ਸਰਕਾਰੀ ਮੁਲਾਜ਼ਮਾਂ ਬਾਰੇ ਕੈਪਟਨ ਦਾ ਵੱਡਾ ਐਲਾਨ

By: ਏਬੀਪੀ ਸਾਂਝਾ | | Last Updated: Monday, 17 July 2017 12:15 PM
ਸਰਕਾਰੀ ਮੁਲਾਜ਼ਮਾਂ ਬਾਰੇ ਕੈਪਟਨ ਦਾ ਵੱਡਾ ਐਲਾਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨੌਕਰੀ ਤੋਂ ਰਟਾਇਰਮੈਂਟ ਲਈ ਉਮਰ 60 ਤੋਂ 58 ਸਾਲ ਕੀਤੀ ਜਾ ਰਹੀ ਹੈ। ਇਸ ਬਾਰੇ ਜਲਦ ਫੈਸਲਾ ਕੀਤਾ ਜਿ ਰਿਹਾ ਹੈ ਤਾਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।

 

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਕਰਜ਼ਾ ਜਲਦ ਮਾਫ ਹੋਵੇਗਾ। ਇਸ ਬਾਰੇ ਐਲਾਨ ਹੋ ਚੁੱਕਾ ਹੈ ਤੇ ਬੈਂਕਾਂ ਨਾਲ ਕਾਗ਼ਜ਼ੀ ਕੰਮ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕੈਪਟਨ ਨੇ ਦੱਸਿਆ ਕਿ ਸੂਬੇ ਦੀ ਆਮਦਨ ਵਧਾਉਣ ਲਈ ਨਵੇਂ ਟੈਕਸ ਲਾਉਣ ਬਾਰੇ ਚਰਚਾ ਹੋ ਰਹੀ ਹੈ।

 

ਇੱਥੇ ਰਾਸ਼ਟਰਪਤੀ ਚੋਣ ਲਈ ਵੋਟ ਪਾਉਣ ਵੇਲੇ ਕੈਪਟਨ ਨੇ ਦਾਅਵਾ ਕੀਤਾ ਕਿ ਯੂਪੀਏ ਦੀ ਉਮੀਦਵਾਰ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ਅਕਾਲੀ ਤਾਂ ਪਹਿਲਾਂ ਵੀ 25 ਸਾਲ ਰਾਜ ਦੀ ਗੱਲ ਕਰਦੇ ਸੀ ਪਰ ਜਨਤਾ ਨੇ ਉਨ੍ਹਾਂ ਨੂੰ ਘਰ ਦਾ ਰਾਹ ਵਿਖਾ ਹੀ ਦਿੱਤਾ।

 

ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਜ਼ੀਰੋ ਹੈ। ਕੋਈ ਵਾਅਦਾ ਪੂਰਾ ਨਹੀਂ ਕਰ ਰਹੀ। ‘ਆਪ’ਆਗੂ ਅਮਨ ਅਰੋੜਾ ਨੇ ਕਿਹਾ ਸਾਰੀ ਵਿਰੋਧੀ ਧਿਰ ਮੀਰਾ ਕੁਮਾਰ ਦੇ ਨਾਲ ਹੈ। ਫੂਲਕਾ ਦਾ ਫੈਸਲਾ ਨਿੱਜੀ ਹੈ।

 

ਅੱਜ ਰਾਸ਼ਟਰਪਤੀ ਦੀ ਚੋਣ ਲਈ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਬਿਕਰਮ ਮਜੀਠੀਆ, ਅਮਨ ਅਰੋੜਾ, ਸੁਖਪਾਲ ਖਹਿਰਾ, ਕੰਵਰ ਸੰਧੂ, ਮਨੋਹਰ ਲਾਲ ਖੱਟਰ, ਭੁਪਿੰਦਰ ਹੁੱਡਾ, ਕਿਰਨ ਚੌਧਰੀ ਤੇ ਹੋਰ ਵਿਧਾਇਕਾਂ ਨੇ ਵੋਟ ਪਾਈ।

First Published: Monday, 17 July 2017 12:15 PM

Related Stories

ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ
ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ

ਚੰਡੀਗ੍ਹੜ: ਸੁਖਪਾਲ ਖਹਿਰਾ ਵਿਰੋਧੀ ਧਿਰ ਦੀ ਨੇਤਾ ਤੋਂ ਬਾਅਦ ਸਿੱਖ ਕੌਮ ਦੇ ਚੌਥੇ

ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ
ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ

ਬਲਾਚੌਰ: ਇੱਥੋਂ ਦੀਆਂ ਦੋ ਲੜਕੀਆਂ ਦੀ ਮੌਤ ਹਾਲੇ ਤੱਕ ਰਹੱਸ ਬਣੀ ਹੋਈ ਹੈ। ਪੁਲਿਸ

ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.
ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.

ਜਲੰਧਰ: ਜ਼ਿਲ੍ਹੇ ਦੇ ਪਿੰਡ ਰਾਏਪੁਰ ਫਰਾਲਾ ਦੇ ਤਨਮਨਜੀਤ ਸਿੰਘ ਢੇਸੀ ਇੰਗਲੈਂਡ ਦੇ

ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ
ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ

ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਨੰਦਪੁਰ ਕਲੌੜ ਵਿੱਚ ਪੰਜਾਬ ਨੈਸ਼ਨਲ ਬੈਂਕ

ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ
ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ

ਸੰਗਰੂਰ: ਦਿੜ੍ਹਬਾ ਦੇ ਕਮਿਸ਼ਨ ਏਜੰਟ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸੰਗਰੂਰ

ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ
ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਤੇਜ਼ਾਬ ਹਮਲੇ ਦੇ ਪੀੜਤਾਂ ਲਈ 8000

ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ
ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ

ਬਰਨਾਲਾ: ਜ਼ਿਲ੍ਹੇ ਦੇ ਥਾਣਾ ਟੱਲੇਵਾਲ ਦੀ ਪੁਲਿਸ ਨੇ ਕਤਲ ਦੀ ਗੁੱਥੀ ਨੂੰ

ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ
ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ

ਬਰਨਾਲਾ: ਬੇਸ਼ੱਕ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕਰ

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ