ਚੰਡੀਗੜ੍ਹ ਕੋਲ ਗੈਂਗਸਟਰ ਭੂਪੀ ਰਾਣਾ ਦਾ ਕਤਲ

By: ਰਵੀ ਇੰਦਰ ਸਿੰਘ | | Last Updated: Monday, 16 April 2018 2:30 PM
ਚੰਡੀਗੜ੍ਹ ਕੋਲ ਗੈਂਗਸਟਰ ਭੂਪੀ ਰਾਣਾ ਦਾ ਕਤਲ

ਚੰਡੀਗੜ੍ਹ: ਗੈਂਗਟਰ ਭੂਪੇਸ਼ ਉਰਫ਼ ਭੂਪੀ ਰਾਣਾ ਨੂੰ ਸੋਮਵਾਰ ਸਵੇਰੇ ਚੰਡੀਗੜ੍ਹ ਨੇੜੇ ਪੰਚਕੂਲਾ ਦੇ ਬਰਵਾਲਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਭੂਪੀ ਰਾਣਾ ਜੇਲ੍ਹ ਤੋਂ ਜ਼ਮਾਨਤ ‘ਤੇ ਆਇਆ ਹੋਇਆ ਸੀ। ਭੂਪੀ ‘ਤੇ ਫਾਇਰਿੰਗ ਕਰਨ ਤੋਂ ਇਲਾਵਾ ਹੋਰ ਵੀ ਮੁਕੱਦਮੇ ਚੱਲ ਰਹੇ ਹਨ।

 

ਅੱਜ ਸਵੇਰੇ ਜਦ ਉਹ ਨਾਈ ਦੀ ਦੁਕਾਨ ‘ਤੇ ਜਾ ਰਿਹਾ ਸੀ ਤਾਂ ਮਾਰੂਤੀ ਸਵਿਫ਼ਟ ਕਾਰ ਵਿੱਚ ਆਏ ਹਮਲਾਵਰਾਂ ਨੇ ਉਸ ਨੂੰ ਸ਼ਿਵ ਮੰਦਰ ਨੇੜੇ ਗੋਲ਼ੀਆਂ ਮਾਰ ਦਿੱਤੀਆਂ। ਹਮਲਾਵਰਾਂ ਨੇ ਕੁੱਲ ਸੱਤ ਗੋਲ਼ੀਆਂ ਚਲਾਈਆਂ।

 

ਪੁਲਿਸ ਨੇ ਗੈਂਗਸਟਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੰਚਕੂਲਾ ਹਸਪਤਾਲ ਭੇਜ ਦਿੱਤਾ ਹੈ। ਤਫ਼ਸੀਲ ਲਈ ਥੋੜ੍ਹੀ ਉਡੀਕ ਕਰੋ।

First Published: Monday, 16 April 2018 2:30 PM

Related Stories

ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ
ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ

ਲੰਡਨ: ਪੰਜਾਬ ਦੀ ਆਖਰੀ ਮਹਾਰਾਣੀ ਜਿੰਦ ਕੌਰ ਦੇ ਸੋਨੇ ਦੇ ਝੁਮਕਿਆਂ ਦੀ ਜੋੜੀ ਪੌਣੇ

ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ
ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ...

ਚੰਡੀਗੜ੍ਹ: ਇਲਾਹਾਬਾਦ ਹਾਈਕੋਰਟ ਦੇ ਸੀਨੀਅਰ ਜੱਜ ਜਸਟਿਸ ਕ੍ਰਿਸ਼ਨਾ ਮੁਰਾਰੀ

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ
ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ

ਲੁਧਿਆਣਾ: ਗਿਆਸਪੁਰ ਇਲਾਕੇ ਦੀ ਸਮਰਾਟ ਕਲੋਨੀ ਵਿੱਚ ਸਿਲੰਡਰ ਫਟਣ ਨਾਲ 25 ਲੋਕ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ
ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ

ਨਵੀਂ ਦਿੱਲੀ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਕਾਲ਼ੇ

ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ
ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ

ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿੱਚ ਕਿਸ਼ਨਪੁਰਾ ਪੱਤਣ ‘ਤੇ ਦਰਿਆ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ
ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ

ਚੰਡੀਗੜ੍ਹ: ਨਵੇਂ ਬਣੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਖੁਲਾਸਾ ਕੀਤਾ