ਕੈਪਟਨ ਸਰਕਾਰ ਨੇ ਚੁੱਕਿਆ ਅਜਮੇਰ ਔਲਖ ਦੇ ਇਲਾਜ ਦਾ ਖਰਚ

By: ਏਬੀਪੀ ਸਾਂਝਾ | | Last Updated: Tuesday, 16 May 2017 4:51 PM
ਕੈਪਟਨ ਸਰਕਾਰ ਨੇ ਚੁੱਕਿਆ ਅਜਮੇਰ ਔਲਖ ਦੇ ਇਲਾਜ ਦਾ ਖਰਚ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਂਸਰ ਰੋਗ ਨਾਲ ਜੂਝ ਰਹੇ ਪ੍ਰਸਿੱਧ ਸਾਹਿਤਕਾਰ ਅਜਮੇਰ ਔਲਖ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਔਲਖ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਰੋਗ ਨਾਲ ਪੀੜਤ ਹਨ।

 

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇਹ ਰਾਸ਼ੀ ਤੁੰਰਤ ਜਾਰੀ ਕਰਨ ਲਈ ਆਖਿਆ। ਇਸ ਦੌਰਾਨ ਮੁੱਖ ਮੰਤਰੀ ਨੇ ਔਲਖ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

 

ਜ਼ਿਕਰਯੋਗ ਹੈ ਕਿ ਰੰਗਮੰਚ ਦੀ ਉੱਘੀ ਹਸਤੀ ਅਜਮੇਰ ਔਲਖ ਨੇ ਆਪਣਾ ਸਮੁੱਚਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਔਕੜਾਂ ਭਰੇ ਹਾਲਾਤ ਨੂੰ ਨਾਟਕਾਂ ਰਾਹੀਂ ਉਭਾਰਦਿਆਂ ਸਮਰਪਿਤ ਕੀਤਾ ਹੈ।

First Published: Tuesday, 16 May 2017 4:51 PM

Related Stories

ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ
ਗੀਤਕਾਰ ਅਤੇ ਧਾਰਮਿਕ ਆਗੂ ਸਮੇਤ 12 ਪੁਲਿਸ ਅੜਿਕੇ

ਜਲੰਧਰ: ਇੱਥੋਂ ਦੀ ਦੇਹਾਤ ਪੁਲਿਸ ਨੇ ਨਸ਼ੇ ਅਤੇ ਸੁਪਾਰੀ ਕਿਲਿੰਗ ਦੇ ਵੱਖ-ਵੱਖ

ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ
ਚੁਰਾਸੀ ਕਤਲੇਆਮ: ਅਭਿਸ਼ੇਕ ਵਰਮਾ ਨੇ ਪਾਲੀਗ੍ਰਫ ਟੈਸਟ ਲਈ ਸਹਿਮਤੀ

ਨਵੀਂ ਦਿੱਲੀ: ਹਥਿਆਰਾਂ ਦੇ ਵਪਾਰੀ ਤੇ 1984 ਸਿੱਖ ਦੰਗਿਆਂ ਨਾਲ ਸਬੰਧਤ ਕੇਸ ਗਵਾਹ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ
ਹੁਸ਼ਿਆਰਪੁਰ ਜ਼ਮੀਨ ਘੁਟਾਲਾ: ਬਿਜ਼ਨੈਸਮੈਨ ਪ੍ਰਤੀਕ ਗੁਪਤਾ ਦੀ ਜ਼ਮਾਨਤ ਅਰਜ਼ੀ ਖਾਰਜ

ਜਲੰਧਰ: ਹੁਸ਼ਿਆਰਪੁਰ ‘ਚ ਨੈਸ਼ਨਲ ਹਾਈਵੇ ਦੀ ਜ਼ਮੀਨ ਨੂੰ ਲੈ ਕੇ ਹੋਏ ਕਰੋੜਾਂ ਦੇ

ਕਪੂਰਥਲਾ 'ਚ ਗੈਸ ਧਮਾਕਾ
ਕਪੂਰਥਲਾ 'ਚ ਗੈਸ ਧਮਾਕਾ

ਜਲੰਧਰ: ਕਪੂਰਥਲਾ ਦੇ ਇੱਕ ਢਾਬੇ ‘ਚ ਗੈਸ ਸਿਲੰਡਰ ਫਟਣ ਨਾਲ ਵੱਡੀ ਘਟਨਾ ਵਾਪਰੀ

ਪਤੀ ਹੀ ਨਿਕਲਿਆ ਪਤਨੀ ਦਾ ਕਾਤਲ
ਪਤੀ ਹੀ ਨਿਕਲਿਆ ਪਤਨੀ ਦਾ ਕਾਤਲ

ਬਠਿੰਡਾ: ਪੁਲਿਸ ਨੇ ਕਮਲਾ ਨਹਿਰੂ ਕਲੋਨੀ ‘ਚ ਹੋਏ ਕਨਿਕਾ ਗੁਪਤਾ ਕਤਲ ਮਾਮਲੇ ਦੀ

'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !
'ਬਲੈਕ ਪ੍ਰਿੰਸ' ਬਾਰੇ ਕੁਮੈਂਟ ਮਗਰੋਂ ਸਚਿਨ ਅਹੂਜਾ ਨੇ ਮੰਗੀ ਮੁਆਫੀ !

ਚੰਡੀਗੜ੍ਹ: ਮੈਂ ਜੋ ਵੀ ਕੁਮੈਂਟ ਕੀਤਾ ਉਸ ਲਈ ਮੈਂ ਬਿਨਾਂ ਕੋਈ ਸਫਾਈ ਦਿੱਤੇ ਹੱਥ

ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 
ਨੌਜਵਾਨਾਂ ਨੂੰ ਕਿੱਧਰ ਲੈ ਜਾਊ 'ਪਹਿਰੇਦਾਰ ਪੀਆ ਕੀ' 

ਚੰਡੀਗੜ੍ਹ: ਸੋਨੀ ਟੈਲੀਵਿਜ਼ਨ ‘ਤੇ ਅੱਜਕੱਲ੍ਹ ਨਵਾਂ ਡਰਾਮਾ ਸੀਰੀਜ਼ ਚਰਚਾ ਦਾ

ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!
ਹਰਿਮੰਦਰ ਸਾਹਿਬ 'ਚ ਕਰ ਸਕਣਗੀਆਂ ਔਰਤਾਂ ਕੀਰਤਨ!

ਵਸ਼ਿੰਗਟਨ: ਅਮਰੀਕੀ ਸਿੱਖਾਂ ਨੇ ਇਹ ਮਤਾ ਪਾਇਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ