'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

By: ABP Sanjha | | Last Updated: Tuesday, 25 July 2017 7:09 PM
'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਚੰਡੀਗੜ੍ਹ: ਆਰਥਕ ਮੰਦਹਾਲੀ ਤੇ ਸਰਕਾਰਾਂ ਦੇ ਬੇਰੁਖੀ ਕਾਰਨ ਆਤਮਹੱਤਿਆ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰਨ ਲਈ ਆਮ ਆਦਮੀ ਪਾਰਟੀ ਨੇ ਰਾਜ ਪੱਧਰੀ ਕਿਸਾਨ ਸੰਘਰਸ਼ ਕਮੇਟੀ ਦਾ ਗਠਨ ਕਰਦਿਆਂ ਇਸ ਦੀ ਕਮਾਨ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੂੰ ਸੌਂਪੀ ਹੈ।

 

ਸੰਧਵਾ ਨੇ ਦੱਸਿਆ ਕਿ ਸੰਘਰਸ਼ ਕਮੇਟੀ 15 ਅਗਸਤ ਤੋਂ ਪੂਰੇ ਪੰਜਾਬ ਵਿੱਚ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰਨੀ ਸ਼ੁਰੂ ਕਰੇਗੀ ਤੇ 2 ਸਤੰਬਰ ਤੋਂ ਲੈ ਕੇ 6 ਸਤੰਬਰ ਤੱਕ ਕਿਸਾਨਾਂ ਦੀ ਮੰਗਾਂ ਤੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਪੈਦਲ ਯਾਤਰਾਵਾਂ ਕਰੇਗੀ।

 

ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਚੋਣਾਂ ਮੌਕੇ ਕਿਸਾਨਾਂ ਦੇ ਨਾਲ ਕੀਤੇ ਗਏ ਲਿਖਤੀ ਵਾਅਦਿਆਂ ਤੋਂ ਮੁੱਕਰ ਜਾਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਦਾ ਮਨੋਬਲ ਡੇਗ ਦਿੱਤਾ ਹੈ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਕਿਸਾਨ ਵੱਲੋਂ ਕੈਪਟਨ ਦਾ ਨਾਂ ਲੈ ਕੇ ਕੀਤੀ ਖ਼ੁਦਕੁਸ਼ੀ ਇਸ ਦੀ ਤਾਜ਼ੀ ਮਿਸਾਲ ਹੈ।

 

ਸੰਧਵਾਂ ਨੇ ਕਿਹਾ ਕਿ ਪਾਰਟੀ ਕੈਪਟਨ ਅਮਰਿੰਦਰ ਸਿੰਘ ‘ਤੇ ਲਿਖਤੀ ਚੋਣ ਵਾਆਦਿਆਂ ਤੋਂ ਮੁਕਰਨ ਦੇ ਇਲਜ਼ਾਮ ਵਿੱਚ ਕਾਨੂੰਨੀ ਚਾਰਾਜੋਈ ਵੀ ਆਰੰਭੇਗੀ।

 

ਇਸ ਮੌਕੇ ਦਲਜੀਤ ਸਿੰਘ ਸਦਰਪੁਰਾ ਨੇ ਦੱਸਿਆ ਕਿ ਗਊ ਰੱਖਿਅਕ ਅਤੇ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਪੰਜਾਬ ਵਿੱਚ ਸਹਾਇਕ ਖੇਤੀਬਾੜੀ ਧੰਦਾ ਡੇਅਰੀ ਫ਼ਾਰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

First Published: Tuesday, 25 July 2017 7:03 PM

Related Stories

ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ ਵਿਕਾਸ ਕਾਰਜ
ਸਿੰਜਾਈ ਵਿਭਾਗ ਦੀ ਮਿਹਰਬਾਨੀ ਸਦਕਾ ਇੱਕੋ ਹੀ ਠੇਕੇਦਾਰ ਦੀ ਝੋਲੀ ਪਾਏ 1000 ਕਰੋੜ ਦੇ...

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ 7-8 ਸਾਲਾਂ ਤੋਂ ਸੂਬੇ ਦੇ ਵੱਖ-ਵੱਖ

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ
ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਪਟਨ ਤਿਆਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ

ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ
ਕਿਸਾਨ ਸ਼ਨੀਵਾਰ ਤੋਂ ਕਰਨਗੇ ਕਾਂਗਰਸੀ ਲੀਡਰਾਂ ਜਿਊਣਾ ਦੁੱਭਰ

ਚੰਡੀਗੜ੍ਹ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 19 ਅਗਸਤ ਨੂੰ ਪੰਜਾਬ ਦੇ ਕਾਂਗਰਸੀ

ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..
ਮੋਦੀ ਦੀ ਟੀਮ ਨੂੰ ਵੀ ਨਹੀਂ ਦਿਖੀ ਚਿੱਟੀ ਮੱਖੀ..

ਚੰਡੀਗੜ੍ਹ: ਕੇਂਦਰ ਸਰਕਾਰ ਵੱਲ਼ੋਂ ਚਿੱਟੀ ਮੱਖੀ ਦਾ ਜਾਇਜ਼ਾ ਲੈਣ ਆਈ ਟੀਮ ਨੇ ਪੰਜਾਬ

ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਤੋਤਾ ਸਿੰਘ ਨੂੰ ਕਲੀਨ ਚਿੱਟ...

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਬਕਾ

ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!
ਕਿਸਾਨਾਂ ਦੇ ਕਰਜ਼ੇ 'ਤੇ ਮੋਦੀ ਸਰਕਾਰ ਦੀ ਨਵੀਂ ਸ਼ਰਤ!

ਮੁੰਬਈ: ਕਿਸਾਨਾਂ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਨਵਾਂ ਹੁਕਮ ਜਾਰੀ ਕੀਤਾ

ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ
ਕੈਪਟਨ ਦੇ ਰਾਜ 'ਚ 180 ਕਿਸਾਨਾਂ ਕੀਤੀ ਖੁਦਕੁਸ਼ੀ, ਬੀਜੇਪੀ ਨੇ ਉਠਾਏ ਸਵਾਲ

ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ 180 ਕਿਸਾਨ

ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....
ਦੇਸ਼ ਲਈ ਆਜ਼ਾਦੀ, ਕਿਸਾਨਾ ਲਈ ਬਰਬਾਦੀ, 15 ਦਿਨਾਂ 'ਚ 32 ਨੇ ਕੀਤੀ ਖ਼ੁਦਕੁਸ਼ੀ....

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਗਸਤ ਮਹੀਨੇ ਆਜ਼ਾਦੀ ਦੇ ਜਸ਼ਨ

500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ
500-500 'ਚ ਰਾਣੀਆਂ ਵੇਚ ਲੱਖਾਂ ਦਾ ਕਾਰੋਬਾਰ

ਚਡੀਗੜ੍ਹ: ਇੱਕ ਬੰਦੇ ਨੇ 500-500 ਰੁਪਏ ਵਿੱਚ ਇੱਕ-ਇੱਕ ‘ਰਾਣੀ’ ਵੇਚ ਕੇ ਲੱਖਾਂ ਰੁਪਏ ਦਾ

ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ
ਬੀਬੀ ਬਾਦਲ ਨੇ ਵੀ ਚਿੱਟੀ ਮੱਖੀ ਦੇ ਮਾਰੇ ਖੇਤਾਂ ਦਾ ਕੀਤਾ ਦੌਰਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਤੋਂ ਬਾਅਦ ਹੁਣ ਕੇਂਦਰੀ