ਸੜਕ ਹਾਦਸੇ 'ਚ ਪਹਿਲਵਾਨ ਸੁਖਚੈਨ ਚੀਮਾ ਦੀ ਮੌਤ

By: ਏਬੀਪੀ ਸਾਂਝਾ | | Last Updated: Thursday, 11 January 2018 12:13 PM
ਸੜਕ ਹਾਦਸੇ 'ਚ ਪਹਿਲਵਾਨ ਸੁਖਚੈਨ ਚੀਮਾ ਦੀ ਮੌਤ

ਪਟਿਆਲਾ: ਦੇਰ ਰਾਤ ਹੋਏ ਸੜਕ ਹਾਦਸੇ ਵਿੱਚ ਦ੍ਰੋਣਾਚਾਰੀਆ ਐਵਾਰਡੀ ਪਹਿਲਵਾਨ ਸੁਖਚੈਨ ਸਿੰਘ ਚੀਮਾ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਸੰਗਰੂਰ ਰੋਡ ਨੂੰ ਚੰਡੀਗੜ੍ਹ ਰੋਡ ਨਾਲ ਜੋੜਨ ਵਾਲੇ ਬਾਈਪਾਸ ‘ਤੇ ਪਿੰਡ ਮੈਣ ਨੇੜੇ ਵਾਪਰਿਆ। ਰੈਸਲਲਿੰਗ ਕੋਚ ਸੁਖਚੈਨ ਚੀਮਾ ਕਿਸੇ ਸਮੇਂ ਦੇ ਮਸ਼ਹੂਰ ਰਹੇ ਕੇਸਰ ਪਹਿਲਵਾਨ ਦੇ ਬੇਟੇ ਸਨ। ਹਾਦਸੇ ਵਿੱਚ ਦੂਜੀ ਗੱਡੀ ਦੇ ਡਰਾਈਵਰ ਦੀ ਵੀ ਮੌਤ ਹੋ ਗਈ।

 

ਪਹਿਲਵਾਨ ਚੀਮਾ ਲੀਵਾ ਕਾਰ ਵਿੱਚ ਕਿਸੇ ਨਿੱਜੀ ਕੰਮ ਤੋਂ ਘਰ ਪਰਤ ਰਹੇ ਸੀ। ਬਾਈਪਾਸ ‘ਤੇ ਤੇਜ਼ ਰਫਤਾਰ ਆਲਟੋ ਕਾਰ ਨੇ ਚੀਮਾ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਚੀਮਾ ਦੀ ਗੱਡੀ ਡ੍ਰੇਨ ਵਿੱਚ ਜਾ ਡਿੱਗੀ। ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

ਬਾਈਪਾਸ ‘ਤੇ ਲਾਈਟ ਦਾ ਕੋਈ ਪ੍ਰਬੰਧ ਨਹੀਂ। ਇਸ ਕਰਕੇ ਹੀ ਅਕਸਰ ਹਾਦਸੇ ਹਨ। ਚੀਮਾ ਦੀ ਦੁਖਦਾਈ ਮੌਤ ਕਾਰਨ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ। ਕੱਲ੍ਹ ਨੂੰ ਸੁਖਚੈਨ ਸਿੰਘ ਚੀਮਾ ਦਾ ਅੰਤਿਮ ਸੰਸਕਾਰ ਹੋਵੇਗਾ।

First Published: Thursday, 11 January 2018 11:51 AM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ