ਮੁਆਵਜ਼ੇ ਲਈ ਡਟੇ ਕਿਸਾਨ, ਬਠਿੰਡਾ 'ਚ ਲਾਇਆ ਜਾਮ

By: ਏਬੀਪੀ ਸਾਂਝਾ | | Last Updated: Thursday, 11 May 2017 9:08 AM
ਮੁਆਵਜ਼ੇ ਲਈ ਡਟੇ ਕਿਸਾਨ, ਬਠਿੰਡਾ 'ਚ ਲਾਇਆ ਜਾਮ

ਬਠਿੰਡਾ: ਬਠਿੰਡਾ ‘ਚ ਆਈਟੀਆਈ ਚੌਕ ਨੂੰ ਕਿਸਾਨਾਂ ਨੇ ਜਾਮ ਕਰ ਦਿੱਤਾ। ਕਿਸਾਨਾਂ ਦੀ ਮੰਗ ਹੈ ਕਿ ਇੱਕ ਮਈ ਨੂੰ ਜਿਸ ਕਿਸਾਨ ਦੀ ਮੌਤ ਹੋਈ ਸੀ, ਸਰਕਾਰ ਉੁਸ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਵੇ। ਇਸ ਦੇ ਨਾਲ ਹੀ ਇੱਕ ਨੌਕਰੀ ‘ਤੇ ਪਰਿਵਾਰ ਦਾ ਕਰਜ਼ ਮੁਆਫ ਵੀ ਕੀਤਾ ਜਾਵੇ।

 

ਇਸ ਮਸਲੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਪਹਿਲਾਂ ਡੀਸੀ ਦਫ਼ਤਰ ਧਰਨਾ ਦਿੱਤਾ ਤੇ ਫੇਰ ਰੋਡ ਜਾਮ ਕਰ ਦਿੱਤਾ। ਇਸ ਕਿਸਾਨ ਦੀ ਮੌਤ ਧਰਨੇ ‘ਚ ਇੱਕ ਮਈ ਨੂੰ ਹੋਈ ਸੀ ਜਦੋਂ ਉਹ ਮਜ਼ਦੂਰ ਦਿਵਸ ਸਬੰਧੀ ਮਾਰਚ ਕੱਢ ਰਿਹਾ ਸੀ। ਕਿਸਾਨ ਦਾ ਪਿੰਡ ਲਹਿਰਪੁਰ ਸੀ। ਕਿਸਾਨ ਜਥੇਬੰਦੀਆਂ ਨੇ ਅਜੇ ਉਸ ਦੀ ਲਾਸ਼ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ ਹੈ ਤੇ ਲਾਸ਼ ਸਿਵਲ ਹਸਪਤਾਲ ‘ਚ ਪਈ ਹੈ।

 

ਦੱਸਣਯੋਗ ਹੈ ਕਿਸਾਨ ਜਥੇਬੰਦੀਆਂ ਪਹਿਲਾਂ ਵੀ ਅਜਿਹੇ ਬਹੁਤ ਸਾਰੇ ਮਸਲਿਆਂ ‘ਚ ਸਰਕਾਰ ਤੋਂ ਨੌਕਰੀਆਂ ਤੇ ਮੁਆਵਜ਼ੇ ਦੀ ਮੰਗ ਕਰਦੀਆਂ ਰਹੀਆਂ ਹਨ ਪਰ ਸਰਕਾਰ ਨੇ ਬਹੁਤ ਘੱਟ ਮੁਆਵਜ਼ੇ ਦਿੱਤੇ ਸਨ।

First Published: Wednesday, 10 May 2017 6:40 PM

Related Stories

ਆੜ੍ਹਤੀਏ ਤੋਂ ਤੰਗ ਆਕੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
ਆੜ੍ਹਤੀਏ ਤੋਂ ਤੰਗ ਆਕੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ : ਲੰਬੀ ਹਲਕੇ ਦੇ ਪਿੰਡ ਫਤਿਹਪੁਰ ਮਨੀਆਂ ਵਿਚ ਆੜ੍ਹਤੀਏ ਤੋਂ

ਕਰਜ਼ੇ ਨਾ ਮੋੜਣ ਵਾਲੇ ਕਿਸਾਨਾਂ 'ਤੇ ਪਵੇਗੀ ਵੱਡੀ ਮਾਰ
ਕਰਜ਼ੇ ਨਾ ਮੋੜਣ ਵਾਲੇ ਕਿਸਾਨਾਂ 'ਤੇ ਪਵੇਗੀ ਵੱਡੀ ਮਾਰ

ਚੰਡੀਗੜ੍ਹ: ਬੈਂਕਿੰਗ ਖੇਤਰ ਵਿਚਲੇ ਸੂਤਰਾਂ ਦਾ ਕਹਿਣਾ ਹੈ ਕਿ ਕਰਜ਼ਾ ਮੁਆਫ਼ੀ

ਬਰਨਾਲਾ ਦੇ ਕਿਸਾਨ ਦੀ ਦਿਲ ਹਲੂਣ ਦੇਣ ਵਾਲੀ ਕਹਾਣੀ
ਬਰਨਾਲਾ ਦੇ ਕਿਸਾਨ ਦੀ ਦਿਲ ਹਲੂਣ ਦੇਣ ਵਾਲੀ ਕਹਾਣੀ

ਚੰਡੀਗੜ੍ਹ: ਕਿਸਾਨ ਦੀ ਦੁਰਦਸ਼ਾ ਨੂੰ ਬਿਆਨ ਕਰਦੀ ਬਰਨਾਲਾ ਦੀ ਇੱਕ ਘਟਨਾ ਨੇ ਹਰ ਕਿਸੇ

ਮਾਲਵੇ ਦੇ ਕਿਸਾਨਾਂ ਲ਼ਈ ਖਿੱਚ ਦਾ ਕੇਂਦਰ ਬਣੀ ਇਹ ਨਵੀਂ ਮਸ਼ੀਨ
ਮਾਲਵੇ ਦੇ ਕਿਸਾਨਾਂ ਲ਼ਈ ਖਿੱਚ ਦਾ ਕੇਂਦਰ ਬਣੀ ਇਹ ਨਵੀਂ ਮਸ਼ੀਨ

ਚੰਡੀਗੜ੍ਹ : ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਫਸਲ ’ਤੇ ਕੀਟਨਾਸ਼ਕ ਦਵਾਈਆਂ ਦਾ

ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੇ ਕੇਂਦਰ ਦਾ ਕੋਰੀ ਨਾਹ..
ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਤੇ ਕੇਂਦਰ ਦਾ ਕੋਰੀ ਨਾਹ..

ਚੰਡੀਗੜ੍ਹ :ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪਰਸ਼ੋਤਮ ਰੁਪਾਲਾ ਨੇ ਸੰਸਦ ਦੇ ਦੋਵਾਂ

ਕਿਸਾਨਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ
ਕਿਸਾਨਾਂ ਵੱਲੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ :ਪੰਜਾਬ ਦੀਆਂ ਚਾਰ ਕਿਸਾਨੀ ਜਥੇਬੰਦੀਆਂ ਨੇ ਇਕਸੁਰ ਹੁੰਦਿਆਂ 9 ਅਗਸਤ

ਕਰਜ਼ੇ ਕਾਰਨ 26 ਸਾਲਾ ਕਿਸਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
ਕਰਜ਼ੇ ਕਾਰਨ 26 ਸਾਲਾ ਕਿਸਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ :ਮਾਨਸਾ ਸ਼ਹਿਰ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਕਾਰਨ ਰੇਲਗੱਡੀ ਅੱਗੇ