ਬੀ.ਐਸ.ਐਫ. ਦੀਆਂ ਚੌਕੀਆਂ 'ਤੇ ਹੜ੍ਹ ਦੀ ਮਾਰ

By: abp sanjha | | Last Updated: Thursday, 10 August 2017 5:43 PM
ਬੀ.ਐਸ.ਐਫ. ਦੀਆਂ ਚੌਕੀਆਂ 'ਤੇ ਹੜ੍ਹ ਦੀ ਮਾਰ

ਫਿਰੋਜ਼ਪੁਰ: ਪਹਾੜੀ ਇਲਾਕੇ ਵਿੱਚ ਹੋ ਰਹੀ ਬਾਰਸ਼ ਕਰਕੇ ਸਤਲੁਜ ਦਰਿਆ ਵਿੱਚ ਵਧੇ ਪਾਣੀ ਦੀ ਮਾਰ ’ਚ ਬੀ.ਐਸ.ਐਫ. ਦੀਆਂ ਚੌਕੀਆਂ ਵੀ ਆ ਗਈਆਂ ਹਨ। ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਦੀਆਂ ਬਸਤੀ ਰਾਮ ਲਾਲ ਇਲਾਕੇ ਵਿਚਲੀਆਂ ਤਿੰਨੇ ਨਿਗਰਾਨ ਪੋਸਟਾਂ ਪਾਣੀ ਦੇ ਤੇਜ਼ ਵਹਾਅ ਕਰਕੇ ਡੁੱਬ ਗਈਆਂ ਹਨ। ਇਸ ’ਤੇ ਤਾਇਨਾਤ ਜਵਾਨਾਂ ਨੂੰ ਚੌਕੀਆਂ ਛੱਡ ਪਾਸੇ ਖੜ੍ਹ ਆਪਣੀ ਡਿਊਟੀ ਨਿਭਾਉਣੀ ਪੈ ਰਹੀ ਹੈ।

 

ਉਧਰ, ਪਾਣੀ ਦੇ ਤੇਜ਼ ਵਹਾਅ ਕਰਕੇ ਹੋਏ ਖਰਾਬੇ ਦੀ ਗੱਲ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਬਿਨ੍ਹਾਂ ਜਾਣਕਾਰੀ ਦੇ ਸਤਲੁਜ ਵਿੱਚ ਵੱਧ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਰਕੇ ਅੱਜ ਬੀ.ਐਸ.ਐਫ. ਦੀਆਂ ਨਿਗਰਾਨ ਪੋਸਟਾਂ ਤੇ ਕੰਡਿਆਲੀ ਤਾਰ ਨੂੰ ਨੁਕਸਾਨ ਪਹੁੰਚਿਆ ਹੈ।

 

ਕੌਮਾਂਤਰੀ ਸਰਹੱਦ ’ਤੇ ਵੱਸਦੇ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਸਤਲੁਜ ਦਰਿਆ ਵਿੱਚ ਮਨਮਰਜ਼ੀ ਨਾਲ ਪਾਣੀ ਛੱਡਿਆ ਜਾ ਰਿਹਾ ਹੈ। ਇਸ ਬਾਰੇ ਲੋਕਾਂ ਨੂੰ ਜਾਣੂ ਵੀ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਅੱਗੇ ਜਿਥੇ ਕਿਸਾਨਾਂ ਦੀ ਫਸਲ ਬਰਬਾਦ ਹੋ ਰਹੀ ਹੈ, ਉੱਥੇ ਬਸਤੀ ਰਾਮ ਲਾਲ ਇਲਾਕੇ ਵਿਚਲੀਆਂ ਤਿੰਨ ਨਿਗਰਾਨ ਪੋਸਟਾਂ ਪਾਣੀ ਕਰਕੇ ਨੁਕਸਾਨੀਆਂ ਗਈਆਂ ਹਨ।

First Published: Thursday, 10 August 2017 4:55 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ