'ਮੇਡ ਇਨ ਪਾਕਿਸਤਾਨ' ਫਿਦਾਇਨ 

By: yadwindersingh | | Last Updated: Tuesday, 1 September 2015 11:05 AM
'ਮੇਡ ਇਨ ਪਾਕਿਸਤਾਨ' ਫਿਦਾਇਨ 

ਉਹ ਦਸਤਾਨਾ ਜਿਸ 'ਤੇ 'ਮੇਨ ਇਨ ਪਾਕਿਸਤਾਨ' ਲਿਖਿਆ ਹੋਇਆ ਹੈ। ਇਸੇ ਨਾਲ ਹੀ ਫਿਦਾਇਨਾਂ ਦੇ ਬੂਟ ਆਦਿ ਹਨ।

ਚੰਡੀਗੜ੍ਹ: ‘ਦੀਨਾਨਗਰ ਫਿਦਾਇਨ’ ਹਮਲੇ ਤੋਂ ਬਾਅਦ ਪਾਕਿਸਤਾਨ ਲਗਾਤਾਰ ਕਹਿੰਦਾ ਰਿਹਾ ਹੈ ਕਿ ਉਸ ਦਾ ਇਸ ਹਮਲੇ ਪਿੱਛੇ ਹੱਥ ਨਹੀਂ ਹੈ,ਪਰ ਸੱਚਾਈ ਕੁਝ ਹੋਰ ਹੈ।

 


ਪਾਕਿਸਤਾਨੀ ਖ਼ੁਫੀਆ ਏਜੰਸੀ ਆਈ ਐਸ ਆਈ ਨੇ ਉਹ ਹਰ ਸੁਰਾਗ ਮਿਟਾਇਆ ਸੀ, ਜਿਸ ਨਾਲ ਪਾਕਿਸਤਾਨ ਬੇਨਕਾਬ ਹੋ ਸਕਦਾ ਸੀ ਪਰ ਪੰਜਾਬ ਪੁਲਿਸ ਦੀ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ ‘ਚ ਸਾਹਮਣੇ ਆਇਆ ਹੈ ਕਿ ‘ਪਾਕਿਸਤਾਨੀ ਅੱਤਵਾਦੀ ਦੇ ਦਸਤਾਨੇ ‘ਤੇ ‘ਮੇਡ ਇਨ ਪਾਕਿਸਤਾਨ’ ਲਿਖਿਆ ਹੋਇਆ ਸੀ।

 



ਪਾਕਿਸਤਾਨ ਨੇ ਅੱਤਵਾਦੀਆਂ ਦੇ ਕੱਪੜਿਆਂ ਤੇ ਬੂਟਾਂ ਤੋਂ ਪਾਕਿਸਤਾਨੀਆਂ ਨੇ ਨਿਸ਼ਾਨੀਆਂ ਜਾਂ ਤਾਂ ਹਟਾ ਦਿੱਤੀਆਂ ਜਾਂ ਨਸ਼ਟ ਕਰ ਦਿੱਤੀਆਂ ਗਈਆਂ ਪਰ ਸਿਰਫ਼ ਇਕ ਦਸਤਾਨੇ ਨੇ ਪਾਕਿਸਤਾਨ ਨੂੰ ਬੇਨਕਾਬ ਕਰ ਦਿੱਤਾ ਹੈ।

 



ਹੁਣ ਪਾਕਿਸਤਾਨ ਨੂੰ ਇਸ ਗੱਲ ਦਾ ਜਵਾਬ ਦੇਣਾ ਪਵੇਗਾ ਕਿ ਫਿਦਾਇਨਾਂ ਦੇ ਇਹ ਦਸਤਾਨੇ ਕਿੱਥੋਂ ਆਏ ਹਨ ਤੇ ਪਾਕਿਸਤਾਨ ਝੂਠ ਕਿਉਂ ਬੋਲ ਰਿਹਾ ਹੈ।

First Published: Thursday, 27 August 2015 5:03 PM

Related Stories

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ

ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ
ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਵਧ ਰਹੀਆਂ ਕਿਸਾਨਾਂ

ਸਾਬਕਾ ਬੀਜੇਪੀ ਮੰਤਰੀ ਦੇ ਸੱਦੇ 'ਤੇ ਸਮਾਗਮ 'ਚ ਪੁੱਜੇ ਕੈਪਟਨ
ਸਾਬਕਾ ਬੀਜੇਪੀ ਮੰਤਰੀ ਦੇ ਸੱਦੇ 'ਤੇ ਸਮਾਗਮ 'ਚ ਪੁੱਜੇ ਕੈਪਟਨ

ਅੰਮ੍ਰਿਤਸਰ: ਭਾਜਪਾ ਦੀ ਸੀਨੀਅਰ ਲੀਡਰ ਤੇ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ

ਸਿੱਧੂ ਵੱਲੋਂ ਪ੍ਰੋਟੋਕਾਲ ਤੋੜਨ 'ਤੇ ਕੈਪਟਨ ਦੀ ਸਫਾਈ
ਸਿੱਧੂ ਵੱਲੋਂ ਪ੍ਰੋਟੋਕਾਲ ਤੋੜਨ 'ਤੇ ਕੈਪਟਨ ਦੀ ਸਫਾਈ

ਅੰਮ੍ਰਿਤਸਰ: ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ