ਕੰਪਿਊਟਰ ਨਾਲ ਲਗਜ਼ਰੀ ਕਾਰਾਂ ਦੀ ਚੋਰੀ, 31 ਕਾਰਾਂ ਸਣੇ 4 ਕਾਬੂ

By: ABP Sanjha | | Last Updated: Thursday, 10 August 2017 7:08 PM
ਕੰਪਿਊਟਰ ਨਾਲ ਲਗਜ਼ਰੀ ਕਾਰਾਂ ਦੀ ਚੋਰੀ, 31 ਕਾਰਾਂ ਸਣੇ 4 ਕਾਬੂ

ਫਤਿਹਗੜ੍ਹ ਸਾਹਿਬ: ਪੁਲਿਸ ਨੇ ਲਗਜ਼ਰੀ ਕਾਰਾਂ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗਰੋਹ ਲਗਜ਼ਰੀ ਕਾਰਾਂ ਕੰਪਿਊਟਰ ਨਾਲ ਖੋਲ੍ਹ ਕੇ ਚੋਰੀ ਕਰ ਲੈਂਦੇ ਸੀ। ਪੁੱਛਗਿਛ ਦੌਰਾਨ ਪਤਾ ਲੱਗਿਆ ਕਿ ਚੋਰ ਪਾਰਕਿੰਗ ‘ਚ ਖੜ੍ਹੀਆਂ ਲਗਜ਼ਰੀ ਗੱਡੀਆਂ ਨੂੰ ਕੰਪਿਊਟਰ ਨਾਲ ਖੋਲ੍ਹ ਕੇ ਚੋਰੀ ਕਰਦੇ ਸਨ।

ਇਸ ਬਾਰੇ ਜਾਣਕਾਰੀ ਦਿਦਿਆਂ ਆਈ.ਜੀ. ਅਮਰਦੀਪ ਰਾਏ ਨੇ ਦੱਸਿਆ ਕਿ ਕਰੀਬ 3.5 ਕਰੋੜ ਦੀਆਂ 31 ਲਗਜ਼ਰੀਆਂ ਗੱਡੀਆਂ ਸਮੇਤ ਚਾਰ ਚੋਰਾਂ ਨੂੰ ਕਾਬੂ ਕਰ ਲਿਆ ਹੈ। ਰਾਏ ਨੇ ਕਿਹਾ ਕਿ ਚੋਰ ਅਲੱਗ-ਅਲੱਗ ਰਾਜਾਂ ਤੋਂ ਕਾਰਾਂ ਚੋਰੀ ਕਰਕੇ ਪੰਜਾਬ ਵਿੱਚ ਵੇਚਦੇ ਸਨ।

ਚੋਰੀਆਂ ਕੀਤੀਆਂ ਕਾਰਾਂ ਦੇ ਨੰਬਰ ਬਦਲ ਕੇ ਇੱਕ ਇੰਸ਼ੋਰਨਸ ਅਧਿਕਾਰੀ ਦੀ ਮਦਦ ਨਾਲ ਕਾਰਾਂ ਨੂੰ ਵੇਚਦੇ ਸਨ। ਇਹ ਚੋਰ ਐਕਸੀਡੈਂਟ ਗੱਡੀਆਂ ਦੀਆਂ ਨੰਬਰ ਪਲੇਟਾਂ ਬਦਲ ਕੇ ਗੱਡੀਆਂ ਵੇਚਦੇ ਸਨ। ਰਾਏ ਨੇ ਦੱਸਿਆ ਕਿ ਗਰੋਹ ਦੇ ਛੇ ਮੈਂਬਰ ਅਜੇ ਵੀ ਫਰਾਰ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। a

First Published: Thursday, 10 August 2017 7:08 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ