'ਆਪ' ਨੇ ਅਨਾਜ ਘੁਟਾਲੇ ਤੋਂ ਚੁੱਕਿਆ ਪਰਦਾ, ਹਰ ਬੋਰੀ 'ਚੋਂ 3 ਕਿਲੋ ਦਾ ਰਗੜਾ

By: ravinder | | Last Updated: Wednesday, 9 August 2017 7:22 PM
'ਆਪ' ਨੇ ਅਨਾਜ ਘੁਟਾਲੇ ਤੋਂ ਚੁੱਕਿਆ ਪਰਦਾ, ਹਰ ਬੋਰੀ 'ਚੋਂ 3 ਕਿਲੋ ਦਾ ਰਗੜਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਵਿਧਾਇਕ ਨੇ ਅੱਜ 127 ਕਰੋੜ ਦੇ ਨਵੇਂ ਅਨਾਜ ਘੁਟਾਲੇ ਦਾ ਖੁਲਾਸਾ ਕੀਤਾ ਹੈ। ਫੂਲਕਾ ਨੇ 9 ਅਗਸਤ ਨੂੰ ਚੰਡੀਗੜ੍ਹ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਇਸ ਘੁਟਾਲੇ ਤੋਂ ਪਰਦਾ ਚੁੱਕਿਆ। ਫੂਲਕਾ ਨੇ ਕਿਹਾ ਕਿ ਗ਼ਰੀਬਾਂ ਨੂੰ ਸਸਤੇ ਭਾਅ ‘ਤੇ ਵੇਚੀ ਜਾਣ ਵਾਲੀ ਕਣਕ ਦੀ ਹਰ ਬੋਰੀ ਵਿੱਚੋਂ 3 ਕਿੱਲੋ ਕਣਕ ਕੱਢਣ ਤੋਂ ਬਾਅਦ ਬੋਰੀ ਦਾ ਵਜ਼ਨ ਪੂਰਾ ਕਰ ਕੇ ਗੁਦਾਮ ਪਹੁੰਚਾ ਦਿੱਤਾ ਜਾਂਦਾ ਹੈ।

 

ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਲੁਧਿਆਣਾ ਦੇ ਡੀ.ਸੀ. ਨੂੰ ਸੂਚਿਤ ਵੀ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਨੂੰ ਬੋਰੀਆਂ ਵਿੱਚੋਂ ਕਣਕ ਕੱਢਣ ਤੇ ਵਜ਼ਨ ਪੂਰਾ ਕਰਨ ਤੋਂ ਬਾਅਦ ਉਸ ਨੂੰ ਟਿਕਾਣੇ ‘ਤੇ ਪਹੁੰਚਾਉਣ ਦੀ ਚੰਗੀ ਮੁਹਾਰਤ ਹਾਸਲ ਸੀ।

ਦਾਖਾ ਦੇ ਵਿਧਾਇਕ ਦਾ ਕਹਿਣਾ ਹੈ ਕਿ 1.42 ਕਰੋੜ ਲਾਭਪਾਤਰੀਆਂ ਦੀ ਲਗਭਗ 6 ਕਿੱਲੋ ਕਣਕ ਹਰ ਸਾਲ ਚੋਰੀ ਕਰ ਲਈ ਜਾਂਦੀ ਸੀ, ਜਿਸ ਦੀ ਕੀਮਤ 127 ਕਰੋੜ ਬਣਦੀ ਹੈ।

ਫੂਲਕਾ ਨੇ ਮੁੱਖ ਮੰਤਰੀ ਨੂੰ ਸਾਰੇ ਗੁਦਾਮਾਂ ਦੀ ਫੌਰਨ ਚੈਕਿੰਗ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਕਣਕ ਚੋਰੀ ਦਾ ਅਜਿਹਾ ਘਪਲਾ ਸੂਬੇ ਦੇ ਹੋਰਨਾਂ ਗੁਦਾਮਾਂ ਵਿੱਚ ਵੀ ਹੋ ਸਕਦਾ ਹੈ।

First Published: Wednesday, 9 August 2017 7:14 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ