ਐਗਜ਼ਿਟ ਪੋਲ ਤੋਂ ਬਾਅਦ ਵੀ ਅਕਾਲੀ ਦਲ ਦੇ ਹੌਸਲੇ ਬੁਲੰਦ

By: ਏਬੀਪੀ ਸਾਂਝਾ | | Last Updated: Friday, 10 March 2017 2:00 PM
ਐਗਜ਼ਿਟ ਪੋਲ ਤੋਂ ਬਾਅਦ ਵੀ ਅਕਾਲੀ ਦਲ ਦੇ ਹੌਸਲੇ ਬੁਲੰਦ

ਅੰਮ੍ਰਿਤਸਰ: ਕੱਲ੍ਹ ਵੱਖ-ਵੱਖ ਟੀ.ਵੀ. ਚੈਨਲਾਂ ਵੱਲੋਂ ਦਿਖਾਏ ਗਏ ਚੋਣ ਸਰਵੇਖਣਾਂ ਵਿੱਚ ਅਕਾਲੀ ਦਲ ਨੂੰ ਮਿਲ ਰਹੀ ਹਾਰ ਦੀਆਂ ਚਰਚਾਵਾਂ ਤੋਂ ਬਾਅਦ ਵੀ ਅਕਾਲੀ ਦਲ ਦੇ ਹੌਸਲੇ ਬੁਲੰਦ ਹਨ। ਅਕਾਲੀ ਦਲ ਮੁੜ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਕਰ ਰਿਹਾ ਹੈ।

 

ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ‘ਤੇ ਉਨ੍ਹਾਂ ਨੂੰ ਭਰੋਸਾ ਹੈ। ਵਹਿਗੁਰੂ ਜੀ ਦੀ ਕਿਰਪਾ ਨਾਲ ਰਾਜਨੀਤਕ ਵਿਰੋਧੀਆਂ ਤੇ ਇਨ੍ਹਾਂ ਸਰਵੇ ਕਰਨ ਵਾਲਿਆਂ ਦੇ ਭੁਲੇਖੇ ਕੱਲ੍ਹ ਦੂਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਤਾ ਨਹੀਂ ਕਿਉਂ ਹਰ ਚੋਣ ਵਿੱਚ ਸਾਰੇ ਸਰਵੇ ਅਕਾਲੀ ਦਲ ਦੇ ਵਿਰੁੱਧ ਹੁੰਦੇ ਹਨ ਪਰ ਅਕਾਲੀ ਦਲ ਹਰ ਵਾਰ ਜਿੱਤਦਾ ਹੈ।

 

ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ। ਇਹੀ ਕਾਰਨ ਹੈ ਕੇ ਸੁਖਬੀਰ ਬਾਦਲ ਨੇ ਜਿੱਤਣ ਦਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਵੀ ਭੂਮਿਕਾ ਵੀ ਸ਼੍ਰੋਣੀ ਅਕਾਲੀ ਦਲ ਦੇ ਹੱਕ ਵਿੱਚ ਹੀ ਨਜ਼ਰ ਆਵੇਗੀ। ਅਮਰੀਕਾ ਦੀਆਂ ਚੋਣਾਂ ਦੇ ਸਰਵੇਖਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਵੀ ਸਾਰੇ ਸਰਵੇ ਟਰੰਪ ਖਿਲਾਫ ਸੀ ਪਰ ਟਰੰਪ ਦੀ ਹੀ ਜਿੱਤ ਹੋਈ ਸੀ।

First Published: Friday, 10 March 2017 2:00 PM

Related Stories

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ

ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ

ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ

GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ