ਨਵੰਬਰ 'ਚ ਕੇਜਰੀਵਾਲ ਹੋਣਗੇ ਤੁਹਾਡੇ ਨਜ਼ਦੀਕੀ ਸਿਨੇਮਾ ਘਰਾਂ ਵਿੱਚ..

By: ਰਵੀ ਇੰਦਰ ਸਿੰਘ | | Last Updated: Thursday, 12 October 2017 7:50 PM
ਨਵੰਬਰ 'ਚ ਕੇਜਰੀਵਾਲ ਹੋਣਗੇ ਤੁਹਾਡੇ ਨਜ਼ਦੀਕੀ ਸਿਨੇਮਾ ਘਰਾਂ ਵਿੱਚ..

ਪੁਰਾਣੀ ਤਸਵੀਰ

ਮੁੰਬਈ: ਅਮਰੀਕੀ ਮੀਡੀਆ ਕੰਪਨੀ ‘ਵਾਈਸ’ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੰਸਥਾਪਕ ਅਰਵਿੰਦ ਕੇਜਰੀਵਾਲ ਦੀ ਜ਼ਿੰਦਗੀ ‘ਤੇ ਆਧਾਰਤ ਫ਼ਿਲਮ “ਐਨ ਇਨਸਿਗਨੀਫ਼ਿਕੈਂਟ ਮੈਨ” ਨੂੰ ਛੇਤੀ ਹੀ ਰਿਲੀਜ਼ ਕੀਤੀ ਜਾਵੇਗੀ। ਇਸ ਦੇ ਨਿਰਦੇਸ਼ਕ ਖੂਸ਼ਬੂ ਰੰਕਾ ਤੇ ਵਿਨੈ ਸ਼ੁਕਲਾ ਹਨ।

 

ਇਹ ਫ਼ਿਲਮ ਕੇਜਰੀਵਾਲ ਦੇ ਬਤੌਰ ਸਮਾਜਕ ਕਾਰਕੁੰਨ ਤੋਂ ਸਿਆਸੀ ਆਗੂ ਬਣਤ ਤਕ ਦਾ ਸਫ਼ਰ ਦਰਸਾਏਗੀ। ਇਸ ਦੇ ਨਿਰਮਾਤਾ ਆਨੰਦ ਗਾਂਧੀ ਨੇ ਫ਼ਿਲਮ ਨੂੰ ਸ਼ਾਹਕਾਰ ਕਰਾਰ ਦਿੰਦਿਆਂ ਕਿਹਾ ਕਿ ਇਸ ਨੂੰ ਭਾਰਤ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਰਿਲੀਜ਼ ਕੀਤਾ ਜਾਵੇਗਾ।

 

ਦੱਸ ਦੇਈਏ ਕਿ ਇਸ ਫ਼ਿਲਮ ਦੇ ਨਿਰਮਾਤਾਵਾਂ ਤੋਂ ਸੈਂਸਰ ਬੋਰਡ ਦੇ ਸਾਬਕਾ ਮੁਖੀ ਪਹਿਲਾਜ ਨਹਿਲਾਨੀ ਸਮੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਤੇ ਅਰਵਿੰਦ ਕੇਜਰੀਵਾਲ ਤੋਂ “ਕੋਈ ਇਤਰਾਜ਼ ਨਹੀਂ” ਦਾ ਪ੍ਰਮਾਣ ਪੱਤਰ ਲਿਆ ਕੇ ਦੇਣ ਲਈ ਕਿਹਾ ਗਿਆ ਸੀ।

 

ਫ਼ਿਲਮਕਾਰਾਂ ਨੇ ਦੱਸਿਆ ਕਿ ਭਾਰਤ ਵਿੱਚ ਇਸ ਫ਼ਿਲਮ ਨੂੰ 17 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਫ਼ਿਲਮ 22 ਦੇਸ਼ਾਂ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।

First Published: Thursday, 12 October 2017 7:47 PM

Related Stories

ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!
ਬੀਜੇਪੀ ਦੀ ਬੇੜੀ 'ਚ ਵੱਟੇ ਪਾਏਗਾ ਹਾਰਦਿਕ ਪਟੇਲ!

ਨਵੀਂ ਦਿੱਲੀ: ਗੁਜਰਾਤ ‘ਚ ਪਟੇਲ ਰਾਖਵਾਂਕਰਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ

ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ
ਗੁਜਰਾਤ ਦੀ ਸਿਆਸਤ 'ਚ ਤੂਫਾਨ, ਰਾਹੁਲ ਤੇ ਮੋਦੀ ਦੀ ਅਗਨੀ ਪ੍ਰੀਖਿਆ

ਨਵੀਂ ਦਿੱਲੀ: ਗੁਜਰਾਤ ‘ਚ ਸਿਆਸੀ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਕਾਂਗਰਸ ਤੇ

ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ
ਔਰਤ ਦੀ ਚੁੱਪ ਸੈਕਸ ਲਈ ਸਹਿਮਤੀ ਨਹੀਂ! ਹਾਈਕੋਰਟ ਦਾ ਫੈਸਲਾ

ਨਵੀਂ ਦਿੱਲੀ: ਕਿਸੇ ਬਲਾਤਕਾਰ ਪੀੜਤ ਦੀ ਚੁੱਪੀ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ

ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ
ਗੁਜਰਾਤ ਚੋਣਾਂ 'ਚ ਮੋਦੀ ਦਾ ਭਵਿੱਖ ਦਾਅ 'ਤੇ

ਨਵੀਂ ਦਿੱਲੀ: ਗੁਜਰਾਤ ‘ਚ ਚੋਣਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਖ ਦਾਅ

 4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ
4700 ਬੱਚਿਆਂ ਦੇ ਸਾਇੰਸ 'ਚੋਂ 100/100, ਬਾਕੀ ਪੇਪਰਾਂ 'ਚੋਂ ਫੇਲ੍ਹ

ਨਵੀਂ ਦਿੱਲੀ: ਪਿਛਲੇ ਕੁਝ ਸਾਲਾਂ ਤੋਂ ਨਤੀਜਿਆਂ ਨੂੰ ਲੈ ਕੇ ਚਰਚਾ ‘ਚ ਰਹਿਣ ਵਾਲਾ

ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ
ਹੁਣ ਕਾਰੋਬਾਰ ਲਈ ਅਧਿਆਪਕਾਂ ਨੂੰ ਛੁੱਟੀਆਂ

ਨਵੀਂ ਦਿੱਲੀ: ਕੇਰਲ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਮਿਸ਼ਨ ਤਹਿਤ ਸਾਰੀਆਂ

ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !
ਸ਼ਾਹਜਹਾਂ-ਮੁਮਤਾਜ ਦੇ ਦੀਵਾਨੇ ਯੋਗੀ ਅਦਿੱਤਿਆਨਾਥ !

ਲਖਨਊ: ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ‘ਚ ਤਾਜ ਮਹੱਲ ਦੇ ਮਹੱਤਵ ਨੂੰ ਲੈ ਕੇ ਉੱਠੇ

ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ
ਮੋਦੀ ਚੋਣਾਂ ਲਈ ਫੇਰ ਗੁਜਰਾਤ ਦੌਰੇ 'ਤੇ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ

'ਅਧਾਰ ਕਾਰਡ' ਦਾ ਨਵਾਂ ਸਿਆਪਾ!
'ਅਧਾਰ ਕਾਰਡ' ਦਾ ਨਵਾਂ ਸਿਆਪਾ!

ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸਾਫ਼ ਕੀਤਾ ਹੈ ਕਿ ਬਾਇਓਮੀਟਰਿਕ ਪਛਾਣ

ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ
ਨਵੰਬਰ ਤੋਂ 500 ਟ੍ਰੇਨਾਂ ਹੋਣਗੀਆਂ "ਹਾਈ-ਸਪੀਡ"

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੱਲਣ ਵਾਲੀਆਂ ਲੰਮੀ ਦੂਰੀ ਦੀਆਂ 500