ਅਸ਼ਲੀਲ ਵੀਡੀਓ ਵਾਇਰਲ ਹੋਣ ਮਗਰੋਂ ਚਰਨਜੀਤ ਚੱਢਾ ਖਿਲਾਫ਼ ਕੇਸ ਦਰਜ

By: rahul | | Last Updated: Friday, 29 December 2017 6:11 PM
ਅਸ਼ਲੀਲ ਵੀਡੀਓ ਵਾਇਰਲ ਹੋਣ ਮਗਰੋਂ ਚਰਨਜੀਤ ਚੱਢਾ ਖਿਲਾਫ਼ ਕੇਸ ਦਰਜ

ਅੰਮ੍ਰਿਤਸਰ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਚੱਢਾ ਖਿਲਾਫ਼ ਇੱਕ ਔਰਤ ਨਾਲ ਛੇੜਛਾੜ ਕਰਨ ਸਬੰਧੀ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ। ਇਸੇ ਮਾਮਲੇ ‘ਚ ਬੀਤੇ ਦਿਨ ਪੀੜਤ ਮਹਿਲਾ ਵੱਲੋਂ ਬਿਆਨ ਦਰਜ ਕਰਵਾਏ ਗਏ ਸਨ। ਉਸ ਨੇ ਚਰਨਜੀਤ ਚੱਢਾ ‘ਤੇ ਜ਼ਬਰਦਸਤੀ ਕਰਨ ਦੇ ਇਲਜ਼ਾਮ ਲਾਏ ਸਨ।

ਇਸ ਦੇ ਚੱਲਦਿਆਂ ਚੱਢਾ ‘ਤੇ ਯੌਨ ਸ਼ੋਸ਼ਣ ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਇਲਜ਼ਾਮ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਚਰਨਜੀਤ ਚੱਢਾ ਦੇ ਮੁੰਡੇ ਇੰਦਰਬੀਰ ਚੱਢਾ ‘ਤੇ ਵੀ ਕੇਸ ਦਰਜ ਕੀਤਾ ਹੈ। ਚੱਢਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੀੜਤ ਔਰਤ ਨੇ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਭੇਜ ਕੇ ਇਨਸਾਫ ਦੀ ਮੰਗ ਕੀਤੀ ਸੀ।

ਪੀੜਤ ਔਰਤ ਨੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਇਹ ਕਿਹਾ ਕਿ ਚੱਢਾ ਦਾ ਰਵੱਈਆ ਉਸ ਨਾਲ ਇੱਕਦਮ ਹੀ ਬਦਲ ਗਿਆ ਸੀ। ਚੱਢਾ ਉਸ ਨੂੰ ਮਾੜੀ ਨਜ਼ਰ ਨਾਲ ਦੇਖਣ ਲੱਗ ਗਿਆ ਸੀ। ਔਰਤ ਨੇ ਇਹ ਇਲਜ਼ਾਮ ਲਾਏ ਕਿ ਉਹ ਪੀੜਿਤ ਨੂੰ ਆਪਣੇ ਨਾਲ ਸਬੰਧ ਬਣਾਉਣ ਨਾਲ ਕਹਿੰਦਾ ਸੀ ਤੇ ਮਨ੍ਹਾ ਕਰਨ ਉਤੇ ਧਮਕੀਆਂ ਦਿੰਦਾ ਸੀ।

First Published: Friday, 29 December 2017 6:11 PM

Related Stories

ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ
ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ

ਅੰਮ੍ਰਿਤਸਰ: ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ

ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ
ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ

ਤਰਨ ਤਾਰਨ: ਜ਼ਿਲ਼੍ਹੇ ਦੇ ਪਿੰਡ ਮਰਗਿੰਦਪੁਰਾ ‘ਚ ਦਿਓਰ ਨੇ ਦਿਨ-ਦਿਹਾੜੇ ਵਿਧਵਾ

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ