ਭਾਈ ਪੰਥਪ੍ਰੀਤ ਸਿੰਘ 'ਤੇ ਹਮਲਾ ਕਰਨ ਵਾਲਿਆਂ ਦਾ ਬਾਈਕਾਟ

By: ABP SANJHA | | Last Updated: Thursday, 18 May 2017 4:05 PM
ਭਾਈ ਪੰਥਪ੍ਰੀਤ ਸਿੰਘ 'ਤੇ ਹਮਲਾ ਕਰਨ ਵਾਲਿਆਂ ਦਾ ਬਾਈਕਾਟ

ਫਰੈਂਕਫਰਟ: ਲੰਘੇ ਐਤਵਾਰ ਨੂੰ ਜਰਮਨੀ ਦੇ ਫਰੈਂਕਫਰਟ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਭਾਈ ਪੰਥਪ੍ਰੀਤ ਸਿੰਘ ‘ਤੇ ਹਮਲਾ ਕਰਨ ਵਾਲਿਆਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

 

ਸੰਗਤ ਦੀ ਮੌਜੂਦਗੀ ਵਿੱਚ ਫੈਸਲਾ ਲਿਆ ਗਿਆ ਕਿ ਉਹ ਹਮੇਸ਼ਾ ਲਈ ਸਮਾਜਿਕ, ਧਾਰਮਿਕ ਤੇ ਪਰਿਵਾਰਕ ਤੌਰ ‘ਤੇ ਉਨ੍ਹਾਂ ਲੋਕਾਂ ਦਾ ਬਾਈਕਾਟ ਕਰਦੇ ਹਨ, ਜਿਨ੍ਹਾਂ ਨੇ ਭਾਈ ਪੰਥਪ੍ਰੀਤ ਸਿੰਘ ‘ਤੇ ਹਮਲਾ ਕਰਨ ਦੀ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਮਰਿਯਾਦਾ ਦੀ ਬੇਅਦਬੀ ਕਰਵਾਈ ਤੇ ਦਸਤਾਰ ਦਾ ਅਪਮਾਨ ਕੀਤਾ।

 

ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿੱਚ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖ ਰਹਿਤ ਮਰਿਆਦਾ ਨੂੰ ਮੰਨਣ ਵਾਲੇ ਪ੍ਰਚਾਰਕਾਂ ਨੂੰ ਹੀ ਸਟੇਜ ਤੋਂ ਬੋਲਣ ਦਾ ਹੱਕ ਦਿੱਤਾ ਜਾਵੇਗਾ।

First Published: Thursday, 18 May 2017 4:05 PM

Related Stories

ਡੇਰਾ ਪ੍ਰਮੀਆਂ ਨੂੰ ਸੀਬੀਆਈ ਅਦਾਲਤ ਤੋਂ ਪੂਰੀ ਉਮੀਦ
ਡੇਰਾ ਪ੍ਰਮੀਆਂ ਨੂੰ ਸੀਬੀਆਈ ਅਦਾਲਤ ਤੋਂ ਪੂਰੀ ਉਮੀਦ

ਸੰਗਰੂਰ: ਡੇਰਾ ਮੁਖੀ ਰਾਮ ਰਹੀਮ ‘ਤੇ 25 ਅਗਸਤ ਨੂੰ ਪੰਚਕੁਲਾ ਦੀ ਸੀਬੀਆਈ ਕੋਰਟ

ਛੂਠੇ ਕੇਸਾਂ ਤੇ ਕੈਪਟਨ ਦਾ ਸ਼ਿਕੰਜਾ
ਛੂਠੇ ਕੇਸਾਂ ਤੇ ਕੈਪਟਨ ਦਾ ਸ਼ਿਕੰਜਾ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਕੇਸਾਂ ਬਾਰੇ

 ਡੇਰਾ ਮੁਖੀ ਵਿਵਾਦ: ਫਿਰੋਜ਼ਪੁਰ ਪਹੁੰਚੇ ਡੀਜੀਪੀ ਅਰੋੜਾ
ਡੇਰਾ ਮੁਖੀ ਵਿਵਾਦ: ਫਿਰੋਜ਼ਪੁਰ ਪਹੁੰਚੇ ਡੀਜੀਪੀ ਅਰੋੜਾ

  ਫਿਰੋਜ਼ਪੁਰ: ਸਾਧਵੀ ਨਾਲ ਬਲਾਤਕਾਰ ਮਾਮਲੇ ‘ਤੇ ਡੇਰਾ ਸਿਰਸਾ ਮੁਖੀ ਗੁਰਮੀਤ

ਰਾਖੀ ਸਾਵੰਤ ਲੁਧਿਆਣਾ ਦੀ ਅਦਾਲਤ 'ਚ ਪੇਸ਼
ਰਾਖੀ ਸਾਵੰਤ ਲੁਧਿਆਣਾ ਦੀ ਅਦਾਲਤ 'ਚ ਪੇਸ਼

ਲੁਧਿਆਣਾ: ਬਾਲੀਵੁੱਡ ਅਦਾਕਾਰ ਰਾਖੀ ਸਾਵੰਤ ਦੀ ਅਦਾਲਤ ਵਿੱਚ ਵਾਲਮੀਕੀ ਸਮਾਜ ਦੀ

ਦਲ ਖਾਲਸਾ ਦੀ ਸਿੱਖ ਸੰਗਤ ਨੂੰ ਅਪੀਲ
ਦਲ ਖਾਲਸਾ ਦੀ ਸਿੱਖ ਸੰਗਤ ਨੂੰ ਅਪੀਲ

ਬਠਿੰਡਾ: ਦਲ ਖਾਲਸਾ ਨੇ ਵੀ ਡੇਰਾ ਸਿਰਸਾ ਮੁਖੀ ਦੀ 25 ਅਗਸਤ ਨੂੰ ਹੋਣ ਵਾਲੀ ਪੇਸ਼ੀ ਦੇ

ਜਥੇਦਾਰ ਵੱਲੋਂ ਗੁਰਦੁਆਰਿਆਂ ਦੀ ਰਾਖੀ ਲਈ ਤਿਆਰ ਰਹਿਣ ਦਾ ਹੁਕਮ
ਜਥੇਦਾਰ ਵੱਲੋਂ ਗੁਰਦੁਆਰਿਆਂ ਦੀ ਰਾਖੀ ਲਈ ਤਿਆਰ ਰਹਿਣ ਦਾ ਹੁਕਮ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋਣ ਵਾਲੀ ਸੁਣਵਾਈ ਦੇ

ਰਾਮ ਰਹੀਮ ਦੀ ਪੇਸ਼ੀ ਤੋਂ ਪਹਿਲਾਂ ਹਾਈ ਅਲਰਟ 
ਰਾਮ ਰਹੀਮ ਦੀ ਪੇਸ਼ੀ ਤੋਂ ਪਹਿਲਾਂ ਹਾਈ ਅਲਰਟ 

ਪੰਚਕੁਲਾ: ਸਾਧਵੀ ਨਾਲ ਬਲਾਤਕਾਰ ਮਾਮਲੇ ‘ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਤ

ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮਿਲੇਗੀ ਮਹੀਨਾਵਾਰ ਪੈਨਸ਼ਨ
ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮਿਲੇਗੀ ਮਹੀਨਾਵਾਰ ਪੈਨਸ਼ਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਵਿੱਚ ਖੁਦਕੁਸ਼ੀ ਕਰ ਚੁੱਕੇ

ਡੇਰਾ ਸੱਚਾ ਸੌਦਾ ਮਾਮਲਾ: ਸੋਸ਼ਲ ਮੀਡੀਆ 'ਤੇ ਪੁਲਿਸ ਕਰੇਗੀ ਇਹ ਕੰਮ..
ਡੇਰਾ ਸੱਚਾ ਸੌਦਾ ਮਾਮਲਾ: ਸੋਸ਼ਲ ਮੀਡੀਆ 'ਤੇ ਪੁਲਿਸ ਕਰੇਗੀ ਇਹ ਕੰਮ..

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਖ਼ਿਲਾਫ਼ ਸੀਬੀਆਈ ਦੀ

ਪੰਜਾਬ ਤੇ ਚੰਡੀਗੜ੍ਹ ਦੀਆਂ ਹੱਦਾਂ ਸੀਲ !
ਪੰਜਾਬ ਤੇ ਚੰਡੀਗੜ੍ਹ ਦੀਆਂ ਹੱਦਾਂ ਸੀਲ !

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਖ਼ਿਲਾਫ਼ ਸੀਬੀਆਈ ਦੀ