ ਹੈ। ਇਨ੍ਹਾਂ ਤੋਂ ਦੋ ਪਿਸਟਲ ਵੀ ਬਰਾਮਦ ਹੋਏ ਹਨ। ਜਿਹੜੇ ਦੋ ਮੁਲਜ਼ਮ ਫਰਾਰ ਹਨ, ਉਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

First Published: Tuesday, 14 November 2017 12:20 PM

Related Stories

ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ
ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ

ਚੰਡੀਗੜ੍ਹ: ਬੀਤੀ 25 ਅਗਸਤ ਨੂੰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ

ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ ਤਸ਼ੱਦਦ ਦਾ ਇਲਜ਼ਾਮ
ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ...

ਪਟਿਆਲਾ: ਇੱਥੋਂ ਦੇ ਸ਼ੰਭੂ ਥਾਣੇ ਵਿੱਚ ਮੁੱਖ ਮਾਈਨਿੰਗ ਅਧਿਕਾਰੀ ਦੀ ਰਿਵਾਲਵਰ

ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ
ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ

ਲੁਧਿਆਣਾ: ਅੱਜ ਸਵੇਰੇ ਲੁਧਿਆਣਾ ਦੇ ਪਲਾਸਟਿਕ ਨਿਰਮਾਣ ਕਾਰਖਾਨੇ ਵਿੱਚ ਅੱਗ ਤੋਂ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ
ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਤੇ ਨਿੱਜੀ ਰਿਹਾਇਸ਼

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !
'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !

ਚੰਡੀਗੜ੍ਹ: ਅੱਜ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ਼ ਖਹਿਰਾ ਤੇ ਲੋਕ

ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ
ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ

ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ
ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ

ਗੁਰਦਾਸਪੁਰ: ਪਿੰਡ ਦੱਲੂਆਣਾ ਦੇ ਖੇਤਾਂ ਵਿੱਚ ਅੱਜ ਸਵੇਰੇ ਪਾਕਿਸਤਾਨ ਵਾਲੇ

ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !
ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ 27 ਤੋਂ 29 ਨਵੰਬਰ ਤੱਕ ਹੈ। ਯਾਨੀ ਸਿਰਫ਼