ਮੋਗਾ ਕੋਲ ਸੜਕ ਹਾਦਸਾ, 4 ਮੌਤਾਂ, 17 ਜ਼ਖ਼ਮੀ

By: ਏਬੀਪੀ ਸਾਂਝਾ | | Last Updated: Thursday, 7 December 2017 1:47 PM
ਮੋਗਾ ਕੋਲ ਸੜਕ ਹਾਦਸਾ, 4 ਮੌਤਾਂ, 17 ਜ਼ਖ਼ਮੀ

ਮੋਗਾ: ਸਵੇਰੇ ਤਕਰੀਬਨ ਸਵਾ ਤਿੰਨ ਵਜੇ ਇੱਥੋਂ ਦੇ ਪਿੰਡ ਸਿੰਘਾਂ ਵਾਲਾ ਕੋਲ ਬੱਸ ਹਾਦਸਾਗ੍ਰਸਤ ਹੋ ਗਈ। ਇਸ ਘਟਨਾ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ ਤੇ ਤਕਰੀਬਨ 17 ਸਵਾਰੀਆਂ ਜ਼ਖ਼ਮੀ ਹੋ ਗਈਆਂ। ਬੱਸ ਵਿੱਚ ਕੁੱਲ 50 ਸਵਾਰੀਆਂ ਸਨ ਜਿਨ੍ਹਾਂ ਵਿੱਚ ਤਕਰੀਬਨ 30 ਫ਼ੌਜੀ ਸਨ। ਮ੍ਰਿਤਕਾਂ ਵਿੱਚ ਬੱਸ ਦੇ ਚਾਲਕ ਤੇ ਕੰਡਕਟਰ ਤੋਂ ਇਲਾਵਾ ਇੱਕ ਫ਼ੌਜੀ ਜਵਾਨ ਵੀ ਸ਼ਾਮਲ ਹੈ।

 

ਇਹ ਭਿਆਨਕ ਹਾਦਸਾ ਉਦੋਂ ਵਾਪਰਿਆਂ ਜਦੋਂ ਜੈਪੁਰ ਤੋਂ ਜੰਮੂ ਜਾ ਰਹੀ ਇੱਕ ਸਲੀਪਰ-ਕੋਚ ਬੱਸ ਕਣਕ ਨਾਲ ਭਰੇ ਟਰੱਕ ਨੂੰ ਕੋਲੋਂ ਗੁਜ਼ਰਦਿਆਂ ਸੰਤੁਲਨ ਗੁਆ ਬੈਠੀ। ਬੱਸ ਦੀ ਟਰੱਕ ਨਾਲ ਸਿੱਧੀ ਟੱਕਰ ਹੋ ਗਈ ਤੇ ਬਾਅਦ ਵਿੱਚ ਇੱਕ ਦਰਖ਼ਤ ਵਿੱਚ ਜਾ ਵੱਜੀ।

 

ਬੱਸ ਵਿੱਚ ਸਵਾਰ ਮੁਸਾਫਰ ਸੁੱਤੇ ਹੋਏ ਸਨ। ਕੁਝ ਮੁਸਾਫਰਾਂ ਨੇ ਦੱਸਿਆ ਕਿ ਹਾਦਸੇ ਬਾਰੇ ਉਦੋਂ ਪਤਾ ਲੱਗਾ ਜਦੋਂ ਅਚਾਨਕ ਉਨ੍ਹਾਂ ਨੂੰ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ ਤੇ ਉੱਪਰ ਸੁੱਤੀਆਂ ਸਾਰੀਆਂ ਸਵਾਰੀਆਂ ਹੇਠਾਂ ਬੈਠੇ ਲੋਕਾਂ ‘ਤੇ ਡਿੱਗ ਪਈਆਂ। ਹਾਦਸੇ ਵਿੱਚ ਬੱਸ ਦਾ ਅਗਲਾ ਹਿੱਸਾ ਤੇ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

 

ਜ਼ਖ਼ਮੀਆਂ ਦਾ ਇਲਾਜ ਕਰ ਰਹੇ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਚਾਰ ਲਾਸ਼ਾਂ ਬਰਾਮਦ ਹੋਈਆਂ ਹਨ ਤੇ 17 ਲੋਕ ਫੱਟੜ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਨੂੰ ਫ਼ਰੀਦਕੋਟ ਭੇਜਿਆ ਗਿਆ ਹੈ। ਹਾਦਸੇ ਤੋਂ ਬਾਅਦ ਮੌਤਾਂ ਵਧਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ।

First Published: Thursday, 7 December 2017 11:37 AM

Related Stories

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ
ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ

ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!
ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!

ਅੰਮ੍ਰਿਤਸਰ: ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'
ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ

ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ
ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ
ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਿਊਂਸਿਪਲ ਚੋਣਾਂ ਤੋਂ

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE
ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ
ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਤੇ

 ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ
ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ
ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਨਿਗਮ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਕਿਸੇ ਨੂੰ

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ
ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ

ਚੰਡੀਗੜ੍ਹ: ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿੱਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ