AK-56 ਨਾਲ ਲੜ ਰਹੇ ਸੀ ਦੀਨਾਨਗਰ 'ਚ ਅੱਤਵਾਦੀ

By: yadwindersingh | | Last Updated: Monday, 31 August 2015 3:04 PM
AK-56 ਨਾਲ ਲੜ ਰਹੇ ਸੀ ਦੀਨਾਨਗਰ 'ਚ ਅੱਤਵਾਦੀ

AK-56 ਰਾਈਫ਼ਲ। ਜਿਸ ਨਾਲ ਫਿਦਾਇਨਾਂ ਨੇ ਪੁਲਿਸ ਜਵਾਨਾਂ 'ਤੇ ਗੋਲੀਆਂ ਵਰ੍ਹਾਈਆਂ।

ਚੰਡੀਗੜ੍ਹ: ਦੀਨਾਨਗਰ ਅੱਤਵਾਦੀ ਹਮਲੇ ਦੇ ਹਮਲਾਵਰਾਂ ਚੈਕੋਸਲਵਾਕੀਆ ਦੇ ਰਾਕੇਟ ਲਾਂਚਰ,ਚੀਨ ਦੀ ਰਾਇਫ਼ਲ ਤੇ ਅਮਰੀਕਾ ਦੇ ਨਾਇਟ ਵਿਜ਼ਨ ਡਵਾਈਸ ਨਾਲ ਲੈੱਸ ਸਨ। ਪੰਜਾਬ ਪੁਲਿਸ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ ‘ਚ ਇਸ ਗੱਲ ਦਾ ਜ਼ਿਕਰ ਹੈ।

 



ਇਸ ਰਿਪੋਰਟ ਦੇ ਮੁਤਾਬਕ ‘ਇਨ੍ਹਾਂ ਅੱਤਵਾਦੀਆਂ ਕੋਲ ਕੋਲ ਏ ਕੇ ਸੰਤਾਲੀ ਅਸਾਲਟ ਰਾਇਫਲ ਹੀ ਨਹੀਂ ਸੀ ਬਲਕਿ ਏ ਕੇ ੫੬ ਰਾਇਫਲ ਵੀ ਸੀ। ਪੁਲਿਸ ਮੁਤਾਬਕ ‘ ਅੱਤਵਾਦੀਆਂ ਕੋਲ ਚੈਕੋਸਲਵਾਕੀਆ ਦਾ ਡਿਸਪੋਜ਼ਏਬਲ ਰਾਕੇਟ ਲਾਂਚਰ ਸੀ।

 


ਦਰ ਅਸਲ ਪੰਜਾਬ ਪੁਲਿਸ ਵੱਲੋਂ ਅੱਤਵਾਦੀਆਂ ‘ਤੇ ਐਨੀ ਵੱਡੀ ਬੋਛਾੜ ਕੀਤੀ ਗਈ ਕਿ ‘ਉਨ੍ਹਾਂ ਨੂੰ ਰਾਕੇਟ ਲਾਂਚਰ ਚਲਾਉਣ ਦਾ ਮੌਕਾ ਹੀ ਨਹੀਂ ਮਿਲਿਆ। ਜੇ ਕਿਤੇ ਉਹ ਇਸ ਨੂੰ ਚਲਾਉਣ ‘ਚ ਕਾਮਯਾਬ ਹੋ ਜਾਂਦੇ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।

 


‘ਨਾਈਟ ਵਿਜ਼ਨ ਡਵਾਈਸ’ ਤੋਂ ਵੀ ਪਤਾ ਲੱਗ ਗਿਆ ਹੈ ਕਿ ਅੱਤਵਾਦੀ ਕਿੰਨੀ ਵੱਡੀ ਤਿਆਰੀ ਨਾਲ ਆਏ ਹਨ। ਇਹ ਡਵਾਈਸ ਕੋਈ ਮਾਮੂਲੀ ਡਵਾਈਸ ਨਹੀਂ ਬਲਕਿ ਅਮਰੀਕੀ ਫੌਜ ਇਸ ਦੀ ਵਰਤੋਂ ਵਿਸ਼ੇਸ਼  ਅਪਰੇਸ਼ਨਾਂ ਲਈ ਕਰਦੀ ਹੈ।

First Published: Thursday, 27 August 2015 4:51 PM

Related Stories

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ

ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ
ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਵਧ ਰਹੀਆਂ ਕਿਸਾਨਾਂ

ਸਾਬਕਾ ਬੀਜੇਪੀ ਮੰਤਰੀ ਦੇ ਸੱਦੇ 'ਤੇ ਸਮਾਗਮ 'ਚ ਪੁੱਜੇ ਕੈਪਟਨ
ਸਾਬਕਾ ਬੀਜੇਪੀ ਮੰਤਰੀ ਦੇ ਸੱਦੇ 'ਤੇ ਸਮਾਗਮ 'ਚ ਪੁੱਜੇ ਕੈਪਟਨ

ਅੰਮ੍ਰਿਤਸਰ: ਭਾਜਪਾ ਦੀ ਸੀਨੀਅਰ ਲੀਡਰ ਤੇ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ

ਸਿੱਧੂ ਵੱਲੋਂ ਪ੍ਰੋਟੋਕਾਲ ਤੋੜਨ 'ਤੇ ਕੈਪਟਨ ਦੀ ਸਫਾਈ
ਸਿੱਧੂ ਵੱਲੋਂ ਪ੍ਰੋਟੋਕਾਲ ਤੋੜਨ 'ਤੇ ਕੈਪਟਨ ਦੀ ਸਫਾਈ

ਅੰਮ੍ਰਿਤਸਰ: ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ