ਪ੍ਰੇਮੀ ਜੋੜੇ ਦਾ ਦਰਦਨਾਕ ਅੰਤ

By: ਏਬੀਪੀ ਸਾਂਝਾ | | Last Updated: Wednesday, 19 April 2017 4:46 PM
ਪ੍ਰੇਮੀ ਜੋੜੇ ਦਾ ਦਰਦਨਾਕ ਅੰਤ

A palm

ਫਿਰੋਜ਼ਪੁਰ: ਇਸ਼ਕ ਪਰਵਾਨ ਨਾ ਚੜ੍ਹਦਾ ਦੇਖ ਨੌਜਵਾਨ ਪ੍ਰੇਮੀ ਜੋੜੇ ਨੇ ਆਤਮ ਹੱਤਿਆ ਕਰ ਲਈ ਹੈ। ਅੱਜ ਫਿਰੋਜ਼ਪੁਰ ਸ਼ਹਿਰ ਦੇ ਜੇ.ਬੀ.ਟੀ. ਕਾਲਜ ਡਾਈਟ ਦੀ ਕੰਧ ਨਾਲ ਦੋਵਾਂ ਨੇ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਿਸ ਨੇ ਲਾਸ਼ਾਂ ਦਾ ਪੋਸਟ ਮਾਰਟਮ ਕਰਵਾ ਕੇ ਜਾਂਚ ਆਰੰਭ ਦਿੱਤੀ ਹੈ।

 

ਡੀ.ਐਸ.ਪੀ. ਹਰਿੰਦਰ ਸਿੰਘ ਡੋਡ ਨੇ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਦੇ ਜੇ.ਬੀ.ਟੀ. ਕਾਲਜ ਕੋਲ ਨੌਜਵਾਨ ਲੜਕੇ ਤੇ ਲੜਕੀ ਦੀ ਲਾਸ਼ ਮਿਲੀ ਹੈ। ਉਨ੍ਹਾਂ ਨੇੜੇ ਮੋਨੋ ਦਵਾਈ ਦੀ ਬੋਤਲ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਉਕਤ ਪ੍ਰੇਮੀ ਜੋੜੇ ਦੀ ਪਛਾਣ ਹੋ ਗਈ ਹੈ। ਇਨ੍ਹਾਂ ਦੇ ਪਰਿਵਾਰਾਂ ਨੂੰ ਇਸ ਬਾਰੇ ਜਾਣੂ ਕਰਵਾ ਦਿੱਤਾ ਹੈ।

 

ਡੀ.ਐਸ.ਪੀ ਡੋਡ ਨੇ ਦੱਸਿਆ ਕਿ ਉਕਤ ਲਾਸ਼ਾਂ ਵਾਰਸਾਂ ਨੂੰ ਸੌਂਪਣ ਦੇ ਨਾਲ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

First Published: Wednesday, 19 April 2017 4:46 PM

Related Stories

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੂਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੂਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ

ਗੋਨੇਆਣੇ ਹੋਈ ਚਾਣਚੱਕ ਮੌਤ
ਗੋਨੇਆਣੇ ਹੋਈ ਚਾਣਚੱਕ ਮੌਤ

ਗੋਨਿਆਣਾ: ਸਥਾਨਕ ਆਇਸਰ ਪਟਰੋਲ ਪੰਪ ਦੇ ਸਕਿਊਰਟੀ ਗਾਰਡ ਦੀ ਉਸ ਦੀ ਰਾਇਫਲ ਵਿਚੋਂ

ਪੁਲਿਸ 'ਤੇ ਗੋਲੀਆਂ ਚਲਾਉਣ ਵਾਲੇ ਬਠਿੰਡਾ ਦੇ ਦੋ ਗੈਂਗਸਟਰ ਜਲੰਧਰੋਂ ਗ੍ਰਿਫਤਾਰ
ਪੁਲਿਸ 'ਤੇ ਗੋਲੀਆਂ ਚਲਾਉਣ ਵਾਲੇ ਬਠਿੰਡਾ ਦੇ ਦੋ ਗੈਂਗਸਟਰ ਜਲੰਧਰੋਂ ਗ੍ਰਿਫਤਾਰ

ਜਲੰਧਰ: 17 ਸਤੰਬਰ ਨੂੰ ਸ਼ਾਹਕੋਟ ‘ਚ ਪੁਲਿਸ ‘ਤੇ ਫਾਇਰਿੰਗ ਕਰਨ ਵਾਲੇ ਦੋ

ਨਾਈਜੀਰੀਅਨ ਵਿਦਿਆਰਥੀ ਨਸ਼ੇ ਨਾਲ ਗ੍ਰਿਫਤਾਰ
ਨਾਈਜੀਰੀਅਨ ਵਿਦਿਆਰਥੀ ਨਸ਼ੇ ਨਾਲ ਗ੍ਰਿਫਤਾਰ

ਜਲੰਧਰ ਪੁਲਿਸ ਨੇ 5 ਗ੍ਰਾਮ ਹੈਰੋਇਨ ਨਾਲ ਇੱਕ ਅਫਰੀਕੀ ਮੂਲ ਦੇ ਵਿਦਿਆਰਥੀ ਨੂੰ

ਡੇਰੇ ਦੇ ਨਾਮ ਚਰਚਾ 'ਤੇ ਹਮਲੇ ਕਰਨ ਦੇ ਦੋਸ਼' ਚ 56 ਸਿੱਖ ਬਰੀ
ਡੇਰੇ ਦੇ ਨਾਮ ਚਰਚਾ 'ਤੇ ਹਮਲੇ ਕਰਨ ਦੇ ਦੋਸ਼' ਚ 56 ਸਿੱਖ ਬਰੀ

ਚੰਡੀਗੜ੍ਹ: ਡੇਰਾ ਸਿਰਸਾ ਨਾਲ ਸਬੰਧਿਤ ਸੁਨਾਮ(ਸੰਗਰੂਰ) ਸਥਿਤ ਨਾਮ ਚਰਚਾ ਘਰ ‘ਤੇ

ਰਾਣਾ ਗੁਰਜੀਤ ਸਿੰਘ ਨੂੰ ਕਲੀਨ ਚਿੱਟ ਦੇਣ 'ਤੇ ਫਿਰ ਉੱਠੇ ਸੁਆਲ?
ਰਾਣਾ ਗੁਰਜੀਤ ਸਿੰਘ ਨੂੰ ਕਲੀਨ ਚਿੱਟ ਦੇਣ 'ਤੇ ਫਿਰ ਉੱਠੇ ਸੁਆਲ?

ਚੰਡੀਗੜ੍ਹ- ਪੰਜਾਬ ਦੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ

ਬਾਦਲਾਂ ਵਿਰੁੱਧ ਬੋਲਣ ਵਾਲੇ ਗਿਆਨੀ ਗੁਰਮੁਖ ਸਿੰਘ ਨੂੰ ਇੱਕ ਹੋਰ ਝਟਕਾ...
ਬਾਦਲਾਂ ਵਿਰੁੱਧ ਬੋਲਣ ਵਾਲੇ ਗਿਆਨੀ ਗੁਰਮੁਖ ਸਿੰਘ ਨੂੰ ਇੱਕ ਹੋਰ ਝਟਕਾ...

ਅੰਮ੍ਰਿਤਸਰ- ਤਖਤ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ ਗੁਰਦੁਆਰਾ

ਚਾਹਲ ਭਰਾਵਾਂ ਦੇ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼
ਚਾਹਲ ਭਰਾਵਾਂ ਦੇ ਖਿਲਾਫ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼

ਮੋਹਾਲੀ- ਡਰੱਗਜ਼ ਦਾ ਧੰਦਾ ਕਰਨ ਦੇ ਦੋਸ਼ਾਂ ਦੇ ਕੇਸ ਦਾ ਸਾਹਮਣਾ ਕਰ ਰਹੇ ਜਗਦੀਸ਼ ਸਿੰਘ