ਮੂੰਹ ਢੱਕ ਕੇ ਵਾਹਨ ਚਲਾਉਣ 'ਤੇ ਪਾਬੰਦੀ

By: abp sanjha | | Last Updated: Thursday, 2 November 2017 9:40 AM
ਮੂੰਹ ਢੱਕ ਕੇ ਵਾਹਨ ਚਲਾਉਣ 'ਤੇ ਪਾਬੰਦੀ

ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਮੂੰਹ ਢੱਕ ਕੇ ਵਾਹਨ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕਾਰਜਕਾਰੀ ਮੈਜਿਸਟ੍ਰੇਟ ਕਮ- ਡੀਸੀਪੀ ਅਮਰੀਕ ਸਿੰਘ ਪਵਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਕੋਈ ਵੀ ਵਿਅਕਤੀ ਸ਼ਹਿਰ ‘ਚ ਦੋਪਹੀਆ ਵਾਹਨ ‘ਤੇ ਜਾਂਦੇ ਸਮੇਂ ਆਪਣਾ ਮੂੰਹ ਰੁਮਾਲ, ਮਫ਼ਲਰ, ਪਰਨਾ ਤੇ ਹੋਰ ਕਿਸੇ ਕੱਪੜੇ ਨਾਲ ਨਹੀਂ ਢੱਕ ਸਕੇਗਾ ਕਿਉਂਕਿ ਇਸ ਦਾ ਫਾਇਦਾ ਚੁੱਕ ਕੇ ਸਮਾਜ ਵਿਰੋਧੀ ਅਨਸਰ ਆਪਣੀ ਪਛਾਣ ਲੁਕਾਉਂਦੇ ਹਨ ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਤੇ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ।

First Published: Thursday, 2 November 2017 9:40 AM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ