ਬੱਸ ਦੀ ਫੇਟ ਦਾ ਸ਼ਿਕਾਰ ਹੋਇਆ ਸਕੂਲੀ ਬੱਚਿਆਂ ਦਾ ਆਟੋ

By: ਏਬੀਪੀ ਸਾਂਝਾ | | Last Updated: Thursday, 10 August 2017 5:02 PM
ਬੱਸ ਦੀ ਫੇਟ ਦਾ ਸ਼ਿਕਾਰ ਹੋਇਆ ਸਕੂਲੀ ਬੱਚਿਆਂ ਦਾ ਆਟੋ

ਫਿਰੋਜ਼ਪੁਰ: ਅੱਜ ਫਿਰੋਜ਼ਪੁਰ-ਫ਼ਰੀਦਕੋਟ ਸੜਕ `ਤੇ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਕੇਂਦਰੀ ਵਿਦਿਆਲਿਆ ਸਕੂਲ ਦੇ ਬੱਚਿਆਂ ਦਾ ਭਰਿਆ ਟੈਂਪੂ ਬੱਸ ਨਾਲ ਭਿੜ ਗਿਆ। ਹਾਦਸੇ ਵਿੱਚ ਜਿੱਥੇ ਟੈਂਪੂ ਪੂਰੀ ਤਰ੍ਹਾਂ ਤਬਾਹ ਹੋ ਗਿਆ, ਉੱਥੇ ਮਹਿਜ਼ 5 ਤੋਂ 7 ਸਾਲ ਦੀ ਉਮਰ ਦੇ 3 ਨਿੱਕੜੇ ਅਨੰਤਦੀਪ, ਅਨਾਹਤ, ਰੋਹਨ ਗੰਭੀਰ ਜਖਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

 

ਇਸ ਦੌਰਾਨ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੀ ਬਜਾਏ ਬੱਸ ਡਰਾਈਵਰ ਫਰਾਰ ਹੋ ਗਿਆ। ਉਧਰ, ਖਬਰ ਮਿਲਣ `ਤੇ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੇ ਆਟੋ ਦਾ ਐਕਸੀਡੈਂਟ ਹੋਣ ਦੀ ਖਬਰ ਮਿਲਦਿਆਂ ਉਹ ਤੁਰੰਤ ਘਟਨਾ ਸਥਾਨ `ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਤਿੰਨ ਬੱਚੇ ਗੰਭੀਰ ਜ਼ਖਮੀ ਹਨ ਜੋ ਇਲਾਜ ਅਧੀਨ ਹਨ।

 

ਘਟਨਾ ਸਥਾਨ `ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦਾ ਮੁੱਖ ਕਾਰਨ ਓਵਰ-ਸਪੀਡ ਹੈ ਤੇ ਹਾਦਸਾ ਵਾਪਰਨ ਉਪਰੰਤ ਮੌਕੇ ਤੋਂ ਫਰਾਰ ਹੋਏ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

First Published: Thursday, 10 August 2017 5:02 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ