ਮੋਦੀ ਸਰਕਾਰ ਨੇ ਸਿੱਖ ਸੰਗਤ ਦੇ ਪਾਕਿਸਤਾਨ ਜਾਣ 'ਤੇ ਲਾਈ ਰੋਕ

By: ABP SANJHA | | Last Updated: Sunday, 18 June 2017 11:48 AM
ਮੋਦੀ ਸਰਕਾਰ ਨੇ ਸਿੱਖ ਸੰਗਤ ਦੇ ਪਾਕਿਸਤਾਨ ਜਾਣ 'ਤੇ ਲਾਈ ਰੋਕ

ਦਿੱਲੀ:- ਸੁਰੱਖਿਆ ਕਾਰਨਾਂ ਕਰਕੇ ਕੇਂਦਰ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਲਾਹੌਰ ਜਾਣ ਵਾਲੀ ਸਿੱਖ ਸੰਗਤ ‘ਤੇ ਰੋਕ ਲਾ ਦਿੱਤੀ ਹੈ। ਇਹ ਜਾਣਕਾਰੀ ਐਸਜੀਪੀਸੀ ਦੇ ਜਨਰਲ ਸਕੱਤਰ ਹਰਚਰਨ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿ ਕੇਂਦਰ ਨੇ ਨਾਲ ਹੀ ਇਹ ਵੀ ਕਿਹਾ ਹੈ ਜੇ ਫਿਰ ਵੀ ਕੋਈ ਸਿੱਖ ਪਾਕਿਸਤਾਨ ਜਾਣਾ ਚਾਹੁੰਦਾ ਹੈ ਤਾਂ ਐਸਜੀਪੀਸੀ ਵੱਲੋਂ ਦਰਸ਼ਨਾਂ ਦੀ ਚਾਹਵਾਨ ਸੰਗਤ ਨੂੰ ਨਿੱਜੀ ਤੌਰ ‘ਤੇ ਆਪਣੀ ਜ਼ਿੰਮੇਵਾਰੀ ਅਤੇ ਰਿਸਕ ਨਾਲ ਜਾਣ ਦਿੱਤਾ ਜਾਵੇ।

 

 

 

ਉਨਾਂ ਕਿਹਾ ਕਿ ਕਮੇਟੀ ਨੇ ਹਾਲੇ ਇਸਤੇ ਅੱਗੇ ਕੋਈ ਫੈਸਲਾ ਨਹੀਂ ਲਿਆ ਹੈ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਇਸ ਵਾਰ 29 ਜੂਨ ਨੂੰ ਆ ਰਹੀ ਹੈ ਅਤੇ ਇਨਾਂ ਬਰਸੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ 251 ਸਿੱਖ ਸੰਗਤਾਂ ਨੇ 21 ਤੋਂ 29 ਜੂਨ ਤੱਕ ਪਾਕਿਸਤਾਨ ਯਾਤਰਾ ਲਈ ਜਾਣਾ ਸੀ ਪਰ ਕੇਂਦਰ ਦੀ ਰੋਕ ਕਾਰਨ ਹੁਣ ਇਹ ਜਾ ਨਹੀਂ ਸਕਣਗੇ। ਪਾਕਿਸਤਾਨ ਜਾਣ ਲਈ ਸੰਗਤ ਦੇ ਵੀਜ਼ੇ ਐਸਜੀਪੀਸੀ ਜ਼ਰੀਏ ਹੀ ਲਾਏ ਜਾਂਦੇ ਹਨ। ਇਸਤੋਂ ਪਹਿਲਾਂ 16 ਜੂਨ ਪਾਕਿਸਤਾਨ ਵਿਖੇ ਮਨਾਏ ਜਾਣ ਵਾਲੇ ਪੰਜਵੇਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜਾਣ ਵਾਲੀ ਸੰਗਤ ਨੂੰ ਵੀ ਦਰਸ਼ਨਾਂ ਲਈ ਜਾਣ ਨਹੀਂ ਦਿੱਤਾ ਗਿਆ ਸੀ।

First Published: Sunday, 18 June 2017 11:16 AM

Related Stories

ਅਕਾਲੀਆਂ ਖ਼ਿਲਾਫ਼ ਸ਼ਿਕਾਇਤਾਂ ਦਾ ਹੜ੍ਹ!
ਅਕਾਲੀਆਂ ਖ਼ਿਲਾਫ਼ ਸ਼ਿਕਾਇਤਾਂ ਦਾ ਹੜ੍ਹ!

ਚੰਡੀਗੜ੍ਹ:  ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਅਕਾਲੀ-ਭਾਜਪਾ ਗੱਠਜੋੜ ਦੇ

ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ
ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ

ਚੰਡੀਗੜ੍ਹ: ਪੰਜਾਬ ਦੇ ਕੁਝ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਬਰਤਰਫ਼ ਇੰਸਪੈਕਟਰ

ਅੰਮ੍ਰਿਤ ਸਰੁ ਸਿਫਤੀ ਦਾ ਘਰ
ਅੰਮ੍ਰਿਤ ਸਰੁ ਸਿਫਤੀ ਦਾ ਘਰ

ਚੰਡੀਗੜ੍ਹ (ਹਰਸ਼ਰਨ ਕੌਰ): ਪੰਜਾਬ ਦੀ ਮੁਕੱਦਸ ਧਰਤੀ ਤੇ ਸਿੱਖਾਂ ਦੇ ਕੇਂਦਰੀ ਧਾਰਮਿਕ

ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ
ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ

ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਪੰਜਾਬ ਦੇ ਖ਼ਜ਼ਾਨਾ ਮੰਤਰੀ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ
ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ

ਹੰਡਿਆਇਆ: ਬਠਿੰਡਾ-ਬਰਨਾਲਾ ਮੁੱਖ ਮਾਰਗ ‘ਤੇ ਹੰਡਿਆਇਆ ਤੋਂ 8 ਕਿੱਲੋਮੀਟਰ ਦੂਰ

ਆਸਟਰੇਲੀਆ ਵਿੱਚ 1,32,496 ਪੰਜਾਬੀ
ਆਸਟਰੇਲੀਆ ਵਿੱਚ 1,32,496 ਪੰਜਾਬੀ

ਚੰਡੀਗੜ੍ਹ: ਆਸਟਰੇਲੀਆ ਵਿੱਚ ਨਵੀਂ ਮਰਦਮਸ਼ੁਮਾਰੀ ਸਾਹਮਣੇ ਆਈ ਹੈ। ਇਸ ਮੁਤਾਬਕ

ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ
ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ
ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ

ਚੰਡੀਗੜ੍ਹ: ਕਾਂਗਰਸ ਸਰਕਾਰ ਨੇ ਪਿੰਡਾਂ ਵਿਚ ਬੀਤੇ ਦਸ ਸਾਲਾਂ ਵਿਚ ਲੱਗੀਆਂ ਸੋਲਰ

ਪੰਜਾਬ ਤੇ ਹਰਿਆਣਾ 'ਚ ਵੋਟਾਂ ਮੰਗਣ ਆਉਣਗੇ ਕੋਵਿੰਦ
ਪੰਜਾਬ ਤੇ ਹਰਿਆਣਾ 'ਚ ਵੋਟਾਂ ਮੰਗਣ ਆਉਣਗੇ ਕੋਵਿੰਦ

ਚੰਡੀਗੜ੍ਹ: ਕੌਮੀ ਜਮਹੂਰੀ ਗੱਠਜੋੜ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਰਾਮ