ਕਰਜ਼ੇ ਨੇ ਖਾ ਲਈ ਮਾਂ ਓਏ ਦੁਨੀਆ ਵਾਲਿਓ !

By: Harsharan K | | Last Updated: Wednesday, 10 January 2018 4:47 PM
ਕਰਜ਼ੇ ਨੇ ਖਾ ਲਈ ਮਾਂ ਓਏ ਦੁਨੀਆ ਵਾਲਿਓ !

ਮਾਨਸਾ: ਮਾਣਕ ਦਾ ਇੱਕ ਗਾਣੈ ‘ਮਾਂ ਹੁੰਦੀ ਹੈ ਮਾਂ ਓਏ ਦੁਨੀਆ ਵਾਲਿਓ’। ਪਰ ਜੇ ਕਰਜ਼ੇ ਦੇ ਸੰਦਰਭ ‘ਚ ਗੱਲ ਕਰਨੀ ਹੋਣੇ ਤਾਂ ਕਹਿਣਾ ਪਵੇਗਾ ‘ਕਰਜ਼ੇ ਨੇ ਖਾ ਲਈ ਮਾਂ ਓਏ ਦੁਨੀਆ ਵਾਲਿਓ। ਕਿਸਾਨ ਕਰਜ਼ਿਆਂ ਦੀ ਲੜੀ ‘ਚ ‘ਏਬੀਪੀ ਸਾਂਝਾ’ ਮਾਨਸਾ ਜ਼ਿਲ੍ਹੇ ਦੇ ਪਿੰਡ ਵੱਡੇ ਗੁਰਨੇ ਪੁੱਜਾ।
ਵੱਡੇ ਗੁਰਨੇ ‘ਚ ਸਾਨੂੰ ਕਰਜ਼ੇ ਦੀ ਸਤਾਈ ਮਾਂ ਹਰਿੰਦਰ ਕੌਰ ਮਿਲੀ। ਮਾਤਾ ਜੀ ਦੀ ਉਮਰ 70 ਸਾਲ ਹੈ। ਘਰ ‘ਚ ਕੋਈ ਸਹਾਰਾ ਨਹੀਂ ਹੈ। ਪਤੀ ਤੇ ਦੋਵੇਂ ਪੁੱਤ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਚੁੱਕੇ ਹਨ। ਮਾਂ ਲੋਕਾਂ ਦੇ ਭਾਂਡੇ ਮਾਂਜ ਕੇ  ਗੁਜ਼ਾਰਾ ਕਰਦੀ ਹੈ।
ਮਾਤਾ ਦਾ ਕਹਿਣਾ ਹੈ ਕਿ ਮੇਰਾ ਪਤੀ ਤੇ ਬੇਟੇ ਚਲੇ ਗਏ ਤੇ ਮੇਰੀ ਲਈ ਜ਼ਿੰਦਗੀ ਗੁਜ਼ਾਰਨੀ ਬੇਹੱਦ ਔਖੀ ਹੈ। ਉਨ੍ਹਾਂ ਦੱਸਿਆ ਕਿ ਮੇਰੀ ਹੁਣ ਤੱਕ ਕਿਸੇ ਪਰਿਵਾਰ ਨੇ ਕੋਈ ਮੱਦਦ ਨਹੀਂ ਕੀਤੀ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਕੋਲ ਸਿਰਫ਼ ਇੱਕ ਕਿੱਲਾ ਜ਼ਮੀਨ ਸੀ ਤੇ ਉਹ ਬਹੁਤ ਪਹਿਲਾਂ ਵਿਕ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਆਪ ਕੰਮ ਕਰਕੇ ਜ਼ਿੰਦਗੀ ਚਲਾ ਰਹੇ ਹਨ।
ਹਰਿੰਦਰ ਕੌਰ ਨੇ ਕਿਹਾ ਕਿ 70 ਸਾਲ ਦੀ ਉਮਰ ‘ਚ ਕੰਮ ਕਰਨਾ ਬਹੁਤ ਔਖਾ ਹੈ ਤੇ ਮੈਂ ਸਰਕਾਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਕੋਈ ਮੇਰੀ ਮੱਦਦ ਕਰੇ। ਉਨ੍ਹਾਂ ਕਿਹਾ ਕਿ ਮੈਂ ਬਾਦਲ ਤੇ ਕੈਪਟਨ ਦੋਵੇਂ ਸਰਕਾਰ ਨੂੰ ਆਪਣੇ ਹਾਲਤ ਬਾਰੇ ਲਿਖ਼ ਕੇ ਵੀ ਭੇਜਿਆ ਹੈ ਪਰ ਕਿਸੇ ਨੇ ਕਦੇ ਕੋਈ ਮੱਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕ ਮੇਰਾ ਸਾਥ ਜ਼ਰੂਰ ਦਿੰਦੇ ਹਨ ਤੇ ਮੈਨੂੰ ਕੰਮਕਾਰ ਦੇ ਦਿੰਦੇ ਹਨ। ਉਨ੍ਹਾਂ ਦੱਸਿਆ ਕਿ 70 ਸਾਲ ਦੀ ਉਮਰ ‘ਚ ਕੰਮ ਕਰਨਾ ਵੀ ਬੇਹੱਦ ਮੁਸ਼ਕਲ ਹੈ।

First Published: Wednesday, 10 January 2018 4:08 PM

Related Stories

ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?
ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬ ਦੇ ਪ੍ਰਮੁੱਖ ਮੁੱਖ ਸਕੱਤਰ ਸੁਰੇਸ਼ ਕੁਮਾਰ

ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ
ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ

ਯਾਦਵਿੰਦਰ ਸਿੰਘ ਚੰਡੀਗੜ੍ਹ: ਸੁਰੇਸ਼ ਕੁਮਾਰ ਦੇ ਕੇਸ ਨੇ ਕੈਪਟਨ ਸਰਕਾਰ ‘ਚ ਬਣੇ

ਰਾਣਾ ਨੂੰ ਰਾਹੁਲ ਗਾਂਧੀ ਦੇ 'ਬੀਬੇ ਰਾਣੇ' ਲੈ ਡੁੱਬੇ
ਰਾਣਾ ਨੂੰ ਰਾਹੁਲ ਗਾਂਧੀ ਦੇ 'ਬੀਬੇ ਰਾਣੇ' ਲੈ ਡੁੱਬੇ

ਯਾਦਵਿੰਦਰ ਸਿੰਘ   ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਸਤੀਫਾ ਦੇ

ਰਾਣਾ ਗੁਰਜੀਤ ਤੋਂ ਬਾਅਦ ਦੁਆਬੇ 'ਚੋਂ ਕਿਸ ਦੀ ਖੁੱਲ੍ਹੇਗੀ ਕਿਸਮਤ?
ਰਾਣਾ ਗੁਰਜੀਤ ਤੋਂ ਬਾਅਦ ਦੁਆਬੇ 'ਚੋਂ ਕਿਸ ਦੀ ਖੁੱਲ੍ਹੇਗੀ ਕਿਸਮਤ?

ਇਮਰਾਨ ਖ਼ਾਨ  ਜਲੰਧਰ: 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਦੁਆਬਾ ਦੇ ਲੋਕਾਂ ਨੇ 23

Sanjha Special: ਵਿਦੇਸ਼ਾਂ 'ਚ ਜ਼ੁਰਮ-ਹਿੰਸਾ ਵੱਲ ਕਿਉਂ ਵਧ ਰਿਹੈ ਪੰਜਾਬੀ ?
Sanjha Special: ਵਿਦੇਸ਼ਾਂ 'ਚ ਜ਼ੁਰਮ-ਹਿੰਸਾ ਵੱਲ ਕਿਉਂ ਵਧ ਰਿਹੈ ਪੰਜਾਬੀ ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪਿਛਲੇ ਦਿਨਾਂ ਤੋਂ ਲਗਾਤਾਰ ਵਿਦੇਸ਼ਾਂ ‘ਚ ਰਹਿੰਦੇ

Political Postmortem: ਪੰਜਾਬ ਬੀਜੇਪੀ ਆਪਣੇ ਹੀ 'ਸਿਧਾਂਤ' ਖ਼ਿਲਾਫ ਕਿਉਂ ?
Political Postmortem: ਪੰਜਾਬ ਬੀਜੇਪੀ ਆਪਣੇ ਹੀ 'ਸਿਧਾਂਤ' ਖ਼ਿਲਾਫ ਕਿਉਂ ?

ਯਾਦਵਿੰਦਰ ਸਿੰਘ ਚੰਡੀਗੜ੍ਹ: ਬੀਜੇਪੀ ਆਪਣੇ ਆਪ ਨੂੰ ਸਭ ਤੋਂ ਵੱਧ ਸਿਧਾਂਤ ਮੰਨਣ

ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'
ਸਾਬਕਾ ਮੰਤਰੀ ਦਾ ਵਿਲਾਇਤੀ ਯਾਰ ਸਤਪ੍ਰੀਤ ਸੱਤਾ ਪੁਲਿਸ ਨੂੰ ਨਹੀਂ 'ਵਾਂਟੇਡ'

ABP ਸਾਂਝਾ ਦੀ ਇਨਵੈਸਟੀਗੇਸ਼ਨ  ਅਮਨਦੀਪ ਦੀਕਸ਼ਿਤ  ਚੰਡੀਗੜ੍ਹ: ਸੱਤਪ੍ਰੀਤ ਸਿੰਘ ਸੱਤ

Political Postmortem: ਮਾਘੀ ਕਾਨਫਰੰਸ ਲਈ ਕਿਉਂ ਅੜਿਆ ਅਕਾਲੀ ਦਲ ?
Political Postmortem: ਮਾਘੀ ਕਾਨਫਰੰਸ ਲਈ ਕਿਉਂ ਅੜਿਆ ਅਕਾਲੀ ਦਲ ?

ਯਾਦਵਿੰਦਰ ਸਿੰਘ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸ੍ਰੀ ਮੁਕਤਸਰ ਸਾਹਿਬ ਵਿਖੇ

Sanjha Special: ਮੈਨੀਫੈਸਟੋ ਬਣਨਾ ਚਾਹੀਦੈ ਕਾਨੂੰਨੀ ਦਸਤਾਵੇਜ਼ ?
Sanjha Special: ਮੈਨੀਫੈਸਟੋ ਬਣਨਾ ਚਾਹੀਦੈ ਕਾਨੂੰਨੀ ਦਸਤਾਵੇਜ਼ ?

‘ਏਬੀਪੀ ਸਾਂਝਾ’ ਦੀ ਪੜਤਾਲ ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬ ‘ਚ

 Sanjha Special: ਕਿਸਾਨਾਂ ਨੂੰ ਕਿਉਂ ਲੱਗਦੈ 'ਠੰਢਾ ਜਿਹਾ ਕਰ ਰਹੇ ਕੈਪਟਨ ਸਾਬ੍ਹ?
Sanjha Special: ਕਿਸਾਨਾਂ ਨੂੰ ਕਿਉਂ ਲੱਗਦੈ 'ਠੰਢਾ ਜਿਹਾ ਕਰ ਰਹੇ ਕੈਪਟਨ ਸਾਬ੍ਹ?

‘ਏਬੀਪੀ ਸਾਂਝਾ’ ਦੀ ਪੜਤਾਲ ਯਾਦਵਿੰਦਰ ਸਿੰਘ ਚੰਡੀਗੜ੍ਹ: “ਕਰਜ਼ਾ ਕੁਰਜ਼ਾ