ਡੇਰਾ ਸਿਰਸਾ ਦੇ ਚਰਨੀ ਲੱਗੇ ਸਿੱਖ ਲੀਡਰਾਂ ਭੁਗਤੀ ਸਜ਼ਾ

By: ਏਬੀਪੀ ਸਾਂਝਾ | | Last Updated: Thursday, 27 April 2017 1:18 PM
ਡੇਰਾ ਸਿਰਸਾ ਦੇ ਚਰਨੀ ਲੱਗੇ ਸਿੱਖ ਲੀਡਰਾਂ ਭੁਗਤੀ ਸਜ਼ਾ

ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਸਮਰਥਨ ਮੰਗਣ ਵਾਲੇ 21 ਸਾਬਤ ਸੂਰਤ ਸਿਆਸੀ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਪੂਰੀ ਕਰਨੀ ਆਰੰਭ ਕਰ ਦਿੱਤੀ ਹੈ। ਜਿਥੇ ਇਨ੍ਹਾਂ ਆਗੂਆਂ ਵੱਲੋਂ ਪਹਿਲੇ ਦਿਨ ਗੁਰਦੁਵਾਰਾ ਸਰਾਗੜ੍ਹੀ ਤੋਂ ਦਰਬਾਰ ਸਾਹਿਬ ਤੱਕ ਜਾਂਦੇ ਰਸਤੇ ਦੀ ਸਫ਼ਾਈ ਦੀ ਸੇਵਾ ਕੀਤੀ ਗਈ, ਉਥੇ ਦੂਜੇ ਦਿਨ ਤੜਕਸਾਰ 3 ਵਜੇ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੀ ਸਫਾਈ ਦੀ ਸੇਵਾ ਕੀਤੀ ਗਈ।

 

ਇਸ ਦੀ ਸ਼ੁਰੂਆਤ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਕੀਤੀ ਗਈ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ 5 ਦਿਨ ਸੇਵਾ ਦੌਰਾਨ ਕਲ ਜੋੜੇ ਘਰ, ਉਸ ਤੋਂ ਬਾਅਦ ਲੰਗਰ ਘਰ ਤੇ ਫਿਰ ਕੀਰਤਨ ਸਰਵਣ ਕਰਨਗੇ। ਉਨ੍ਹਾਂ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੇ 501-501 ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੇ ਅਰਦਾਸ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਸਰਵ ਉੱਚ ਹੈ ਤੇ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਧਾਰਮਿਕ ਸਜਾ ਦਾ ਸਨਮਾਣ ਕਰਦੇ ਹਨ। ਇਹ ਸੇਵਾ ਸੰਪਨ ਕਰਕੇ ਉਨ੍ਹਾਂ ਦੇ ਮਨ ਨੂੰ ਸਕੂਨ ਮਿਲਦਾ ਹੈ।

First Published: Thursday, 27 April 2017 12:44 PM

Related Stories

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ
ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ

ਅੰਮ੍ਰਿਤਸਰ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ
ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ
ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ

ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ
ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਲੀਡਰਾਂ ਤੇ

ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ
ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ