ਗੁਆਂਢੀ ਰਾਜਾਂ ਤੋਂ ਪਾਣੀ ਦਾ ਬਿੱਲ ਵਸੂਲਣ ਲਈ ਡਟੇ 'ਆਪ' ਵਿਧਾਇਕ ਤੇ ਬੈਂਸ ਭਰਾ

By: ਏਬੀਪੀ ਸਾਂਝਾ | | Last Updated: Tuesday, 14 November 2017 4:06 PM
ਗੁਆਂਢੀ ਰਾਜਾਂ ਤੋਂ ਪਾਣੀ ਦਾ ਬਿੱਲ ਵਸੂਲਣ ਲਈ ਡਟੇ 'ਆਪ' ਵਿਧਾਇਕ ਤੇ ਬੈਂਸ ਭਰਾ

ਚੰਡੀਗੜ੍ਹ: ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ, ਕੰਵਰ ਸੰਧੂ, ਅਮਨ ਅਰੋੜਾ ਤੇ ਲੋਕ ਇਨਸਾਫ ਪਾਰਟੀ ਦੇ ਲੀਡਰਾਂ ਸਿਮਰਜੀਤ ਬੈਂਸ ਤੇ ਬਲਵਿੰਦਰ ਬੈਂਸ ਨੇ ਹੋਰ ਰਾਜਾਂ ਤੋਂ ਪਾਣੀਆਂ ਦੀ ਕੀਮਤ ਵਸੂਲਣ ਦੇ ਮਾਮਲੇ ‘ਤੇ ਪੰਜਾਬ ਦੀ ਮੁੱਖ ਸਕੱਤਰੇਤ ਸਾਹਮਣੇ ਧਰਨਾ ਦਿੱਤਾ। ਵਿਧਾਇਕਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਅੰਦਰ ਇਹ ਕਿਹਾ ਗਿਆ ਸੀ ਕਿ ਜਿੰਨਾ ਪਾਣੀ ਹੁਣ ਤੱਕ ਹਰਿਆਣਾ, ਰਾਜਸਥਾਨ, ਦਿੱਲੀ ਨੂੰ ਗਿਆ ਹੈ, ਉਸ ਦੀ ਕੀਮਤ ਵਸੂਲੀ ਜਾਵੇਗੀ ਪਰ ਇਸ ‘ਤੇ ਸਰਕਾਰ ਕੁਝ ਨਹੀਂ ਕਰ ਰਹੀ।

 

ਸਿਮਰਜੀਤ ਬੈਂਸ ਨੇ ਕਿਹਾ ਕਿ ਸਿਰਫ ਰਾਜਸਥਾਨ ਵੱਲ 16 ਲੱਖ ਕਰੋੜ ਦਾ ਬਿੱਲ ਬਕਾਇਆ ਹੈ। ਬੈਂਸ ਮੁਤਾਬਕ ਸਰਕਾਰ ਪਾਸ ਹੋਇਆ ਮਤਾ ਲਾਗੂ ਕਰੇ ਤੇ ਸਭ ਤੋਂ ਪਹਿਲਾਂ ਬਿੱਲ ਦਿੱਲੀ ਸਰਕਾਰ ਨੂੰ ਭੇਜਿਆ ਜਾਵੇ, ਜਿਸ ਨੂੰ ਅਦਾ ਕਰਨ ਲਈ ਕੇਜਰੀਵਾਲ ਸਰਕਰ ਰਾਜ਼ੀ ਹੈ। ਉਨ੍ਹਾਂ ਕਿਹਾ ਕਿ ਅਗਲੇ ਮੰਗਲਵਾਰ ਤੋਂ ਅਸੀਂ ਦਸਤਖ਼ਤ ਮੁਹਿੰਮ ਸ਼ੁਰੂ ਕਰਾਂਗੇ, ਜਿਸ ਤਹਿਤ ਸਮੂਹ 117 ਵਿਧਾਇਕ ਤੋਂ ਮਤਾ ਲਾਗੂ ਕਰਵਾਉਣ ਲਈ ਦਸਤਖ਼ਤ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦਾ ਪਹਿਲਾ ਧਾਰਨਾ ਇੱਕ ਘੰਟੇ ਲਈ ਦਿੱਤਾ ਗਿਆ ਹੈ ਤੇ ਅਗਲੇ ਮੰਗਲਵਾਰ ਨੂੰ ਪਾਰਟੀ ਦਾ ਕੋਈ ਇੱਕ ਵਿਧਾਇਕ ਹਰ ਹਫਤੇ ਸਕੱਤਰੇਤ ਬਾਹਰ ਇਸੇ ਤਰ੍ਹਾਂ ਧਰਨੇ ‘ਤੇ ਬੈਠੇਗਾ।

 

ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਕੈਪਟਨ ਸੰਦੀਪ ਸੰਧੂ ਧਰਨੇ ‘ਤੇ ਬੈਠੇ ਵਿਧਾਇਕਾਂ ਨੂੰ ਮਿਲਣ ਪਹੁੰਚੇ। ਸੰਧੂ ਨੇ ਕਿਹਾ ਕਿ ਸੁਖਪਾਲ਼ ਖਹਿਰਾ ਵੱਲੋਂ ਮੈਨੂੰ ਮਤੇ ਸਬੰਧੀ ਜਾਣਕਾਰੀ ਦੇਣ ਤੇ ਮੈਂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਵਾਉਣ ਦਾ ਭਰੋਸਾ ਦੁਆਇਆ ਸੀ, ਉਸ ਦੇ ਬਾਵਜੂਦ ਵਿਧਾਇਕ ਧਰਨੇ ‘ਤੇ ਬੈਠ ਗਏ। ਲਿਹਾਜ਼ਾ ਦੁਬਾਰਾ ਵਿਧਾਇਕਾਂ ਨੂੰ ਭਰੋਸਾ ਦੁਆਇਆ ਗਿਆ ਹੈ ਕਿ ਜਲਦ ਹੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਦਿੱਤੀ ਜਾਵੇਗੀ।

First Published: Tuesday, 14 November 2017 4:06 PM

Related Stories

ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ
ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ

ਚੰਡੀਗੜ੍ਹ: ਬੀਤੀ 25 ਅਗਸਤ ਨੂੰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ

ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ ਤਸ਼ੱਦਦ ਦਾ ਇਲਜ਼ਾਮ
ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ...

ਪਟਿਆਲਾ: ਇੱਥੋਂ ਦੇ ਸ਼ੰਭੂ ਥਾਣੇ ਵਿੱਚ ਮੁੱਖ ਮਾਈਨਿੰਗ ਅਧਿਕਾਰੀ ਦੀ ਰਿਵਾਲਵਰ

ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ
ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ

ਲੁਧਿਆਣਾ: ਅੱਜ ਸਵੇਰੇ ਲੁਧਿਆਣਾ ਦੇ ਪਲਾਸਟਿਕ ਨਿਰਮਾਣ ਕਾਰਖਾਨੇ ਵਿੱਚ ਅੱਗ ਤੋਂ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ
ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਤੇ ਨਿੱਜੀ ਰਿਹਾਇਸ਼

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !
'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !

ਚੰਡੀਗੜ੍ਹ: ਅੱਜ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ਼ ਖਹਿਰਾ ਤੇ ਲੋਕ

ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ
ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ

ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ
ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ

ਗੁਰਦਾਸਪੁਰ: ਪਿੰਡ ਦੱਲੂਆਣਾ ਦੇ ਖੇਤਾਂ ਵਿੱਚ ਅੱਜ ਸਵੇਰੇ ਪਾਕਿਸਤਾਨ ਵਾਲੇ

ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !
ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ 27 ਤੋਂ 29 ਨਵੰਬਰ ਤੱਕ ਹੈ। ਯਾਨੀ ਸਿਰਫ਼