ਕੈਨੇਡਾ ਸਰਕਾਰ ਵੱਲੋਂ ਸਿੱਖਾਂ ਨੂੰ ਵੱਡੀ ਰਾਹਤ

By: ਏਬੀਪੀ ਸਾਂਝਾ | | Last Updated: Tuesday, 7 November 2017 12:57 PM
ਕੈਨੇਡਾ ਸਰਕਾਰ ਵੱਲੋਂ ਸਿੱਖਾਂ ਨੂੰ ਵੱਡੀ ਰਾਹਤ

ਕੈਲਗਰੀ: ਕੈਨੇਡਾ ਦੇ ਸਿੱਖਾਂ ਨੂੰ ਟਰਾਂਸਪੋਰਟ ਵਿਭਾਗ ਨੇ ਵੱਡੀ ਰਾਹਤ ਦਿੱਤੀ ਹੈ। ਟਰਾਂਸਪੋਰਟ ਕੈਨੇਡਾ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਛੋਟੀ ਕਿਰਪਾਨ ਪਹਿਨਕੇ ਹਵਾਈ ਸਫ਼ਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਸਿੱਖ ਕੈਨੇਡਾ ਦੀਆਂ ਘਰੇਲੂ ਤੇ ਕੌਮਾਂਤਰੀ ਉਡਾਣਾਂ ਵਿੱਚ ਛੋਟੀ ਕਿਰਪਾਨ ਨਾਲ ਸਫ਼ਰ ਕਰ ਸਕਣਗੇ। ਉਂਝ ਇਹ ਛੋਟ ਅਮਰੀਕਾ ਨੂੰ ਜਾਣ ਵਾਲੀ ਕਿਸੇ ਉਡਾਣ ਉੱਪਰ ਲਾਗੂ ਨਹੀਂ ਹੋਵੇਗੀ।

ਸਿੱਖ ਸੰਗਠਨ ਵੱਲੋਂ ਇਸ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਵੱਲੋਂ ਸਿੱਖਾਂ ਨੂੰ ਛੋਟੀ ਕਿਰਪਾਨ ਪਹਿਨਕੇ ਹਵਾਈ ਸਫ਼ਰ ਕਰਨ ਦੀ ਇਜਾਜ਼ਤ ਦੇਣ ਸਬੰਧੀ ਟਰਾਂਸਪੋਰਟ ਕੈਨੇਡਾ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

ਟਰਾਂਸਪੋਰਟ ਕੈਨੇਡਾ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ। ਟਰਾਂਸਪੋਰਟ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਇਸ ਛੋਟੀ ਕਿਰਪਾਨ ਦਾ ਬਲੇਡ 6 ਸੈਂਟੀਮੀਟਰ ਤੋਂ ਘਟ ਹੋਣਾ ਚਾਹੀਦਾ ਹੈ। ਟਰਾਂਸਪੋਰਟ ਕੈਨੇਡਾ ਵੱਲੋਂ ਸਿੱਖਾਂ ਨੂੰ ਛੋਟੀ ਕ੍ਰਿਪਾਨ ਪਹਿਨਕੇ ਸਫ਼ਰ ਕਰਨ ਦਾ ਫ਼ੈਸਲਾ 27 ਨਵੰਬਰ, 2017 ਤੋਂ ਲਾਗੂ ਹੋਵੇਗਾ।

First Published: Tuesday, 7 November 2017 12:57 PM

Related Stories

ਮੋਦੀ ਸਰਕਾਰ ਕੋਲ ਪੰਜਾਬ ਦੇ 3600 ਕਰੋੜ ਰੁਪਏ ਫਸੇ ! ਕਰਜ਼ ਦੇਣ ਤੋਂ ਵੀ ਇਨਕਾਰ
ਮੋਦੀ ਸਰਕਾਰ ਕੋਲ ਪੰਜਾਬ ਦੇ 3600 ਕਰੋੜ ਰੁਪਏ ਫਸੇ ! ਕਰਜ਼ ਦੇਣ ਤੋਂ ਵੀ ਇਨਕਾਰ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਜੀਐਸਟੀ ਤੋਂ

ਹੁਣ ਸਮੱਗਲਰਾਂ ਦੀ ਖੈਰ ਨਹੀਂ ! ਕੈਬਨਿਟ ਮੀਟਿੰਗ 'ਚ ਅਹਿਮ ਫੈਸਲੇ
ਹੁਣ ਸਮੱਗਲਰਾਂ ਦੀ ਖੈਰ ਨਹੀਂ ! ਕੈਬਨਿਟ ਮੀਟਿੰਗ 'ਚ ਅਹਿਮ ਫੈਸਲੇ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਬੈਠਕ ‘ਚ ਸਮਗਲਿੰਗ ਨੂੰ ਰੋਕਣ ਲਈ ਐਕਸਾਈਜ਼ ਸੋਧ

ਕਾਮਰੇਡਾਂ ਦੇ ਨਿਸ਼ਾਨੇ 'ਤੇ ਬੀਜੇਪੀ !
ਕਾਮਰੇਡਾਂ ਦੇ ਨਿਸ਼ਾਨੇ 'ਤੇ ਬੀਜੇਪੀ !

ਚੰਡੀਗੜ੍ਹ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੀਨੀਅਰ ਲੀਡਰ ਮੰਗਤ ਰਾਮ

ਸੜਕ ਤੋਂ ਬਾਅਦ ਸਦਨ 'ਚ ਘਿਰਣਗੇ ਖਹਿਰਾ !
ਸੜਕ ਤੋਂ ਬਾਅਦ ਸਦਨ 'ਚ ਘਿਰਣਗੇ ਖਹਿਰਾ !

ਚੰਡੀਗੜ੍ਹ: ਪੰਜਾਬ ਦੀ ਸਿਆਸਤ ‘ਚ ਅੱਜਕਲ੍ਹ ਸਭ ਤੋਂ ਵੱਡਾ ਸਿਆਸੀ ਮੁੱਦਾ ਆਮ ਆਦਮੀ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਖਹਿਰਾ 'ਤੇ ਵਰ੍ਹੇ ਸੁਖਬੀਰ ਤੋਂ ਜਦੋਂ ਮਜੀਠੀਆ ਬਾਰੇ ਪੁੱਛਿਆ ਤਾਂ ਛਾਈ ਖਾਮੋਸ਼ੀ!
ਖਹਿਰਾ 'ਤੇ ਵਰ੍ਹੇ ਸੁਖਬੀਰ ਤੋਂ ਜਦੋਂ ਮਜੀਠੀਆ ਬਾਰੇ ਪੁੱਛਿਆ ਤਾਂ ਛਾਈ ਖਾਮੋਸ਼ੀ!

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਦੋਂ ਆਮ

ਮੁੱਖ ਅਧਿਆਪਕ ਦੀ ਬਦਲੀ 'ਤੇ ਭੜਕੇ ਪਿੰਡ ਵਾਲੇ, ਸਕੂਲ ਨੂੰ ਜੜਿਆ ਤਾਲਾ
ਮੁੱਖ ਅਧਿਆਪਕ ਦੀ ਬਦਲੀ 'ਤੇ ਭੜਕੇ ਪਿੰਡ ਵਾਲੇ, ਸਕੂਲ ਨੂੰ ਜੜਿਆ ਤਾਲਾ

ਫਰੀਦਕੋਟ: ਜ਼ਿਲ੍ਹੇ ਦੇ ਪਿੰਡ ਸੀਬੀਆਂ ਦੇ ਪ੍ਰਾਇਮਰੀ ਸਕੂਲ ਨੂੰ ਪਿੰਡ ਵਾਸੀਆਂ ਨੇ

ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ
ਜਿਮੀਂਦਾਰ ਦੇ ਤਸ਼ੱਦਦ ਤੋਂ ਅੱਕੇ ਸੀਰੀ ਨੇ ਜ਼ਹਿਰ ਖਾ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਸੰਗਰੂਰ ਵਿੱਚ ਜੱਟ-ਸੀਰੀ (ਖੇਤ ਮਜ਼ਦੂਰ) ਦੇ ਰਿਸ਼ਤੇ ਦਾ ਦਰਦਨਾਕ ਸੱਚ

ਭਗਵੰਤ ਮਾਨ ਦਾ ਨੱਕ ਵੱਢਣ ਵਾਲੇ ਨੂੰ ਪੰਜ ਲੱਖ ਦੇ ਇਨਾਮ ਦਾ ਐਲਾਨ..
ਭਗਵੰਤ ਮਾਨ ਦਾ ਨੱਕ ਵੱਢਣ ਵਾਲੇ ਨੂੰ ਪੰਜ ਲੱਖ ਦੇ ਇਨਾਮ ਦਾ ਐਲਾਨ..

ਬਠਿੰਡਾ: ਆਮ ਆਦਮੀ ਪਾਰਟੀ ਦੇ ਐੱਮ.ਪੀ. ਭਗਵੰਤ ਮਾਨ ਵਲੋਂ ਹਿੰਦੂ ਆਗੂਆਂ ਦੀ ਹੱਤਿਆ