ਅੰਮ੍ਰਿਤਸਰ: ਕੁਲਫੀ ਖਾਂਦੇ ਬੱਚਿਆਂ 'ਤੇ ਚੜ੍ਹੀ ਬਲੈਰੋ, 6 ਮੌਤਾਂ

By: ਏਬੀਪੀ ਸਾਂਝਾ | | Last Updated: Wednesday, 12 April 2017 5:49 PM
ਅੰਮ੍ਰਿਤਸਰ: ਕੁਲਫੀ ਖਾਂਦੇ ਬੱਚਿਆਂ 'ਤੇ ਚੜ੍ਹੀ ਬਲੈਰੋ, 6 ਮੌਤਾਂ

ਅੰਮ੍ਰਿਤਸਰ: ਜੰਡਿਆਲਾ ਗੁਰੂ ਇਲਾਕੇ ‘ਚ ਅੱਜ ਦੁਪਿਹਰ ਦਰਦਨਾਕ ਹਾਦਸੇ ‘ਚ ਚਾਰ ਬੱਚਿਆਂ ਸਮੇਤ 6 ਲੋਕਾਂ ਦੀ ਜਾਨ ਚਲੀ ਗਈ ਹੈ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਬੱਚੇ ਕੁਲਫੀ ਵਾਲੀ ਰੇਹੜੀ ‘ਤੇ ਕੁਲਫੀਆਂ ਖਾ ਰਹੇ ਸਨ।

ਘਟਨਾ ਜੰਡਿਆਲਾ ਗੁਰੂ ਦੇ ਦਸਮੇਸ਼ ਨਗਰ ਦੀ ‘ਚ ਹੋਈ ਹੈ। ਬਲੈਰੋ ‘ਚ ਸਵਾਰ ਦੋ ਲੋਕਾਂ ਨੂੰ ਪੁਲਿਸ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਿਹਰ ਸਫੈਦ ਰੰਗ ਦੀ ਬਲੈਰੋ ਖੁਜਾਲਾ ਵੱਲ ਜਾ ਰਹੀ ਸੀ। ਉਹ ਬੇਕਾਬੂ ਹੋ ਕੇ ਰਸਤੇ ‘ਚ ਖੜ੍ਹੇ ਬੱਚਿਆਂ ਨਾਲ ਟਕਰਾ ਗਈ।

 

ਬੱਚੇ ਦਸਮੇਸ਼ ਨਗਰ ਇਲਾਕੇ ‘ਚ ਖੜ੍ਹੇ ਕੁਲਫੀਆਂ ਖਾ ਰਹੇ ਸਨ ਤੇ ਅਚਾਨਕ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਸਮੇਂ ਹੀ ਜਦੋਂ ਗੱਡੀ ਦੁਬਾਰੀ ਪਲਟੀ ਤਾਂ ਉਹ ਦੋ ਹੋਰ ਲੋਕਾਂ ‘ਤੇ ਡਿੱਗ ਪਈ। ਪੁਲਿਸ ਨੇ ਗੱਡੀ ‘ਚ ਸਵਾਰ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਚਸ਼ਮਦੀਦਾਂ ਮੁਤਾਬਕ ਗੱਡੀ ‘ਚ ਸਵਾਰ ਲੋਕਾਂ ਦੀ ਸ਼ਰਾਬ ਪੀਤੀ ਹੋਈ ਸੀ ਤੇ ਜਿਨ੍ਹਾਂ ਬੱਚਿਆਂ ਦੀ ਮੌਤ ਹੋਈ ਉਹ ਇੱਕ ਹੀ ਪਰਿਵਾਰ ਨਾਲ ਸਬੰਧ ਰੱਖਦੇ ਸੀ। ਇਸ ਹਾਦਸੇ ‘ਚ ਇਕ ਛੋਟੀ ਬੱਚੀ ਗੰਭੀਰ ਜ਼ਖਮੀ ਹੋਈ ਹੈ।

First Published: Wednesday, 12 April 2017 5:49 PM

Related Stories

 ਗੁਰੂ ਨਗਰੀ ਪਹੁੰਚੇ ਕੇਜਰੀਵਾਲ
ਗੁਰੂ ਨਗਰੀ ਪਹੁੰਚੇ ਕੇਜਰੀਵਾਲ

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ

ਕੇਜਰੀਵਾਲ ਦੀ ਪੰਜਾਬ ਫੇਰੀ 'ਤੇ ਸਭ ਦੀਆਂ ਨਜ਼ਰਾਂ
ਕੇਜਰੀਵਾਲ ਦੀ ਪੰਜਾਬ ਫੇਰੀ 'ਤੇ ਸਭ ਦੀਆਂ ਨਜ਼ਰਾਂ

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ

ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ
ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੰਦਰਾ ਕਲੋਨੀ ਇਲਾਕੇ ਵਿੱਚ ਦਿਨ-ਦਿਹਾੜੇ ਆਪਣੀ ਮਾਂ

ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!
ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!

ਤਰਨ ਤਾਰਨ: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ

ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ
ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ: ਹਰਿਆਣਾ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ

ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ
ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ

ਅੰਮ੍ਰਿਤਸਰ: ਕਸਟਮ ਵਿਭਾਗ ਨੇ ਅਟਾਰੀ ਰੇਲਵੇ ਸਟੇਸ਼ਨ ਤੋਂ ਇੱਕ ਯਾਤਰੀ ਕੋਲੋਂ

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ
ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ

ਅੰਮ੍ਰਿਤਸਰ: ਕੱਲ੍ਹ ਭਾਰਤ ਪਾਕਿਸਤਾਨ ਸਰਹੱਦ ਨੇੜੇ ਗ੍ਰਿਫ਼ਤਾਰ ਕੀਤੇ ਗਏ ਦੋਵਾਂ

ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ ਸਰਕਾਰ 'ਤੇ ਭੜਕੀ
ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ...

ਅੰਮ੍ਰਿਤਸਰ: ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ

ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ
ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ

ਅੰਮ੍ਰਿਤਸਰ: ਮਜੀਠਾ ਹਲਕੇ ਵਿੱਚ ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਮੁੱਦੇ ‘ਤੇ

ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ
ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ

ਅੰਮ੍ਰਿਤਸਰ: ‘ਮਾਝੇ ਦੇ ਜਰਨੈਲ’ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ