ਅੰਮ੍ਰਿਤਸਰ 'ਚ ਛਪਦੇ ਸੀ ਨਕਲੀ ਨੋਟ, ਪੁਲਿਸ ਨੇ ਕੀਤਾ ਖੁਲਾਸਾ

By: ਏਬੀਪੀ ਸਾਂਝਾ | | Last Updated: Monday, 25 December 2017 3:21 PM
ਅੰਮ੍ਰਿਤਸਰ 'ਚ ਛਪਦੇ ਸੀ ਨਕਲੀ ਨੋਟ, ਪੁਲਿਸ ਨੇ ਕੀਤਾ ਖੁਲਾਸਾ

ਅੰਮ੍ਰਿਤਸਰ: ਪੁਲਿਸ ਨੇ ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਇਲਾਕੇ ਵਿੱਚ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਲਜ਼ਾਮ ਹੈ ਕਿ ਇਹ ਦੋਵੇਂ ਪ੍ਰਿੰਟਰ ਤੇ ਸਕੈਨਰ ਦੀ ਮਦਦ ਨਾਲ ਭਾਰਤੀ ਕਰੰਸੀ ਦੇ ਨਕਲੀ ਨੋਟ ਛਾਪਦੇ ਸਨ। ਪੁਲਿਸ ਨੇ ਇਨ੍ਹਾਂ ਵੱਲੋਂ ਛਾਪੇ ਨਕਲੀ, ਨੋਟ ਪ੍ਰਿੰਟਰ ਤੇ ਸਕੈਨਰ ਵੀ ਬਰਾਮਦ ਕੀਤਾ ਹੈ।

 

ਏਸੀਪੀ ਜੀ.ਐਸ ਵਿਰਕ ਨੇ ਇਸ ਬਾਰੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਨੌਜਵਾਨ ਇਸ ਤਰ੍ਹਾਂ ਨਕਲੀ ਨੋਟ ਛਾਪਣ ਦਾ ਕੰਮ ਕਰ ਰਹੇ ਹਨ। ਜਦੋਂ ਉਨ੍ਹਾਂ ਦੀ ਟੀਮ ਨੇ ਛਾਪੇਮਾਰੀ ਕੀਤੀ ਤਾਂ ਇਨ੍ਹਾਂ ਕੋਲੋਂ ਇੱਕ ਪ੍ਰਿੰਟਰ ਸਕੈਨਰ, ਸਿਆਹੀ ਤੇ ਛਾਪੇ ਗਏ ਨਕਲੀ 100, 500 ਤੇ 2000 ਦੇ ਜਾਅਲੀ ਨੋਟ ਬਰਾਮਦ ਹੋਏ।

 

ਬਰਾਮਦ ਕੀਤੇ ਗਏ ਨੋਟਾਂ ਦੀ ਕੁੱਲ ਰਕਮ 64,000 ਰੁਪਏ ਬਣਦੀ ਹੈ। ਪੁਲਿਸ ਅਧਿਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਾਮ ਸੰਦੀਪ ਕੁਮਾਰ ਤੇ ਗੁਰਮੀਤ ਸਿੰਘ ਹੈ। ਇਹ ਦੋਵੇਂ ਫੋਟੋਗ੍ਰਾਫੀ ਦਾ ਕੰਮ ਕਰਦੇ ਹਨ।

First Published: Monday, 25 December 2017 3:20 PM

Related Stories

ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ
ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ

ਅੰਮ੍ਰਿਤਸਰ: ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ

ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ
ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ

ਤਰਨ ਤਾਰਨ: ਜ਼ਿਲ਼੍ਹੇ ਦੇ ਪਿੰਡ ਮਰਗਿੰਦਪੁਰਾ ‘ਚ ਦਿਓਰ ਨੇ ਦਿਨ-ਦਿਹਾੜੇ ਵਿਧਵਾ

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ