ਬੇਬੇ ਨਾਨਕੀ ਹਸਪਤਾਲ ਦੇ ਅਪ੍ਰੇਸ਼ਨ ਥੀਏਟਰ 'ਚ ਭਿਆਨਕ ਅੱਗ

By: ਏਬੀਪੀ ਸਾਂਝਾ | | Last Updated: Wednesday, 5 April 2017 5:19 PM
ਬੇਬੇ ਨਾਨਕੀ ਹਸਪਤਾਲ ਦੇ ਅਪ੍ਰੇਸ਼ਨ ਥੀਏਟਰ 'ਚ ਭਿਆਨਕ ਅੱਗ

ਪ੍ਰਤੀਕਾਤਮਕ ਤਸਵੀਰ

ਅੰਮ੍ਰਿਤਸਰ: ਅੱਜ ਗੁਰੂ ਨਾਨਕ ਦੇਵ ਹਸਪਤਾਲ ਅਧੀਨ ਚੱਲਣ ਵਾਲੇ ਬੇਬੇ ਨਾਨਕੀ ਜਨਾਨਾ ਹਸਪਤਾਲ ਦੇ ਅਪ੍ਰੇਸ਼ਨ ਥੀਏਟਰ ਵਿੱਚ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਤੁਰੰਤ ਮੌਕੇ ‘ਤੇ ਪੁੱਜ ਕੇ ਅੱਗ ‘ਤੇ ਕਾਬੂ ਪਾਇਆ।

 

ਹਾਸਲ ਜਾਣਕਾਰੀ ਮੁਤਾਬਕ ਅੱਜ ਅਚਾਨਕ ਅਪ੍ਰੇਸ਼ਨ ਥੀਏਟਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਕੁਝ ਦੇਰ ਬਾਅਦ ਜਦੋਂ ਮੁਲਾਜ਼ਮਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਅੱਗ ਲੱਗੀ ਹੋਈ ਸੀ। ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਬਾਰੇ ਸੂਚਨਾ ਦਿੱਤੀ ਗਈ। ਹਸਪਤਾਲ ਦੇ ਡਾਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਅਪ੍ਰੇਸ਼ਨ ਥੀਏਟਰ ਵਿੱਚ ਲੱਗੀ ਇੱਕ ਮਸ਼ੀਨ ਵਿੱਚ ਸ਼ਾਟ ਸਰਕਿਟ ਹੋਣ ਕਰਕੇ ਅੱਗ ਲੱਗੀ ਸੀ।

 

ਦੱਸਣਯੋਗ ਹੈ ਕਿ ਜਿਸ ਵੇਲੇ ਅੱਗ ਲੱਗੀ ਉਸ ਵੇਲੇ ਅਪ੍ਰੇਸ਼ਨ ਥੀਏਟਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਹਸਪਤਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਪੋਲ ਉਸ ਵੇਲੇ ਖੁੱਲ੍ਹੀ ਜਦੋਂ ਪਤਾ ਲੱਗਾ ਕਿ ਹਸਪਤਾਲ ਵਿੱਚ ਲੱਗੇ ਅੱਗ ਬੁਝਾਊ ਜੰਤਰ ਸਿਰਫ ਇੱਕ ਵਿਖਾਵਾ ਹੀ ਸਨ।

First Published: Wednesday, 5 April 2017 3:34 PM

Related Stories

 ਗੁਰੂ ਨਗਰੀ ਪਹੁੰਚੇ ਕੇਜਰੀਵਾਲ
ਗੁਰੂ ਨਗਰੀ ਪਹੁੰਚੇ ਕੇਜਰੀਵਾਲ

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ

ਕੇਜਰੀਵਾਲ ਦੀ ਪੰਜਾਬ ਫੇਰੀ 'ਤੇ ਸਭ ਦੀਆਂ ਨਜ਼ਰਾਂ
ਕੇਜਰੀਵਾਲ ਦੀ ਪੰਜਾਬ ਫੇਰੀ 'ਤੇ ਸਭ ਦੀਆਂ ਨਜ਼ਰਾਂ

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ

ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ
ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੰਦਰਾ ਕਲੋਨੀ ਇਲਾਕੇ ਵਿੱਚ ਦਿਨ-ਦਿਹਾੜੇ ਆਪਣੀ ਮਾਂ

ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!
ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!

ਤਰਨ ਤਾਰਨ: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ

ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ
ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ: ਹਰਿਆਣਾ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ

ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ
ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ

ਅੰਮ੍ਰਿਤਸਰ: ਕਸਟਮ ਵਿਭਾਗ ਨੇ ਅਟਾਰੀ ਰੇਲਵੇ ਸਟੇਸ਼ਨ ਤੋਂ ਇੱਕ ਯਾਤਰੀ ਕੋਲੋਂ

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ
ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ

ਅੰਮ੍ਰਿਤਸਰ: ਕੱਲ੍ਹ ਭਾਰਤ ਪਾਕਿਸਤਾਨ ਸਰਹੱਦ ਨੇੜੇ ਗ੍ਰਿਫ਼ਤਾਰ ਕੀਤੇ ਗਏ ਦੋਵਾਂ

ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ ਸਰਕਾਰ 'ਤੇ ਭੜਕੀ
ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ...

ਅੰਮ੍ਰਿਤਸਰ: ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ

ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ
ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ

ਅੰਮ੍ਰਿਤਸਰ: ਮਜੀਠਾ ਹਲਕੇ ਵਿੱਚ ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਮੁੱਦੇ ‘ਤੇ

ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ
ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ

ਅੰਮ੍ਰਿਤਸਰ: ‘ਮਾਝੇ ਦੇ ਜਰਨੈਲ’ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ