ਕਾਂਗਰਸੀਆਂ 'ਤੇ ਜਲ ਤੋਪਾਂ ਦੀ ਬੁਝਾੜ

By: ਏਬੀਪੀ ਸਾਂਝਾ | | Last Updated: Tuesday, 17 April 2018 1:51 PM
ਕਾਂਗਰਸੀਆਂ 'ਤੇ ਜਲ ਤੋਪਾਂ ਦੀ ਬੁਝਾੜ

ਚੰਡੀਗੜ੍ਹ: ਰੋਸ ਪ੍ਰਦਰਸ਼ਨ ਕਰਦੇ ਯੂਥ ਕਾਂਗਰਸ ਦੇ ਵਰਕਰਾਂ ਉੱਪਰ ਚੰਡੀਗੜ੍ਹ ਪੁਲਿਸ ਨੇ ਸਖਤੀ ਕੀਤੀ। ਪੁਲਿਸ ਨੇ ਕਾਂਗਰਸੀ ਵਰਕਰਾਂ ‘ਤੇ ਜਲ ਤੋਪਾਂ ਦੀ ਰੱਜ ਕੇ ਵਰਤੋਂ ਕੀਤੀ। ਬਾਅਦ ਵਿੱਚ ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਲਾਲੀ ਸਮੇਤ ਕਾਫੀ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ।

 

ਕਾਂਗਰਸੀ ਵਰਕਰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਦੇਣ ‘ਤੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੀ। ਕਾਂਗਰਸ ਦਾ ਇਲਜ਼ਾਮ ਹੈ ਕਿ ਮੋਦੀ ਸਰਕਾਰ ਵਿਦਿਆਰਥੀਆਂ ਦੇ 1615 ਕਰੋੜ ਰੁਪਏ ਰਲੀਜ਼ ਨਹੀਂ ਕਰ ਰਹੀ।

First Published: Tuesday, 17 April 2018 1:50 PM

Related Stories

ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ
ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ

ਲੰਡਨ: ਪੰਜਾਬ ਦੀ ਆਖਰੀ ਮਹਾਰਾਣੀ ਜਿੰਦ ਕੌਰ ਦੇ ਸੋਨੇ ਦੇ ਝੁਮਕਿਆਂ ਦੀ ਜੋੜੀ ਪੌਣੇ

ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ
ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ...

ਚੰਡੀਗੜ੍ਹ: ਇਲਾਹਾਬਾਦ ਹਾਈਕੋਰਟ ਦੇ ਸੀਨੀਅਰ ਜੱਜ ਜਸਟਿਸ ਕ੍ਰਿਸ਼ਨਾ ਮੁਰਾਰੀ

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ
ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ

ਲੁਧਿਆਣਾ: ਗਿਆਸਪੁਰ ਇਲਾਕੇ ਦੀ ਸਮਰਾਟ ਕਲੋਨੀ ਵਿੱਚ ਸਿਲੰਡਰ ਫਟਣ ਨਾਲ 25 ਲੋਕ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ
ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ

ਨਵੀਂ ਦਿੱਲੀ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਕਾਲ਼ੇ

ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ
ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ

ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿੱਚ ਕਿਸ਼ਨਪੁਰਾ ਪੱਤਣ ‘ਤੇ ਦਰਿਆ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ
ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ

ਚੰਡੀਗੜ੍ਹ: ਨਵੇਂ ਬਣੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਖੁਲਾਸਾ ਕੀਤਾ