ਕਿਸਾਨ ਦੇ ਸਿਰ 'ਚ ਗੋਲੀ ਮਾਰ ਕੇ ਖੋਹੇ ਸਵਾ ਲੱਖ ਰੁਪਏ

By: ਰਵੀ ਇੰਦਰ ਸਿੰਘ | | Last Updated: Tuesday, 14 November 2017 7:24 PM
ਕਿਸਾਨ ਦੇ ਸਿਰ 'ਚ ਗੋਲੀ ਮਾਰ ਕੇ ਖੋਹੇ ਸਵਾ ਲੱਖ ਰੁਪਏ

ਫਰੀਦਕੋਟ: ਇੱਥੋਂ ਇੱਕ ਕਿਸਾਨ ਨੂੰ ਗੋਲ਼ੀ ਮਾਰ ਕੇ ਲੁੱਟ ਦਾ ਸ਼ਿਕਾਰ ਬਣਾਉਣ ਦੀ ਖ਼ਬਰ ਆਈ ਹੈ। ਗੋਲ਼ੀ ਕਿਸਾਨ ਦੇ ਸਿਰ ਵਿੱਚ ਲੱਗੀ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਫ਼ਰੀਦਕੋਟ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

 

ਕਿਸਾਨ ਮੇਹਰ ਸਿੰਘ ਜ਼ਿਲ੍ਹਾ ਮੁਕਤਸਰ ਦੇ ਪਿੰਡ ਬੁੱਢੀਮਾਲ ਦਾ ਰਹਿਣ ਵਾਲਾ ਹੈ। ਉਸ ਨੇ ਫ਼ਰੀਦਕੋਟ ਦੇ HDFC ਬੈਂਕ ਤੋਂ ਤਕਰੀਬਨ ਸਵਾ ਲੱਖ ਰੁਪਏ ਕਢਵਾਏ ਸਨ ਤੇ ਸ਼ਹਿਰ ਵੱਲ ਜਾ ਰਿਹਾ ਸੀ। ਰਸਤੇ ਵਿੱਚ ਜਦੋਂ ਉਹ ਕਿਸੇ ਗਲੀ ਵਿੱਚੋਂ ਗੁਜ਼ਰ ਰਿਹਾ ਸੀ ਤਾਂ ਦੋ ਕਾਰ ਸਵਾਰ ਨੌਜਵਾਨਾਂ ਨੇ ਉਸ ਤੋਂ ਪੈਸਿਆਂ ਵਾਲਾ ਥੈਲਾ ਖੋਹਣ ਦੀ ਕੋਸ਼ਿਸ਼ ਕੀਤੀ।

 

ਉਸ ਨੇ ਆਪਣੇ ਹੱਥੋਂ ਪੈਸਿਆਂ ਵਾਲਾ ਥੈਲਾ ਨਹੀਂ ਛੁੱਟਣ ਦਿੱਤਾ। ਨੌਜਵਾਨਾਂ ਨੇ ਪਹਿਲਾਂ ਕਿਸਾਨ ਨਾਲ ਕੁੱਟਮਾਰ ਕਰਕੇ ਥੈਲਾ ਖੋਹਣਾ ਚਾਹਿਆ ਪਰ ਸਫਲ ਨਾ ਹੋਏ। ਇੰਨੇ ਵਿੱਚ ਉਸ ਗਲੀ ਵਿੱਚ ਮੌਜੂਦ ਸਵਰਨ ਸਿੰਘ ਨਾਂ ਦਾ ਵਿਅਕਤੀ ਇਹ ਘਟਨਾ ਹੰਦੇ ਵੇਖ ਉੱਧਰ ਆ ਰਿਹਾ ਸੀ ਕਿ ਨੌਜਾਵਾਨਾਂ ਨੇ ਕਿਸਾਨ ‘ਤੇ ਗੋਲ਼ੀ ਚਲਾ ਦਿੱਤੀ ਤੇ ਪੈਸਿਆਂ ਦਾ ਥੈਲਾ ਚੁੱਕ ਕੇ ਕਾਰ ‘ਚ ਸਵਾਰ ਹੋ ਕੇ ਫਰਾਰ ਹੋ ਗਏ।

 

ਇਸ ਸਬੰਧੀ ਪੁਲਿਸ ਅਧਿਕਾਰੀ ਜਗਦੇਵ ਸਿੰਘ ਨੇ ਦੱਸਿਆ ਕਿ ਲੁਟੇਰਿਆਂ ਨੇ ਕਿਸਾਨ ਤੋਂ ਤਕਰੀਬਨ 1 ਲੱਖ ਵੀਹ ਹਜ਼ਾਰ ਰੁਪਏ ਲੁੱਟ ਲਏ ਸਨ, ਜੋ ਉਹ ਬੈਂਕ ਤੋਂ ਕਢਵਾ ਕੇ ਆ ਰਿਹਾ ਸੀ।

First Published: Tuesday, 14 November 2017 7:23 PM

Related Stories

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..
ਪੰਜਾਬ 'ਚ ਖਾਦ ਦੀ ਸਬਸਿਡੀ ਸਿੱਧੀ ਖ਼ਾਤਿਆਂ 'ਚ ਆਵੇਗੀ..

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਖਾਦ ਸਬਸਿਡੀ ਸਿੱਧੇ ਖ਼ਾਤਿਆਂ ’ਚ ਤਬਦੀਲ

ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...
ਪਰਾਲੀ ਨੂੰ ਅੱਗ ਲਾਏ ਬਿਨਾਂ ਬੀਜੀ ਕਣਕ ਨੂੰ ਲੱਗੀ ਬਿਮਾਰੀ...

ਸੰਗਰੂਰ: ਪਰਾਲੀ ਵਿਚਾਲੇ ਬੀਜੀ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਸਾਹਮਣੇ ਨਵੀਂ

ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ
ਦਿੱਲੀ 'ਚ 20-21 ਨਵੰਬਰ ਨੂੰ ਕਿਸਾਨ ਸੰਸਦ, ਪੰਜਾਬ ਤੋਂ ਜਾਣਗੇ ਵੱਡੀ ਗਿਣਤੀ ਕਿਸਾਨ

ਚੰਡੀਗੜ੍ਹ: ਪੰਜਾਬ ਵਿੱਚੋਂ ਹਜ਼ਾਰਾਂ ਕਿਸਾਨ ਦਿੱਲੀ ਵਿੱਚ ਹੋਣ ਵਾਲੀ 20-21 ਨਵੰਬਰ ਦੀ

ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ ਫਿਕਰ
ਬਠਿੰਡੇ ਦੇ ਕਿਸਾਨ ਨੇ ਨਿੱਜੀ ਹਿੱਤ ਛੱਡ ਚੁਣਿਆ ਇਹ ਰਾਹ, ਅਗਲੀਆਂ ਪੀੜ੍ਹੀਆਂ ਦਾ...

ਚੰਡੀਗੜ੍ਹ: ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਵਾਈ ਦੇ ਕਿਸਾਨ ਗੁਰਦੀਪ ਸਿੰਘ ਨੇ

ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..
ਪੰਜਾਬ 'ਚ ਪੰਜ ਲੱਖ ਟਨ ਕਣਕ ਖਰਾਬ, ਨਿਲਾਮੀ ਦੀ ਤਿਆਰੀ..

ਚੰਡੀਗੜ੍ਹ : ਪਿਛਲੇ ਸਮੇਂ ਵਿੱਚ ਭਾਰਤ ਸਰਕਾਰ ਨੇ ਵਿਦੇਸ਼ ਤੋਂ ਕਣਕ ਦਰਾਮਦ ਕੀਤੀ ਹੈ

ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..
ਲਉ ਜੀ ਹੁਣ ਪਰਾਲੀ ਹੀ ਕਰੇਗੀ ਪ੍ਰਦੂਸ਼ਣ ਦਾ ਹੱਲ..

ਨਵੀਂ ਦਿੱਲੀ-ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦਰਮਿਆਨ ਬਿਜਲੀ

ਵੱਡਾ ਖੁਲਾਸਾ, ਸਮੋਗ ਦੇ ਅਸਲ ਕਾਰਨਾਂ ਦਾ ਲੱਗਿਆ ਪਤਾ, ਹੋਵੇਗਾ ਹੈਰਾਨ
ਵੱਡਾ ਖੁਲਾਸਾ, ਸਮੋਗ ਦੇ ਅਸਲ ਕਾਰਨਾਂ ਦਾ ਲੱਗਿਆ ਪਤਾ, ਹੋਵੇਗਾ ਹੈਰਾਨ

ਨਵੀਂ ਦਿੱਲੀ  : ਦਿੱਲੀ ਅਤੇ ਗੁਆਂਢੀ ਰਾਜਾਂ ਵਿਚ ਪਰਾਲੀ ਸਾੜਨ ‘ਤੇ ਜਾਰੀ ਬਹਿਸ