ਹੇਮਕੁੰਟ ਗਏ ਸ਼ਰਧਾਲੂਆਂ ਨਾਲ ਕੀ ਭਾਣਾ ਵਾਪਰਿਆ?

By: Sewa SIngh | | Last Updated: Sunday, 16 July 2017 2:10 PM
ਹੇਮਕੁੰਟ ਗਏ ਸ਼ਰਧਾਲੂਆਂ ਨਾਲ ਕੀ ਭਾਣਾ ਵਾਪਰਿਆ?

ਅੰਮ੍ਰਿਤਸਰ: 1 ਜੁਲਾਈ ਨੂੰ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਗਏ 8 ਲੋਕਾਂ ਦੇ ਲਾਪਤਾ ਹੋਣ ਤੋਂ ਬਾਅਦ ਉਨ੍ਹਾਂ ਦੀ ਭਾਲ ਲਈ ਚਲਾਏ ਗਏ ਤਲਾਸ਼ੀ ਅਭਿਆਨ ਤੋਂ ਬਾਅਦ ਪੁਲਿਸ ਨੂੰ ਗੱਡੀ ਦੇ ਡਰਾਈਵਰ ਮਹਿੰਗਾ ਸਿੰਘ ਦਾ ਅਧਾਰ ਕਾਰਡ ਮਿਲਿਆ ਹੈ। ਸ਼ਨੀਵਾਰ ਨੂੰ ਵੀ ਰੈਸਕਿਊ ਆਪ੍ਰੇਸ਼ਨ ਵਿੱਚ ਲੱਗੀਆਂ ਫੌਜ, ਆਈ.ਟੀ.ਬੀ.ਪੀ., ਪੁਲਿਸ ਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਨੇ ਗੋਬਿੰਦਘਾਟ ਤੋਂ ਲੈ ਕੇ ਅਲਕਨੰਦਾ ਤੇ ਸਹਿਯੋਗੀ ਨਦੀਆਂ ‘ਚ ਤਲਾਸ਼ੀ ਮੁਹਿੰਮ ਚਲਾਈ। ਬਾਰਸ਼ ਦੇ ਮੌਸਮ ਤੇ ਪਾਣੀ ਦੇ ਤੇਜ਼ ਵਹਾਅ ਕਾਰਨ ਅਲਕਨੰਦਾ ਨਦੀ ‘ਚ ਟੀਮਾਂ ਦਾ ਉਤਰਨਾ ਬੜਾ ਔਖਾ ਹੋ ਰਿਹਾ ਹੈ।

hemkunt sahib-1

ਉੱਤਰਾਖੰਡ ਦੇ ਚਮੋਲੀ ਇਲਾਕੇ ਦੇ ਪੁਲਿਸ ਅਧਿਕਾਰੀਆਂ ਮੁਤਾਬਕ ਯਾਤਰੀਆਂ ਦੀ ਭਾਲ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਵੀਰਵਾਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਗੁਰਦੁਆਰਾ ਗੋਬਿੰਦਘਾਟ ਨੇੜੇ ਟੈਆ ਪੁਲ ਨੇੜੇ ਵਾਹਨ ਦੇ ਟਾਇਰ ਦੇ ਨਿਸ਼ਾਨ ਮਿਲੇ ਸਨ। ਭਾਲ ਕਰਨ ‘ਤੇ ਨਦੀ ਦੇ ਨੇੜੇ ਦੋ ਪੱਗਾਂ, ਇਨੋਵਾ ਗੱਡੀ ਪੀ.ਬੀ. 06 ਏ.ਬੀ 5472 ਦਾ ਨੰਬਰ ਲੋਗੋ ਤੇ ਕੱਚ ਦੇ ਟੁਕੜੇ ਮਿਲੇ ਸਨ। ਇਸ ਤੋਂ ਇਲਾਵਾ ਕਾਰ ਦਾ ਕੁਝ ਸਾਮਾਨ ਵੀ ਮਿਲਿਆ ਹੈ। ਇਸ ਤੋਂ ਇਹ ਖਦਸ਼ਾ ਪੈਦਾ ਹੈ ਗਿਆ ਕਿ ਕਾਰ ਕਿਤੇ ਨਦੀ ‘ਚ ਡਿੱਗ ਗਈ ਹੋਵੇ। ਪੁਲਿਸ ਨੇ ਗੰਗਾ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

hemkunt sahib-2

ਲਾਪਤਾ ਹੋਏ 8 ਸਿੱਖ ਸ਼ਰਧਾਲੂਆਂ ‘ਚ ਸ਼ਾਮਲ ਕਾਰ ਡਰਾਈਵਰ ਦਾ ਆਧਾਰ ਕਾਰਡ ਅੱਜ ਸਵੇਰੇ ਅਲਕਨੰਦਾ ਨਦੀ ‘ਚੋਂ ਮਿਲਣ ਤੋਂ ਬਾਅਦ ਲਾਪਤਾ ਹੋਏ ਸ਼ਰਧਾਲੂਆਂ ਦੇ ਪਰਿਵਾਰਾਂ ‘ਚ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ। ਸਮੁੱਚੇ ਇਲਾਕੇ ‘ਚ ਸੋਗ ਦੀ ਲਹਿਰ ਬਣੀ ਹੋਈ ਹੈ। ਡਰਾਈਵਰ ਮਹਿੰਗਾ ਸਿੰਘ ਦਾ ਆਧਾਰ ਕਾਰਡ ਘਟਨਾ ਸਥਾਨ ਤੋਂ ਡੇਢ-ਦੋ ਕਿਲੋਮੀਟਰ ਦੂਰ ਰਿਸ਼ੀਕੇਸ਼ ਨਜ਼ਦੀਕ ਲੰਗਰ ਦੀ ਸੇਵਾ ਕਰ ਰਹੇ ਕੁਝ ਸੇਵਾਦਾਰਾਂ ਨੂੰ ਨਦੀ ‘ਚ ਬਣੀ ਠੋਕਰ ਤੋਂ ਮਿਲਿਆ ਸੀ। ਇਸ ਤੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਹ ਆਧਾਰ ਕਾਰਡ ਪਾਣੀ ਦੇ ਵਹਾਅ ਨਾਲ ਇੱਥੋਂ ਤੱਕ ਪੁੱਜਾ ਹੈ। ਉਕਤ ਸ਼ਰਧਾਲੂਆਂ ਦੀ ਖੋਜ-ਭਾਲ ‘ਚ ਗਏ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਹੋਰ ਰਿਸ਼ਤੇਦਾਰ ਨਿਰਾਸ਼ਾ ਦੇ ਆਲਮ ‘ਚ ਖਾਲੀ ਹੱਥ ਵਾਪਸ ਘਰ ਪਰਤ ਆਏ ਹਨ।

First Published: Sunday, 16 July 2017 2:10 PM

Related Stories

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ
ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ

ਅੰਮ੍ਰਿਤਸਰ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ
ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ
ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ

ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ
ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਲੀਡਰਾਂ ਤੇ

ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ
ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ