ਬਡੂੰਗਰ ਨੇ ਦਰਬਾਰ ਸਾਹਿਬ ਦੀ ਦਹਿਲੀਜ਼ 'ਤੇ ਝਗੜਾ ਕਰਨ ਵਾਲਿਆਂ ਨੂੰ ਦੱਸਿਆ ਪੰਥ ਵਿਰੋਧੀ

By: ABP Sanjha | | Last Updated: Thursday, 12 October 2017 8:01 PM
ਬਡੂੰਗਰ ਨੇ ਦਰਬਾਰ ਸਾਹਿਬ ਦੀ ਦਹਿਲੀਜ਼ 'ਤੇ ਝਗੜਾ ਕਰਨ ਵਾਲਿਆਂ ਨੂੰ ਦੱਸਿਆ ਪੰਥ ਵਿਰੋਧੀ

ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਰਬਾਰ ਸਾਹਿਬ ਵਿਖੇ ਹੋਈ ਝੜਪ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਕਾਰਾ ਪੰਥ ਵਿਰੋਧੀ ਤਾਕਤਾਂ ਵੱਲੋਂ ਕੀਤਾ ਗਿਆ ਹੈ। ਪ੍ਰੋ. ਬਡੂੰਗਰ ਇੱਥੇ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਕਿਸੇ ਸੈਮੀਨਾਰ ਵਿੱਚ ਹਿੱਸਾ ਲੈਣ ਆਏ ਸਨ।

 

ਪ੍ਰਧਾਨ ਨੇ ਕਿਹਾ ਕਿ ਸਿੰਘ ਸਾਹਿਬਾਨਾਂ ਦੀ ਨਿਯੁਕਤੀ ਪੂਰੇ ਵਿਧਾਨਕ ਢੰਗ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ 2011 ਵਿੱਚ 55 ਲੱਖ ਸਿੱਖਾਂ ਨੇ ਵੋਟਾਂ ਪਾ ਕੇ ਸ਼੍ਰੋਮਣੀ ਕਮੇਟੀ ਨੂੰ ਚੁਣਿਆ ਹੋਇਆ ਹੈ। ਇਨ੍ਹਾਂ ਚੋਣਾਂ ਵਿੱਚ ਹਰ ਪਾਰਟੀ ਦੇ ਮੈਂਬਰ ਸ਼ਾਮਲ ਹੋਏ ਸਨ। ਇਸ ਤੋਂ ਇਲਾਵਾ ਬੀਤੀ 5 ਨਵੰਬਰ 2016 ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ ਹੈ।

 

ਪ੍ਰੋ. ਬਡੂੰਗਰ ਨੇ ਕਿਹਾ ਕਿ ਚੁਣੀ ਹੋਈ ਕਮੇਟੀ ਪੂਰੇ ਵਿਧਾਨਕ ਤਰੀਕੇ ਨਾਲ ਅੱਗੇ ਸਿੰਘ ਸਾਹਿਬਾਨਾਂ ਦੀ ਚੋਣ ਕਰਦੀ ਹੈ, ਜੋ ਕਿ ਇੱਕ ਪੁਰਾਣੀ ਪਰੰਪਰਾ ਹੈ। ਉਨ੍ਹਾਂ ਕਿਹਾ ਕੁਝ ਜੱਥੇਬੰਦੀਆਂ ਪੰਥ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੀਆਂ ਹਨ ਤੇ ਪੂਰੇ ਪੰਥ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ।

First Published: Thursday, 12 October 2017 8:01 PM

Related Stories

ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!
ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!

ਗੁਰਦਾਸਪੁਰ -ਪੰਜਾਬ ਸਰਕਾਰ ਨੇ 20 ਤੋਂ ਘੱਟ ਵਿਦਿਆਰਥੀਆਂ ਵਾਲੇ ਸਰਕਾਰੀ ਮੁੱਢਲੇ

800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ
800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ

ਜਲੰਧਰ: ਪੰਜਾਬ ਸਰਕਾਰ ਵੱਲੋਂ 20 ਤੋਂ ਘੱਟ ਬੱਚਿਆਂ ਵਾਲੇ ਪ੍ਰਾਇਮਰੀ ਸਕੂਲਾਂ ਨੂੰ

RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ
RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ

ਲੁਧਿਆਣਾ: ਬੀਤੀ 17 ਅਕਤੂਬਰ ਨੂੰ ਸਵੇਰੇ ਪੌਣੇ 8 ਵਜੇ ਕਤਲ ਕੀਤੇ ਆਰ.ਐਸ.ਐਸ. ਕਾਰਕੁਨ

ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ
ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ

ਚੰਡੀਗੜ੍ਹ: ‘ਬੰਦੀ ਛੋੜ ਦਿਵਸ’ ਮੌਕੇ ਸੁਰੱਖਿਆ ਲਈ ਸ੍ਰੀ ਦਰਬਾਰ ਸਾਹਿਬ

ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ
ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ

ਜਲੰਧਰ: ਹੁਣ ਸੋਸ਼ਲ ਮੀਡੀਆ ‘ਤੇ ਪੰਜਾਬ ਪੁਲਿਸ ਦੀ ਬਾਜ ਅੱਖ ਰਹੇਗੀ। ਸੋਸ਼ਲ ਮੀਡੀਆ

ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ
ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ

ਚੰਡੀਗੜ੍ਹ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ’ਚ ਸਜ਼ਾਯਾਫਤਾ ਬਲਵੰਤ

ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?
ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ

ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!
ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!

ਚੰਡੀਗੜ੍ਹ: ਅਗਲੇ ਮਹੀਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ

ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ
ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਫ਼ ਕੀਤਾ ਹੈ ਕਿ ਇਰਾਕ ਵਿੱਚ ਫਸੇ 39 ਭਾਰਤੀ

ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!
ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!

ਲੁਧਿਆਣਾ: ਬੀਤੇ ਦਿਨੀਂ ਜ਼ਿਲ੍ਹੇ ਪਿੰਡ ਸੇਖੇਵਾਲ ਵਿੱਚ ਕਿਰਾਏ ‘ਤੇ ਰਹਿਣ ਵਾਲੇ