ਪਾਕਿਸਤਾਨ 'ਚ ਸਿੱਖ ਸੰਗਤ ਲਈ ਏਸੀ ਬੱਸਾਂ ਦੀ ਸਹੂਲਤ

By: ABP SANJHA | | Last Updated: Wednesday, 19 April 2017 11:36 AM
ਪਾਕਿਸਤਾਨ 'ਚ ਸਿੱਖ ਸੰਗਤ ਲਈ ਏਸੀ ਬੱਸਾਂ ਦੀ ਸਹੂਲਤ

ਲਾਹੌਰ ਟਰਾਂਸਪੋਰਟ ਕੰਪਨੀ ਨੇ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਪਾਕਿਸਤਾਨ ਆਉਣ ਵਾਲੀ ਸਿੱਖ ਸੰਗਤ ਦੀ ਸਗੂਲਤ ਲਈ 20 ਏਸੀ ਬੱਸਾਂ ਉਤਾਰੀਆਂ ਹਨ। ਲਾਹੌਰ ਟਰਾਂਸਪੋਰਟ ਕੰਪਨੀ (LTC) ਮੁਤਾਬਕ ਇਹ ਬੱਸ ਸੇਵਾ ਬਾਹਰਲੇ ਦੇਸ਼ ਤੋਂ ਆਉਣ ਵਾਲੀ ਸਿੱਖ ਸੰਗਤ ਨੂੰ ਰੇਲਵੇ ਸਟੇਸ਼ਨ ਤੋਂ ਗੁਰਦੁਆਰਾ ਡੇਹਰਾ ਸਾਹਿਬ ਅਤੇ ਵਾਪਸੀ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਤੋਂ ਲਾਹੌਰ ਰੇਲਵੇ ਸਟੇਸ਼ਨ ਤੱਕ ਦਿੱਤੀ ਜਾਵੇਗੀ। ਇਸ ਸਹੂਲਤ ਲਈ ਹਰ ਯਾਤਰੀ ਤੋਂ ਸਿਰਫ 30 ਰੁਪਏ ਕਿਰਾਇਆ ਵਸੂਲਿਆ ਜਾਵੇਗਾ।

 

 

ਸੀਐਨਜੀ ਏਸੀ ਬੱਸ ਸਹੂਲਤ ਬਾਹਰੋਂ ਆਉਣ ਵਾਲੀ ਸੰਗਤ ਦੀ ਮਹਿਮਾਨ ਨਿਵਾਜ਼ੀ ਦੇ ਇੱਕ ਤਰੀਕੇ ਵਜੋਂ ਚਾਲੂ ਕੀਤੀ ਗਈ ਹੈ। ਭਾਰਤੇ ਤੇ ਪਾਕਿਸਤਾਨ ਦਰਮਿਆਨ ਹੋਏ ਸਮਝੌਤੇ ਤਹਿਤ ਇਸ ਸਾਲ ਵਿਸਾਖੀ ਮੌਕੇ ਵੀ ਲਾਹੌਰ ਟਰਾਂਸਪੋਰਟ ਕੰਪਨੀ ਨੇ ਸੰਗਤ ਲਈ ਵਿਸ਼ੇਸ਼ ਬੱਸ ਸੇਵਾ ਪ੍ਰਦਾਨ ਕੀਤੀ ਸੀ।

First Published: Wednesday, 19 April 2017 11:36 AM

Related Stories

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ
ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ

ਫ਼ਤਿਹਗੜ੍ਹ ਸਾਹਿਬ: ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਕਿਸਾਨ ਜਿੱਥੇ

ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ
ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ

ਗੋਨੇਆਣੇ ਹੋਈ ਚਾਣਚੱਕ ਮੌਤ
ਗੋਨੇਆਣੇ ਹੋਈ ਚਾਣਚੱਕ ਮੌਤ

ਗੋਨਿਆਣਾ: ਸਥਾਨਕ ਆਇਸਰ ਪਟਰੋਲ ਪੰਪ ਦੇ ਸਕਿਊਰਟੀ ਗਾਰਡ ਦੀ ਉਸ ਦੀ ਰਾਇਫਲ ਵਿਚੋਂ