ਸਿੱਖਾਂ ਦੀ ਕਾਲੀ ਸੂਚੀ 'ਤੇ ਹੋਏਗੀ ਨਜ਼ਰਸਾਨੀ!

By: abpsanjha | | Last Updated: Sunday, 13 August 2017 1:06 PM
ਸਿੱਖਾਂ ਦੀ ਕਾਲੀ ਸੂਚੀ 'ਤੇ ਹੋਏਗੀ ਨਜ਼ਰਸਾਨੀ!

ਜਲੰਧਰ: ਯੂ.ਕੇ. ‘ਚ ਲੇਬਰ ਪਾਰਟੀ ਵੱਲੋਂ ਐਮ.ਪੀ. ਵਰਿੰਦਰ ਸ਼ਰਮਾ ਨੇ ਵੀ ਸਿੱਖਾਂ ਦੀ ਕਾਲੀ ਸੂਚੀ ਬਾਰੇ ਨਜ਼ਰਸਾਨੀ ਕਰਨ ਦੀ ਮੰਗ ਕੀਤੀ ਹੈ। ‘ਏਬੀਪੀ ਸਾਂਝਾ’ ਨਾਲ ਖਾਸ ਗੱਲਬਾਤ ਕਰਦਿਆਂ ਵਰਿੰਦਰ ਸ਼ਰਮਾ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਲਿਖ ਚੁੱਕਾ ਹਨ ਕਿ ਬਲੈਕ ਲਿਸਟ ਦਾ ਰਿਵਿਊ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਕਾਲੀ ਸੂਚੀ ਦਾ ਰਿਵਿਊ ਕਰਨਾ ਬੜਾ ਜ਼ਰੂਰੀ ਹੈ। ਇਸ ਨਾਲ ਭਾਰਤ ਸਰਕਾਰ ਦੀ ਇੱਕ ਖਾਸ ਫਿਰਕੇ ਵਿੱਚ ਚੰਗੀ ਸਾਖ ਬਣੇਗੀ ਜਿਹੜਾ ਫਿਰਕਾ ਆਪਣੇ ਆਪ ਨੂੰ ਅਲੱਗ-ਥਲੱਗ ਮਹਿਸੂਸ ਕਰਦਾ ਹੈ।

 

ਵਰਿੰਦਰ ਸ਼ਰਮਾ ਨੇ ਕਿਹਾ ਕਿ ਯੂ.ਕੇ. ਤੇ ਪੰਜਾਬ ਵਿਚਾਲੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਗਲੋਬਲ ਮਾਰਕੀਟ ਵਿੱਚ ਸਭ ਜੁੜੇ ਹੋਏ ਹਨ। ਪੰਜਾਬ ਨੂੰ ਸਿੱਖਿਆ ਤੇ ਸਿਹਤ ਸੁਧਾਰ ਦੀ ਲੋੜ ਹੈ। ਇਸ ਤੋਂ ਇਲਾਵਾ ਸਮਾਜ ਸੇਵਾ ਤੇ ਬਜ਼ੁਰਗਾਂ ਦੀ ਸੁਰੱਖਿਆ ਵੀ ਜ਼ਰੂਰੀ ਹੈ। ਪੰਜਾਬ ਵਿੱਚ ਗਰੀਬ ਤੇ ਅਮੀਰ ਵਿਚਾਲੇ ਫਰਕ ਬਹੁਤ ਵੱਡਾ ਹੋ ਗਿਆ ਹੈ। ਇਸ ਲਈ ਜ਼ਰੂਰੀ ਸਹੂਲਤਾਂ ਸਾਰਿਆਂ ਕੋਲ ਨਹੀਂ ਪੁੱਜ ਰਹੀਆਂ।

 

ਉਨ੍ਹਾਂ ਕਿਹਾ ਕਿ ਜਦੋਂ ਉਹ ਪੜ੍ਹਦੇ ਹੁੰਦੇ ਸੀ ਤਾਂ ਸਕੂਲਾਂ ਵਿੱਚ ਪੂਰੇ ਅਧਿਆਪਕ ਹੁੰਦੇ ਸੀ। ਹੁਣ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਹੈ। ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਹੈ। ਲੋਕ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੇਬਰ ਪਾਰਟੀ ਨੇ ਆਪਰੇਸ਼ਨ ਬਲਿਊ ਸਟਾਰ ‘ਤੇ ਸਵਾਲ ਉਠਾਏ ਹਨ। ਇਹ ਸਪਸ਼ਟ ਹੋਣਾ ਚਾਹੀਦਾ ਹੈ ਕਿ ਕਾਰਨ ਕੀ ਸੀ।

First Published: Sunday, 13 August 2017 1:06 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ