ਅਕਾਲ ਤਖ਼ਤ 'ਤੇ ਕਿਉਂ ਪੁੱਜੇ RSS ਵਾਲੇ!

By: Harsharan K | | Last Updated: Saturday, 11 November 2017 11:05 AM
ਅਕਾਲ ਤਖ਼ਤ 'ਤੇ ਕਿਉਂ ਪੁੱਜੇ RSS ਵਾਲੇ!

ਅੰਮ੍ਰਿਤਸਰ : ਆਰਐੱਸਐੱਸ ਦੇ ਵਿੰਗ ਰਾਸ਼ਟਰੀ ਸਿੱਖ ਸੰਗਤ ਵੱਲੋਂ 25 ਅਕਤੂਬਰ ਨੂੰ ਦਿੱਲੀ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸੈਮੀਨਾਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸਪੱਸ਼ਟੀਕਰਨ ਭੇਜਿਆ ਹੈ। ਸਪੱਸ਼ਟੀਕਰਨ ‘ਚ ਰਾਸ਼ਟਰੀ ਸਿੱਖ ਸੰਗਤ ਨੇ ਉਨ੍ਹਾਂ ਦਾ ਪੱਖ ਸੁਣਨ ਦੇ ਭਰੋਸੇ ਦਾ ਸਵਾਗਤ ਕੀਤਾ ਹੈ।

 

 
ਇਹ ਚਿੱਠੀ ਰਾਸ਼ਟਰੀ ਸਿੱਖ ਸੰਗਤ ਦੇ ਰਾਸ਼ਟਰੀ ਜਨਰਲ ਸਕੱਤਰ ਅਵਤਾਰ ਸਿੰਘ ਸ਼ਾਸਤਰੀ ਅਤੇ ਗੁਰਬਚਨ ਸਿੰਘ ਗਿੱਲ ਵੱਲੋਂ 9 ਨਵੰਬਰ ਨੂੰ ਭੇਜੀ ਗਈ ਹੈ। ਇਸ ਚਿੱਠੀ ਦੀਆਂ ਕਾਪੀਆਂ ਹੋਰ ਚਾਰ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਭੇਜੀਆਂ ਗਈਆਂ ਹਨ। ਇਸ ‘ਚ ਲਿਖਿਆ ਹੈ ਕਿ ਰਾਸ਼ਟਰੀ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅਥਾਹ ਸਨਮਾਨ ਕਰਦਾ ਹੈ। ਸੰਗਠਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਾਮਲੇਵਾ ਸੰਗਤ ਦੀ ਸੇਵਾ ‘ਚ ਆਪਣੀ ਭੁਮਿਕਾ ਨਿਭਾਉਣਾ ਚਾਹੁੰਦਾ ਹੈ ਇਸ ਲਈ ਸੰਗਠਨ ਦਾ ਰਾਸ਼ਟਰੀ ਸਿੱਖ ਸੰਗਤ ਨਾਂ ਰੱਖਿਆ ਹੈ।

 

 

 
ਚਿੱਠੀ ‘ਚ ਇਹ ਵੀ ਕਿਹਾ ਗਿਆ ਹੈ ਕਿ ੨੫ ਅਕਤੂਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨਹੀਂ ਮਨਾਇਆ ਬਲਕਿ ਇਸ ਸੰਦਰਭ ‘ਚ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਤੇ ਸੈਮੀਨਾਰ ਕੀਤਾ ਗਿਆ ਸੀ। ਸੈਮੀਨਾਰ ਹੋਣ ਕਾਰਨ ਇਸ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਗਿਆ।

First Published: Saturday, 11 November 2017 11:05 AM

Related Stories

ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ ਦੇ ਨਾਂਅ
ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ...

ਬਠਿੰਡਾ: ਇੱਥੋਂ ਦੇ ਪਿੰਡ ਮੰਡੀਕਲਾਂ ਦੇ ਇੱਕ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਨੇ

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ...

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ

ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ