AAP ਨੂੰ ਘੇਰਨ ਲਈ ਕੈਪਟਨ ਚੱਲੇ ਅਮਰੀਕਾ ਤੇ ਕੈਨੇਡਾ

By: Sarbjit Singh | | Last Updated: Wednesday, 6 April 2016 9:20 AM
AAP ਨੂੰ ਘੇਰਨ ਲਈ ਕੈਪਟਨ ਚੱਲੇ ਅਮਰੀਕਾ ਤੇ ਕੈਨੇਡਾ

ਚੰਡੀਗੜ੍ਹ : ਪ੍ਰਵਾਸੀ ਪੰਜਾਬੀਆਂ ਉੱਤੇ ਡੋਰੇ ਪਾਉਣ ਲਈ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਮਰੀਕਾ ਅਤੇ ਕੈਨੇਡਾ ਦਾ ਦੌਰਾ ਕਰਨ ਜਾ ਰਹੇ ਹਨ। ਇਸ ਦੌਰੇ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੂੰ ਮੁਹਾਲੀ ਦੀ ਅਦਾਲਤ ਨੇ ਆਗਿਆ ਦੇ ਦਿੱਤੀ ਹੈ। ਐਨਆਰਆਈਜ਼ ਦੀ ਹਮਾਇਤ ਜੁਟਾਉਣ ਲਈ ਕੈਪਟਨ ਅਮਰਿੰਦਰ ਸਿੰਘ 15 ਅਪ੍ਰੈਲ ਤੋਂ 15 ਮਈ ਤੱਕ ਕੈਨੇਡਾ ਅਤੇ ਅਮਰੀਕਾ ਦੇ ਵੱਖ ਵੱਖ ਸ਼ਹਿਰਾਂ ਦਾ ਦੌਰਾ ਕਰਨਗੇ।

 

 

 

 

ਵਿਦੇਸ਼ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਨੂੰ ਵੀ ਘੇਰਨਗੇ। ਕਿਉਂਕਿ ਆਮ ਆਦਮੀ ਪਾਰਟੀ ਨੂੰ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਤੋਂ ਸਭ ਤੋਂ ਜ਼ਿਆਦਾ ਸਮਰਥਨ ਮਿਲ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤ ਤੋਂ ਆਗਿਆ ਮਿਲਣ ਤੋਂ ਬਾਅਦ ਆਖਿਆ ਹੈ ਕਿ ਦੌਰੇ ਦੌਰਾਨ ਉਹ ਪ੍ਰਵਾਸੀ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਦੀ ਅਸਲੀਅਤ ਤੋਂ ਜਾਣੂ ਕਰਵਾਉਣਗੇ। ਯਾਦ ਰਹੇ ਕਿ ਸਿੱਖ ਫ਼ਾਰ ਜਸਟਿਸ ਸੰਸਥਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਦੌਰੇ ਦਾ ਵਿਰੋਧ ਕਰਨ ਦਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ।

First Published: Wednesday, 6 April 2016 9:03 AM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ