ਭਾਰਤ ਪਾਕਿ ਸਰਹੱਦ 'ਤੇ ਅਲਰਟ

By: ਏਬੀਪੀ ਸਾਂਝਾ | | Last Updated: Monday, 25 December 2017 6:04 PM
ਭਾਰਤ ਪਾਕਿ ਸਰਹੱਦ 'ਤੇ ਅਲਰਟ

ਅੰਮ੍ਰਿਤਸਰ: ਦੇਸ਼ ਦੀਆਂ ਵੱਖ-ਵੱਖ ਖੂਫੀਆ ਤੇ ਸੁਰੱਖਿਆ ਏਜੰਸੀਆਂ ਨੂੰ ਮਿਲੀ ਜਾਣਕਾਰੀ ਮਗਰੋਂ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਚੌਕਸੀ ਪਹਿਲਾਂ ਦੇ ਮੁਕਾਬਲੇ ਹੋਰ ਵਧਾ ਦਿੱਤੀ ਗਈ। ਭਾਰਤ-ਪਾਕਿਸਤਾਨ ਦੀ ਅਟਾਰੀ ਸਰਹੱਦ ‘ਤੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਗਸ਼ਤ ਵਧਾਈ ਗਈ ਹੈ।

 

ਬੀ.ਐਸ.ਐਫ ਦੇ ਡੀ.ਆਈ.ਜੀ. ਜੇਐਸ ਓਬਰਾਏ ਨੇ ਦੱਸਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੀ ਬੀ.ਐਸ.ਐਫ. ਹਮੇਸ਼ਾਂ ਹੀ ਤਨਦੇਹੀ ਨਾਲ ਆਪਣੀ ਡਿਊਟੀ ਕਰਦੀ ਹੈ। ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਤੇ ਤਸਕਰਾਂ ਨੂੰ ਮੂੰਹਤੋੜ ਜਵਾਬ ਦਿੰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਮਿਲੀਆਂ ਤਾਜ਼ਾ ਜਾਣਕਾਰੀਆਂ ਤੋਂ ਬਾਅਦ ਸਰਹੱਦ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

 

ਸੂਤਰਾਂ ਮੁਤਾਬਕ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਸੰਗਠਨ ਨਵੇਂ ਸਾਲ ਜਾਂ ਤਿਉਹਾਰਾਂ ਦੇ ਮੌਸਮ ਵਿੱਚ ਭਾਰਤ ਵਿੱਚ ਕਿਸੇ ਵੀ ਥਾਂ ਅੱਤਵਾਦੀ ਹਮਲਾ ਕਰ ਸਕਦੇ ਹਨ ਤੇ ਅੱਤਵਾਦੀ ਪੰਜਾਬ ਜਾਂ ਜੰਮੂ-ਕਸ਼ਮੀਰ ਨਾਲ ਲੱਗਦੀ ਪਾਕਿਸਤਾਨ ਸਰਹੱਦ ਰਾਹੀਂ ਭਾਰਤ ਵਿੱਚ ਘੁਸਪੈਠ ਕਰ ਸਕਦੇ ਹਨ। ਇਸ ਤੋਂ ਬਾਅਦ ਪੂਰੇ ਦੇਸ਼ ਦੀਆਂ ਸਰਹੱਦਾਂ ਤੇ ਖਾਸ ਥਾਵਾਂ ‘ਤੇ ਸੁਰੱਖਿਆ ਵਧਾਈ ਗਈ ਹੈ।

First Published: Monday, 25 December 2017 6:04 PM

Related Stories

ਸਿੱਧੂ ਚੁੱਕਣਗੇ ਨਾਲਿਆਂ ਦਾ ਗੰਦ!
ਸਿੱਧੂ ਚੁੱਕਣਗੇ ਨਾਲਿਆਂ ਦਾ ਗੰਦ!

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਟਿਆਲਾ, ਜਲੰਧਰ, ਲੁਧਿਆਣਾ ਤੇ

ਕੈਪਟਨ ਨੇ ਮੇਅਰ ਬਣਾਉਣ ਲਈ ਸਿੱਧੂ ਨੂੰ ਪੁੱਛਿਆ ਵੀ ਨਹੀਂ
ਕੈਪਟਨ ਨੇ ਮੇਅਰ ਬਣਾਉਣ ਲਈ ਸਿੱਧੂ ਨੂੰ ਪੁੱਛਿਆ ਵੀ ਨਹੀਂ

ਅੰਮ੍ਰਿਤਸਰ: ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਹਿੱਲਜੁਲ

ਭਾਰਤ-ਪਾਕਿ ਸਰਹੱਦ 'ਤੇ ਪਰੇਡ ਜਾਂ ਕ੍ਰਿਕਟ ਮੈਚ!
ਭਾਰਤ-ਪਾਕਿ ਸਰਹੱਦ 'ਤੇ ਪਰੇਡ ਜਾਂ ਕ੍ਰਿਕਟ ਮੈਚ!

ਅੰਮ੍ਰਿਤਸਰ: ਪਾਕਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਅੱਜ ਅਟਾਰੀ

ਸੰਵੇਦਨਸ਼ੀਲ ਨਵਜੋਤ ਸਿੱਧੂ ਨੇ ਮੰਗੀ ਔਰਤ ਤੋਂ ਮਾਫੀ
ਸੰਵੇਦਨਸ਼ੀਲ ਨਵਜੋਤ ਸਿੱਧੂ ਨੇ ਮੰਗੀ ਔਰਤ ਤੋਂ ਮਾਫੀ

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੀ ਸੰਵੇਦਨਸ਼ੀਲਤਾ

ਅੰਮ੍ਰਿਤਸਰ ਹਵਾਈ ਅੱਡੇ ਤੇ ਅਲਰਟ ਦੌਰਾਨ ਹੋਈ ਮੌਕ ਡਰਿੱਲ
ਅੰਮ੍ਰਿਤਸਰ ਹਵਾਈ ਅੱਡੇ ਤੇ ਅਲਰਟ ਦੌਰਾਨ ਹੋਈ ਮੌਕ ਡਰਿੱਲ

ਅੰਮ੍ਰਿਤਸਰ: 26 ਜਨਵਰੀ ਨੂੰ ਮਨਾਏ ਜਾ ਰਹੇ ਦੇਸ਼ ਦੇ ਗਣਤੰਤਰ ਦਿਵਸ ਤੋਂ ਪਹਿਲਾਂ ਗੁਰੂ

ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ
ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ

ਅੰਮ੍ਰਿਤਸਰ: ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ

ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ
ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ

ਤਰਨ ਤਾਰਨ: ਜ਼ਿਲ਼੍ਹੇ ਦੇ ਪਿੰਡ ਮਰਗਿੰਦਪੁਰਾ ‘ਚ ਦਿਓਰ ਨੇ ਦਿਨ-ਦਿਹਾੜੇ ਵਿਧਵਾ

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ