ਰਾਮਪੁਰਾ ਦੀ ਬੈਂਕ ਮੁਲਾਜ਼ਮ ਕੁੜੀ ਨੇ ਕੀਤੀ ਖ਼ੁਦਕੁਸ਼ੀ

By: ਰਵੀ ਇੰਦਰ ਸਿੰਘ | | Last Updated: Thursday, 7 December 2017 2:52 PM
ਰਾਮਪੁਰਾ ਦੀ ਬੈਂਕ ਮੁਲਾਜ਼ਮ ਕੁੜੀ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ: ਜ਼ਿਲ੍ਹੇ ਦੇ ਕਸਬਾ ਰਾਮਪੁਰਾ ਦੀ ਬੈਂਕ ਮੁਲਾਜ਼ਮ ਕੁੜੀ ਨੇ ਜ਼ਹਿਰ ਨਿਗਲ਼ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਸਟੇਟ ਬੈਂਕ ਆਫ ਇੰਡੀਆ ਦੀ ਭਗਤਾ ਭਾਈਕਾ ਸਾਖਾ ਵਿੱਚ ਤਾਇਨਾਤ ਸੀ।

 

ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕਾ ਮਨਜਿੰਦਰ ਕੌਰ ਆਪਣੇ ਜੱਦੀ ਪਿੰਡ ਕੇਸਰ ਸਿੰਘ ਵਾਲਾ ਵਿੱਚ ਮਾਪਿਆਂ ਤੋਂ ਵੱਖਰੀ ਰਹਿੰਦੀ ਸੀ। ਉਸ ਦੇ ਭਗਤਾ ਭਾਈ ਵਿੱਚ ਇੱਕ ਜਿੰਮ ਦੇ ਟ੍ਰੇਨਰ ਕੁਲਵਿੰਦਰ ਸਿੰਘ ਨਾਲ ਪ੍ਰੇਮ ਸਬੰਧ ਸਨ।

 

ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਕੁਲਵਿੰਦਰ ਨੇ ਉਸ ਨੂੰ ਵਿਆਹ ਦਾ ਲਾਰਾ ਲਾਇਆ ਸੀ ਪਰ ਹੁਣ ਉਸ ਨੇ ਮਨਜਿੰਦਰ ਨਾਲ ਵਿਆਹ ਤੋਂ ਇੱਕਦਮ ਇਨਕਾਰ ਕਰ ਦਿੱਤਾ। ਇਸ ਕਾਰਨ ਉਹ ਟੁੱਟ ਗਈ ਸੀ। ਬੀਤੇ ਦਿਨ ਜਦੋਂ ਉਸ ਨੇ ਆਪਣੀ ਭੈਣ ਨੂੰ ਫ਼ੋਨ ਕੀਤਾ ਤਾਂ ਉਸ ਦਾ ਫ਼ੋਨ ਬੰਦ ਆ ਰਿਹਾ ਸੀ। ਸ਼ੱਕ ਪੈਣ ‘ਤੇ ਉਸ ਨੇ ਗੁਆਂਢੀਆਂ ਨੂੰ ਕਿਹਾ ਤਾਂ ਪਤਾ ਲੱਗਾ ਕਿ ਮਨਜਿੰਦਰ ਨੇ ਖ਼ੁਦਕੁਸ਼ੀ ਕਰ ਲਈ ਹੈ।

 

ਪੁਲਿਸ ਨੇ ਮ੍ਰਿਤਕਾ ਦਾ ਭਰਾ ਦੇ ਬਿਆਨਾਂ ‘ਤੇ ਮੁਲਜ਼ਮ ਵਿਰੁੱਧ ਧਾਰਾ 306 ਤੇ 166 ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

First Published: Thursday, 7 December 2017 2:52 PM

Related Stories

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ
ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ

ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!
ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!

ਅੰਮ੍ਰਿਤਸਰ: ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'
ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ

ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ
ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ
ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਿਊਂਸਿਪਲ ਚੋਣਾਂ ਤੋਂ

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE
ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ
ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਤੇ

 ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ
ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ
ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਨਿਗਮ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਕਿਸੇ ਨੂੰ

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ
ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ

ਚੰਡੀਗੜ੍ਹ: ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿੱਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ