ਬੀਐਸਐੱਫ ਨੂੰ ਮਿਲੀ ਵੱਡੀ ਕਾਮਯਾਬੀ,2 ਅਰਬ 75 ਕਰੋੜ ਦੀ ਹੈਰੋਇਨ ਸਮੇਤ ਦੋ ਪਿਸਤੋਲ ਬਰਾਮਦ

By: ਏਬੀਪੀ ਸਾਂਝਾ | | Last Updated: Thursday, 7 December 2017 12:33 PM
ਬੀਐਸਐੱਫ ਨੂੰ ਮਿਲੀ ਵੱਡੀ ਕਾਮਯਾਬੀ,2 ਅਰਬ 75 ਕਰੋੜ ਦੀ ਹੈਰੋਇਨ ਸਮੇਤ ਦੋ ਪਿਸਤੋਲ ਬਰਾਮਦ

ਚੰਡੀਗੜ੍ਹ: ਬੀ.ਐਸ.ਐਫ. ਨੇ 2 ਅਰਬ 75 ਕਰੋੜ ਦੇ ਕੌਮਾਂਤਰੀ ਮੁੱਲ ਦੀ ਹੈਰੋਇਨ ਦੇ 55 ਪੈਕਟ ਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਬੀ. ਐਸ. ਐਫ. ਦੀ 12ਵੀਂ ਬਟਾਲੀਅਨ ਨੂੰ ਮਿਲੀ ਪੁਖਤਾ ਸੂਚਨਾ ਦੇ ਅਧਾਰ ‘ਤੇ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਪੈਦੀ ਬਾਹਰੀ ਸਰਹੱਦੀ ਚੌਕੀ ਰੋਸੇ ਨਜ਼ਦੀਕ ਭਾਰਤ ਅੰਦਰ ਹੈਰੋਇਨ ਅਤੇ ਹਥਿਆਰ ਭੇਜਣ ਦੀ ਕੋਸ਼ਿਸ ਕਰ ਰਹੇ ਪਾਕਿਸਤਾਨੀ ਤਸਕਰਾਂ ਦੇ ਮਨਸੂਬੇ ਨੂੰ ਅਸਫਲ ਬਣਾਇਆ ਹੈ।

 

 

 

ਰੋਸੇ ਚੌਕੀ ਨਜ਼ਦੀਕ ਹਨੇਰਾ ਹੁੰਦੇ ਹੀ ਕੱਲ੍ਹ ਸ਼ਾਮ ਸਮੇਂ ਬੀ. ਐਸ. ਐਫ ਦੇ ਜਵਾਨਾਂ ਨੇ ਕੰਡਿਆਲੀ ਤਾਰ ਨੇੜੇ ਕੁਝ ਹਰਕਤ ਵੇਖੀ। ਜਿਸ ‘ਤੇ ਉਹਨਾਂ ਨੇ ਭਾਰਤ ਅੰਦਰ ਪਾਈਪ ਪਾ ਕੇ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ ਕਰ ਰਹੇ ਕੁਝ ਪਾਕਿਸਤਾਨੀ ਤਸਕਰਾਂ ਨੂੰ ਲਲਕਾਰਿਆ ਪਰ ਉਨ੍ਹਾਂ ਨੇ ਆਪਣਾ ਕੰਮ ਜਾਰੀ ਰੱਖਿਆ। ਜਿਸ ‘ਤੇ ਬੀ. ਐਸ.ਐਫ. ਵੱਲੋਂ ਆਪਣੇ ਬਚਾਅ ਵਿੱਚ ਤਸਕਰਾਂ ‘ਤੇ ਗੋਲੀ ਚਲਾਈ ਅਤੇ ਪਾਕਿਸਤਾਨੀ ਤਸਕਰ ਭੱਜਣ ‘ਚ ਕਾਮਯਾਬ ਹੋ ਗਏ।

 

 

 

ਉਸ ਵੇਲੇ ਕੀਤੀ ਗਈ ਕਾਰਵਾਈ ਵਿੱਚ 55 ਪੈਕੇਟ ਹੈਰੋਇਨ ਅਤੇ 2 ਪਿਸਤੌਲ ਬਾਰਮਦ ਕੀਤੇ। ਬੀ. ਐਸ. ਐਫ. ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ  ਵੀਰਵਾਰ ਨੂੰ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ ਹੈ।

First Published: Thursday, 7 December 2017 12:08 PM

Related Stories

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ
ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ

ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!
ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!

ਅੰਮ੍ਰਿਤਸਰ: ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'
ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ

ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ
ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ
ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਿਊਂਸਿਪਲ ਚੋਣਾਂ ਤੋਂ

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE
ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ
ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਤੇ

 ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ
ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ
ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਨਿਗਮ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਕਿਸੇ ਨੂੰ

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ
ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ

ਚੰਡੀਗੜ੍ਹ: ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿੱਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ