SYL 'ਤੇ ਕੈਪਟਨ ਦੀ ਮੋਦੀ ਨਾਲ ਮੁਲਾਕਾਤ

By: ABP SANJHA | | Last Updated: Thursday, 20 April 2017 3:30 PM
SYL 'ਤੇ ਕੈਪਟਨ ਦੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੀਟਿੰਗ ਕਰਕੇ ਗੱਲਬਾਤ ਕਰਨਗੇ।
ਸੁਪਰੀਮ ਕੋਰਟ ਦੇ ਐਸਵਾਈਐਲ ਦੇ ਮੁੱਦੇ ਉੱਤੇ ਦਿੱਤੇ ਗਏ ਆਦੇਸ਼ ਤੋਂ ਬਾਅਦ ਪਾਣੀ ਵਿਵਾਦ ਦਾ ਹੱਲ ਗੱਲਬਾਤ ਰਾਹੀਂ ਹੱਲ ਕੱਢਣ ਦੇ ਮੁੱਦੇ ਉੱਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਗੱਲਬਾਤ ਹੋ ਸਕਦੀ ਹੈ।
ਪੰਜਾਬ ਤੇ ਹਰਿਆਣਾ ਵਿਚਾਲੇ ਸਤਲੁਜ ਯਮਨਾ ਲਿੰਕ ਨਹਿਰ ਦਾ ਮੁੱਦੇ ਹੁਣ ਅੰਤਿਮ ਦੌਰ ਵਿੱਚ ਪਹੁੰਚ ਚੁੱਕਾ ਹੈ। ਇਸੀ ਮੁੱਦੇ ਉੱਤੇ ਕੇਂਦਰ ਹੁਣ ਇਸ ਮਾਮਲੇ ਨੂੰ ਸੁਲਝਾਉਣ ਦੀ ਪਹਿਲ ਕਰ ਰਿਹਾ ਹੈ।
ਪੰਜਾਬ ਪਹਿਲਾਂ ਹੀ ਆਖ ਚੁੱਕਾ ਹੈ ਕਿ ਉਸ ਦੇ ਕੋਲ ਵਾਧੂ ਪਾਣੀ ਦੇਣ ਲਈ ਨਹੀਂ ਹੈ ਕਿਉਂਕਿ ਨਦੀ ਸੁੱਕ ਰਹੀਆਂ ਤੇ ਜ਼ਮੀਨੀ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਇਸ ਕਰਕੇ ਪਾਣੀ ਦੇ ਸੰਕਟ ਨਾਲ ਜੂਝੇ ਰਹੇ ਪੰਜਾਬ ਕੋਲ ਕਿਸੇ ਗੁਆਂਢੀ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ।
First Published: Thursday, 20 April 2017 3:30 PM

Related Stories

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ
ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ

ਫ਼ਤਿਹਗੜ੍ਹ ਸਾਹਿਬ: ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਕਿਸਾਨ ਜਿੱਥੇ

ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ
ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ

ਗੋਨੇਆਣੇ ਹੋਈ ਚਾਣਚੱਕ ਮੌਤ
ਗੋਨੇਆਣੇ ਹੋਈ ਚਾਣਚੱਕ ਮੌਤ

ਗੋਨਿਆਣਾ: ਸਥਾਨਕ ਆਇਸਰ ਪਟਰੋਲ ਪੰਪ ਦੇ ਸਕਿਊਰਟੀ ਗਾਰਡ ਦੀ ਉਸ ਦੀ ਰਾਇਫਲ ਵਿਚੋਂ