ਕੇਜਰੀਵਾਲ ਨੂੰ ਨਹੀਂ ਮਿਲਣਗੇ ਕੈਪਟਨ !

By: ਏਬੀਪੀ ਸਾਂਝਾ | | Last Updated: Tuesday, 14 November 2017 5:23 PM
ਕੇਜਰੀਵਾਲ ਨੂੰ ਨਹੀਂ ਮਿਲਣਗੇ ਕੈਪਟਨ !

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਪਰਾਲੀ ਦੇ ਮਸਲੇ ‘ਤੇ ਮੀਟਿੰਗ ਹੋਣ ਦੇ ਅਸਾਰ ਬੇਹੱਦ ਘੱਟ ਹਨ। ਪੰਜਾਬ ਦੇ ਉੱਚ ਅਫ਼ਸਰ ਨੇ ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਥੋੜ੍ਹਾ ਬੀਮਾਰ ਚੱਲ ਰਹੇ ਹਨ। ਉਹ ਆਪਣੀਆਂ ਜ਼ਰੂਰੀ ਮੀਟਿੰਗਾਂ ਵੀ ਕੱਲ੍ਹ ਨਹੀਂ ਕਰਨਗੇ। ਇਸ ਕਰਕੇ ਕੇਜਰੀਵਾਲ ਨੂੰ ਮਿਲਣ ਦੀ ਸੰਭਾਵਨਾ ਨਾ ਦੇ ਬਰਾਬਰ ਹੈ।

 

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਟਵੀਟ ਤੋਂ ਬਿਨਾਂ ਸਾਡੇ ਨਾਲ ਕੋਈ ਦਫ਼ਤਰੀ ਸੰਚਾਰ ਨਹੀਂ ਕੀਤਾ। ਇਸ ਲਈ ਵੀ ਕੇਜਰੀਵਾਲ ਨੂੰ ਮਿਲਣ ਦੀ ਕੋਈ ਤੁਕ ਨਹੀਂ ਬਣਦੀ। ਦੱਸਣਯੋਗ ਹੈ ਕਿ ਕੇਜਰੀਵਾਲ ਨੇ ਅੱਜ ਟਵੀਟ ਕਟਕੇ ਕੈਪਟਨ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ।

 

ਉਨ੍ਹਾਂ ਨੇ ਟਵੀਟ ਵਿੱਚ ਲਿਖਿਆ,”ਕੈਪਟਨ ਅਮਰਿੰਦਰ ਸਿੰਘ ਸਰ, ਮੈਂ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹਰਿਣਾਣਾ ਦੇ ਮੁੱਖ ਮੰਤਰੀ (ਮਨੋਹਰ ਲਾਲ ਖੱਟਰ) ਨਾਲ ਮੁਲਾਕਾਤ ਕਰਨ ਲਈ ਆ ਰਿਹਾ ਹਾਂ। ਇਹ ਚੰਗਾ ਹੋਵੇਗਾ ਕਿ ਜੇਕਰ ਤੁਸੀਂ ਮੈਨੂੰ ਮਿਲਣ ਲਈ ਥੋੜ੍ਹਾ ਸਮਾਂ ਕੱਢੋ। ਇਹ ਇੱਕ ਸਾਂਝਾ ਮੁੱਦਾ ਹੈ।” ਕੇਜਰੀਵਾਲ ਨੇ ਪਹਿਲਾਂ ਵੀ ਇੱਛਾ ਪ੍ਰਗਟਾਈ ਸੀ ਪਰ ਕੈਪਟਨ ਨੇ ਇਹ ਕਹਿ ਕੇ ਗੱਲ਼ ਟਾਲ ਦਿੱਤੀ ਸੀ ਕਿ ਕੇਂਦਰ ਸਰਕਾਰ ਦੇ ਦਖਲ ਬਿਨਾ ਮਾਮਲਾ ਹੱਲ ਨਹੀਂ ਹੋ ਸਕਦਾ।

First Published: Tuesday, 14 November 2017 5:23 PM

Related Stories

ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ
ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ

ਚੰਡੀਗੜ੍ਹ: ਬੀਤੀ 25 ਅਗਸਤ ਨੂੰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ

ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ ਤਸ਼ੱਦਦ ਦਾ ਇਲਜ਼ਾਮ
ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ...

ਪਟਿਆਲਾ: ਇੱਥੋਂ ਦੇ ਸ਼ੰਭੂ ਥਾਣੇ ਵਿੱਚ ਮੁੱਖ ਮਾਈਨਿੰਗ ਅਧਿਕਾਰੀ ਦੀ ਰਿਵਾਲਵਰ

ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ
ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ

ਲੁਧਿਆਣਾ: ਅੱਜ ਸਵੇਰੇ ਲੁਧਿਆਣਾ ਦੇ ਪਲਾਸਟਿਕ ਨਿਰਮਾਣ ਕਾਰਖਾਨੇ ਵਿੱਚ ਅੱਗ ਤੋਂ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ
ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਤੇ ਨਿੱਜੀ ਰਿਹਾਇਸ਼

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !
'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !

ਚੰਡੀਗੜ੍ਹ: ਅੱਜ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ਼ ਖਹਿਰਾ ਤੇ ਲੋਕ

ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ
ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ

ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ
ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ

ਗੁਰਦਾਸਪੁਰ: ਪਿੰਡ ਦੱਲੂਆਣਾ ਦੇ ਖੇਤਾਂ ਵਿੱਚ ਅੱਜ ਸਵੇਰੇ ਪਾਕਿਸਤਾਨ ਵਾਲੇ

ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !
ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ 27 ਤੋਂ 29 ਨਵੰਬਰ ਤੱਕ ਹੈ। ਯਾਨੀ ਸਿਰਫ਼