ਬਾਜਵਾ ਦੀ ਪਹਿਲੀ ਪਸੰਦ ਜਾਖੜ

By: ਏਬੀਪੀ ਸਾਂਝਾ | | Last Updated: Wednesday, 13 September 2017 6:26 PM
ਬਾਜਵਾ ਦੀ ਪਹਿਲੀ ਪਸੰਦ ਜਾਖੜ

ਚੰਡੀਗੜ੍ਹ: “ਮੇਰੀ ਇੱਛਾ ਹੈ ਕਿ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ। ਮੇਰੇ ਨਾਲ ਮਾਝੇ ਦੇ ਹੋਰ ਵਿਧਾਇਕ ਵੀ ਸਹਿਮਤ ਹਨ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ‘ABP ਸਾਂਝਾ’ ਨਾਲ ਵਿਸ਼ੇਸ ਗੱਲਬਾਤ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜਾਖੜ ਸਭ ਤੋਂ ਵਧੀਆ ਉਮੀਦਵਾਰ ਹੋਣਗੇ।

 

ਬਾਜਵਾ ਨੇ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਚੋਣ ਲਈ ਉਮੀਦਵਾਰ ਹਾਈਕਮਾਨ ਹੀ ਤਹਿ ਕਰੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਹਾਈਕਮਾਨ ਜਲਦ ਉਮੀਦਵਾਰ ਬਾਰੇ ਕੋਈ ਫੈਸਲਾ ਲਵੇਗੀ। ਬਾਜਵਾ ਨੇ ਕਿਹਾ ਕਿ ਕਾਂਗਰਸ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਅਸੀਂ ਇਹ ਚੋਣ ਜਿੱਤਾਂਗੇ।

 

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਲੋਕ ਸਭਾ ਚੋਣ 11 ਅਕਤੂਬਰ ਹੈ ਤੇ ਸਾਰੀਆਂ ਪਾਰਟੀਆਂ ਆਪਣੀ ਜ਼ੋਰ ਅਜ਼ਮਾਈ ਕਰਨ ਨੂੰ ਤਿਆਰ ਹੈ। ਮੰਨਿਆ ਜਾ ਰਿਹਾ ਕਿ ਸਾਰੀਆਂ ਪਾਰਟੀਆਂ ਹਿੰਦੂ ਉਮੀਦਵਾਰ ਉਤਾਰਨ ਜਾ ਰਹੀ ਹਨ।

First Published: Wednesday, 13 September 2017 6:26 PM

Related Stories

ਜਖੜ ਨੇ ਜੇਤਲੀ ਨੂੰ ਵੰਗਾਰਿਆ, ਨੋਟਬੰਦੀ ਨਾਲ ਕਿਸ ਦਾ ਫਾਇਦਾ?
ਜਖੜ ਨੇ ਜੇਤਲੀ ਨੂੰ ਵੰਗਾਰਿਆ, ਨੋਟਬੰਦੀ ਨਾਲ ਕਿਸ ਦਾ ਫਾਇਦਾ?

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਗੁਰਦਾਸਪੁਰ ਜ਼ਿਮਨੀ

ਕਿਸਾਨਾਂ ਵੱਲੋਂ ਕੈਪਟਨ ਸਰਕਾਰ ਨੂੰ ਅਲਟੀਮੇਟਮ
ਕਿਸਾਨਾਂ ਵੱਲੋਂ ਕੈਪਟਨ ਸਰਕਾਰ ਨੂੰ ਅਲਟੀਮੇਟਮ

ਪਟਿਆਲਾ (ਸੁਖਵਿੰਦਰ ਸਿੰਘ): ਪੰਜਾਬ ਦੇ ਕਿਸਾਨ ਕਰਜ਼ਾ ਮੁਆਫੀ ਲਈ ਸਰਕਾਰ ਨਾਲ

ਹਾਈਕੋਰਟ ਨੇ ਹਨੀਪ੍ਰੀਤ ਨੂੰ ਝਾੜਿਆ: 'ਜਾਨ ਨੂੰ ਖਤਰਾ ਤਾਂ ਆਤਮ-ਸਮਰਪਣ ਕਰੋ'
ਹਾਈਕੋਰਟ ਨੇ ਹਨੀਪ੍ਰੀਤ ਨੂੰ ਝਾੜਿਆ: 'ਜਾਨ ਨੂੰ ਖਤਰਾ ਤਾਂ ਆਤਮ-ਸਮਰਪਣ ਕਰੋ'

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਅੱਜ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੀ ਕਥਿਤ ਧੀ

ਭਗਵੰਤ ਮਾਨ ਦੀਆਂ ਮੋਦੀ ਨੂੰ ਟਿੱਚਰਾਂ, ਕਿਹਾ ਮੋਦੀ ਨੇ ਤਾਂ ਵਪਾਰੀਆਂ ਨੂੰ ਵੀ ਕੀਤਾ ਕੈਸ਼ਲੈਸ
ਭਗਵੰਤ ਮਾਨ ਦੀਆਂ ਮੋਦੀ ਨੂੰ ਟਿੱਚਰਾਂ, ਕਿਹਾ ਮੋਦੀ ਨੇ ਤਾਂ ਵਪਾਰੀਆਂ ਨੂੰ ਵੀ ਕੀਤਾ...

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ

ਪੇਸ਼ੀ ਭੁਗਤਣ ਆਏ ਰਵਨੀਤ ਬਿੱਟੂ ਦਾ ਸੁਖਬੀਰ ਤੇ ਮਜੀਠੀਆ ਨੂੰ ਜੇਲ੍ਹ ਭੇਜਣ ਦਾ ਦਾਅਵਾ
ਪੇਸ਼ੀ ਭੁਗਤਣ ਆਏ ਰਵਨੀਤ ਬਿੱਟੂ ਦਾ ਸੁਖਬੀਰ ਤੇ ਮਜੀਠੀਆ ਨੂੰ ਜੇਲ੍ਹ ਭੇਜਣ ਦਾ...

ਬਠਿੰਡਾ: ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼

ਰਾਮ ਰਹੀਮ ਦੀ ਭਗਤਣੀ ਦਿੱਲੀ 'ਚ ਪੁਲਿਸ ਦੇ ਨੇਪਾਲ 'ਚੇ ਗੇੜੇ
ਰਾਮ ਰਹੀਮ ਦੀ ਭਗਤਣੀ ਦਿੱਲੀ 'ਚ ਪੁਲਿਸ ਦੇ ਨੇਪਾਲ 'ਚੇ ਗੇੜੇ

ਚੰਡੀਗੜ੍ਹ: ਰਾਮ ਰਹੀਮ ਦੀ ਭਗਤਣੀ ਹਨੀਪ੍ਰੀਤ ਦਿੱਲੀ ‘ਚ ਘੁੰਮਦੀ ਰਹੀ ਤੇ ਹਰਿਆਣਾ

ਕੈਪਟਨ ਦੇ ਰਾਜ 'ਚ ਰਹਿਣਗੇ ਬਿਜਲੀ-ਪਾਣੀ ਦੇ ਗੱਫੇ
ਕੈਪਟਨ ਦੇ ਰਾਜ 'ਚ ਰਹਿਣਗੇ ਬਿਜਲੀ-ਪਾਣੀ ਦੇ ਗੱਫੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਿਸਾਨਾਂ

ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਦੁਬਿਧਾ 'ਚ, ਰੁਸ਼ਨਾ ਉੱਠੇਗੀ ਗੁਰੂ ਨਗਰੀ!
ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਦੁਬਿਧਾ 'ਚ, ਰੁਸ਼ਨਾ ਉੱਠੇਗੀ ਗੁਰੂ ਨਗਰੀ!

ਅੰਮ੍ਰਿਤਸਰ: ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦੋ ਵਾਰ ਮਨਾਇਆ

 ਨਵਾਂ ਸਵਾਲ: ਰਾਮ ਰਹੀਮ ਬਲਾਤਕਾਰ ਕਰਨ ਦੇ ਕਾਬਲ ?
ਨਵਾਂ ਸਵਾਲ: ਰਾਮ ਰਹੀਮ ਬਲਾਤਕਾਰ ਕਰਨ ਦੇ ਕਾਬਲ ?

ਚੰਡੀਗੜ੍ਹ: ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਬਲਾਤਕਾਰ ਦੇ ਕਾਬਲ ਵੀ ਹੈ? ਇਹ ਪਤਾ

ਰਾਮ ਰਹੀਮ ਦੀ ਲਾਡਲੀ ਹਨੀਪ੍ਰਤੀ ਦਿੱਲੀ 'ਚ ..?
ਰਾਮ ਰਹੀਮ ਦੀ ਲਾਡਲੀ ਹਨੀਪ੍ਰਤੀ ਦਿੱਲੀ 'ਚ ..?

ਨਵੀਂ ਦਿੱਲੀ: ਇੱਕ ਮਹੀਨੇ ਤੋਂ ਗਾਇਬ ਚੱਲੀ ਆ ਰਹੀ, ਬਲਾਤਕਾਰੀ ਰਾਮ ਰਹੀਮ ਦੀ ਸਭ ਤੋਂ