ਹੁਣ ਤਕਨੀਕੀ ਸਿੱਖਿਆ ਅਦਾਰਿਆਂ ਦੀ ਸ਼ਾਮਤ, ਬਣੇਗੀ ਵਿਸ਼ੇਸ਼ ਟਾਸਕ ਫੋਰਸ

By: ਏਬੀਪੀ ਸਾਂਝਾ | | Last Updated: Thursday, 20 April 2017 2:37 PM
ਹੁਣ ਤਕਨੀਕੀ ਸਿੱਖਿਆ ਅਦਾਰਿਆਂ ਦੀ ਸ਼ਾਮਤ, ਬਣੇਗੀ ਵਿਸ਼ੇਸ਼ ਟਾਸਕ ਫੋਰਸ

ਚੰਡੀਗੜ੍ਹ: ਪੰਜਾਬ ਦੇ ਟੈਕਨੀਕਲ ਐਜੂਕੇਸ਼ਨ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਤੈਅ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਪ੍ਰਾਈਵੇਟ ਤਕਨੀਕੀ ਸਿੱਖਿਆ ਅਦਾਰਿਆਂ ਦੀ ਮਾਨਤਾ ਰੱਦ ਕੀਤੀ ਜਾਵੇਗੀ। ਇਨ੍ਹਾਂ ‘ਚ ਕਾਲਜਾਂ ਦਾ ਬੁਨਿਆਦੀ ਢਾਂਚਾ ਤੇ ਕੁਆਲਟੀ ਐਜੂਕੇਸ਼ਨ ਸ਼ਾਮਲ ਹੈ।

 

‘ਏਬੀਪੀ ਸਾਂਝਾ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਦੇ ਟੈਕਨੀਕਲ ਐਜੂਕੇਸ਼ਨ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਇਨ੍ਹਾਂ ਕਾਲਜਾਂ ਬਾਰੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਉਸ ਟਾਸਕ ਫੋਰਸ ਦੀ ਰਿਪੋਰਟ ਦੇ ਅਧਾਰ ‘ਤੇ ਹੀ ਕਾਲਜਾਂ ‘ਤੇ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਮਿਆਰੀ ਤਕਨੀਕੀ ਸਿੱਖਿਆ ਨੂੰ ਲੈ ਕੇ ਪ੍ਰਾਈਵੇਟ ਅਦਾਰਿਆਂ ਖਿਲਾਫ ਸ਼ਿਕੰਜਾ ਕਸਿਆ ਜਾਵੇਗਾ।

 

ਚੰਨੀ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਚੰਗੀ ਪ੍ਰਤੀਸ਼ਤ ਲੈ ਕੇ ਆਉਣਗੇ, ਉਨ੍ਹਾਂ ਨੂੰ ਵਿਸ਼ੇਸ਼ ਤੌਰ ਵਜ਼ੀਫਾ ਦੇਣ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਏਜੰਡਾ ਚੰਗੀ ਸਿੱਖਿਆ ਦੇਣਾ ਹੈ ਤਾਂ ਵਿਦਿਆਰਥੀਆਂ ਨੂੰ ਨੌਕਰੀਆਂ ਮਿਲ ਸਕਣ। ਉੇਨ੍ਹਾਂ ਕਿਹਾ ਕਿ ਇਹ ਸਰਕਾਰ ਨਾ ਖਾਣ ਦੇਵੇਗੀ ਤੇ ਨਾ ਖਾਵੇਗੀ।

 

ਚੰਨੀ ਨੇ ਕਿਹਾ ਕਿ ਐਸ.ਸੀ. ਵਜੀਫਿਆਂ ਦਾ ਵਿਦਿਆਰਥੀਆਂ ਨੂੰ ਸਹੀ ਲਾਭ ਨਾ ਦੇਣ ਵਾਲੇ ਅਦਾਰਿਆਂ ਖਿਲਾਫ ਵੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਨਕਲ ਕਰਵਾਉਣ ਵਾਲੇ ਅਦਾਰਿਆਂ ਦੇ ਪ੍ਰੀਖਿਆ ਕੇਂਦਰ ਰੱਦ ਕੀਤੇ ਜਾਣਗੇ।

First Published: Thursday, 20 April 2017 2:37 PM

Related Stories

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ
ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ

ਫ਼ਤਿਹਗੜ੍ਹ ਸਾਹਿਬ: ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਕਿਸਾਨ ਜਿੱਥੇ

ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ
ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ

ਗੋਨੇਆਣੇ ਹੋਈ ਚਾਣਚੱਕ ਮੌਤ
ਗੋਨੇਆਣੇ ਹੋਈ ਚਾਣਚੱਕ ਮੌਤ

ਗੋਨਿਆਣਾ: ਸਥਾਨਕ ਆਇਸਰ ਪਟਰੋਲ ਪੰਪ ਦੇ ਸਕਿਊਰਟੀ ਗਾਰਡ ਦੀ ਉਸ ਦੀ ਰਾਇਫਲ ਵਿਚੋਂ