800 ਸਰਕਾਰੀ ਸਕੂਲ ਬੰਦ ਕਰਨ 'ਤੇ ਨਰਮ ਪਈ ਸਰਕਾਰ

By: ਏਬੀਪੀ ਸਾਂਝਾ | | Last Updated: Tuesday, 14 November 2017 3:28 PM
800 ਸਰਕਾਰੀ ਸਕੂਲ ਬੰਦ ਕਰਨ 'ਤੇ ਨਰਮ ਪਈ ਸਰਕਾਰ

ਚੰਡੀਗੜ੍ਹ: ਜਿਹੜੇ ਸਕੂਲ 20 ਤੋਂ ਵੱਧ ਬੱਚੇ ਦਾਖ਼ਲ ਕਰ ਲੈਣਗੇ ਉਹ ਸਕੂਲ ਅਸੀਂ ਬੰਦ ਨਹੀਂ ਕਰਾਂਗੇ। ਬਹੁਤ ਸਾਰੇ ਸਕੂਲਾਂ ਨੇ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਅਜਿਹਾ ਕੀਤਾ ਹੈ। ਉਹ ਸਕੂਲਾਂ ‘ਚ 20 ਤੋਂ ਜ਼ਿਆਦਾ ਬੱਚੇ ਦਾਖ਼ਲ ਕਰਵਾਉਣ ਦਾ ਪ੍ਰੋਗਰਾਮ ਬਣਾ ਰਹੇ ਹਨ। ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਸੂਬੇ ਦੇ 800 ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਇਹ ਗੱਲ ਕਹੀ ਹੈ। ਦੱਸਣਯੋਗ ਹੈ ਕਿ ਪਿਛਲੇ ਸਮੇਂ ਸਿੱਖਿਆ ਮੰਤਰਾਲੇ ਨੇ ਸੂਬੇ ਦੇ 800 ਸਰਕਾਰੀ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਸੀ।

 

ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਸਕੂਲਾਂ ਤੇ ਅਧਿਆਪਕਾਂ ਦੇ ਨਾਲ ਹੈ ਜਿਹੜੇ ਇਸ ਤਰ੍ਹਾਂ ਦੀ ਪਹਿਲਕਦਮੀ ਲੈ ਰਹੇ ਹਨ, ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਬਾਕੀ ਸਕੂਲ਼ਾਂ ਨੂੰ ਬੰਦ ਕਰਨਾ ਸਾਡੀ ਮਜ਼ਬੂਰੀ ਹੈ ਕਿਉਂਕਿ ਕਈ ਥਾਈਂ ਅਧਿਆਪਕ ਸਿਰਫ਼ ਤਨਖਾਹਾਂ ਲੈ ਰਹੇ ਹਨ ਤੇ ਬੱਚੇ ਨਹੀਂ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਵਧੀਆਂ ਬਣਾਉਣ ਲਈ ਵਚਨਵੱਧ ਹਾਂ।

 

ਚੌਧਰੀ ਨੇ ਕਿਹਾ ਅਸੀਂ ਬੱਚਿਆਂ ਦੀ ਭਲਾਈ ਲਈ ਪ੍ਰੀ-ਪ੍ਰਾਇਮਰੀ ਸਕੂਲ ਸ਼ੁਰੂ ਕੀਤੇ ਹਨ। ਇਸ ਨਾਲ 26000 ਆਂਗਣਵਾੜੀ ਵਰਕਰਾਂ ਨੂੰ ਡਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨੌਕਰੀ ਨੂੰ ਕੋਈ ਖ਼ਤਰਾ ਨਹੀਂ। ਉਨ੍ਹਾਂ ਨੂੰ ਵੀ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਨਾਲ ਲੈ ਕੇ ਚੱਲਾਂਗੇ। ਉਨ੍ਹਾਂ ਕਿਹਾ ਕਿ ਸਰਹੱਦੀ ਖ਼ੇਤਰ ਲਈ ਵਿਸ਼ੇਸ਼ ਮਾਸਟਰ ਕਾਡਰ ਬਣੇਗਾ ਕਿਉਂਕਿ ਸਰਹੱਦੀ ਖੇਤਰ ਨੂੰ ਇਸ ਸਮੇਂ ਜ਼ਿਆਦਾ ਤਵੱਜੋ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਵਧੀਆ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਸਰਕਾਰੀ ਸਕੂਲਾਂ ‘ਚ ਅਧਿਆਪਕ ਆਪਣੇ ਬੱਚੇ ਪੜ੍ਹਾਉਣ ਲੱਗੇ ਹਨ।

First Published: Tuesday, 14 November 2017 3:28 PM

Related Stories

ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ
ਪੰਚਕੂਲਾ ਹਿੰਸਾ ਮਾਮਲੇ ਦਾ ਮੁੱਖ ਮੁਲਜ਼ਮ ਪਵਨ ਕਾਬੂ

ਚੰਡੀਗੜ੍ਹ: ਬੀਤੀ 25 ਅਗਸਤ ਨੂੰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ

ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ ਤਸ਼ੱਦਦ ਦਾ ਇਲਜ਼ਾਮ
ਮਾਈਨਿੰਗ ਅਫਸਰ ਨਾਲ ਜੱਗੋਂ ਤੇਰ੍ਹਵੀਂ, ਮਾਫੀਆ ਵੱਲੋਂ ਅਗ਼ਵਾ ਤੇ ਪੁਲਿਸ 'ਤੇ...

ਪਟਿਆਲਾ: ਇੱਥੋਂ ਦੇ ਸ਼ੰਭੂ ਥਾਣੇ ਵਿੱਚ ਮੁੱਖ ਮਾਈਨਿੰਗ ਅਧਿਕਾਰੀ ਦੀ ਰਿਵਾਲਵਰ

ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ
ਲੁਧਿਆਣਾ ਹਾਦਸੇ 'ਚ ਹੁਣ ਤੱਕ 5 ਮੌਤਾਂ, ਅਜੇ ਵੀ ਦਰਜਨ ਤੋਂ ਵੱਧ ਲੋਕ ਦੱਬੇ

ਲੁਧਿਆਣਾ: ਅੱਜ ਸਵੇਰੇ ਲੁਧਿਆਣਾ ਦੇ ਪਲਾਸਟਿਕ ਨਿਰਮਾਣ ਕਾਰਖਾਨੇ ਵਿੱਚ ਅੱਗ ਤੋਂ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ
ਕੈਪਟਨ ਦੇ ਘਰ ਨੇੜਿਓਂ ਵਪਾਰੀ ਤੋਂ ਲੁੱਟੇ ਸਾਢੇ ਤਿੰਨ ਲੱਖ

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਤੇ ਨਿੱਜੀ ਰਿਹਾਇਸ਼

ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ
ਕੋਈ 25 ਪੈਸੇ ਕਿੱਲੋ ਨੂੰ ਵੀ ਨਹੀਂ ਖਰੀਦ ਰਿਹਾ ਕਿਸਾਨਾਂ ਦੇ ਆਲੂ, ਅੱਕ ਕੇ ਮੁਫਤ ਵੰਡੇ

ਫਿਰੋਜ਼ਪੁਰ: ਕਿਸਾਨਾਂ ਨੂੰ ਹੁਣ ਆਲੂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਦੁਖੀ

'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !
'ਆਪ' ਦੀ ਕੈਪਟਨ ਨਾਲ ਪਾਣੀ ਪੋਲੀਟਿਕਸ !

ਚੰਡੀਗੜ੍ਹ: ਅੱਜ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ਼ ਖਹਿਰਾ ਤੇ ਲੋਕ

ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ
ਦਿਲਜੀਤ ਦੋਸਾਂਝ ਵੱਲੋਂ ਜੱਗੀ ਜੌਹਲ ਦੇ ਹੱਕ 'ਚ ਹਾਅ ਦਾ ਨਾਅਰਾ

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ

ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ
ਗੁਰਦਾਸਪੁਰ ਦੇ ਖੇਤਾਂ 'ਚ ਲੱਗਾ ਪਾਕਿ ਦੇ 'ਚਿੱਟੇ ਗੁਬਾਰਿਆਂ' ਅੰਬਾਰ

ਗੁਰਦਾਸਪੁਰ: ਪਿੰਡ ਦੱਲੂਆਣਾ ਦੇ ਖੇਤਾਂ ਵਿੱਚ ਅੱਜ ਸਵੇਰੇ ਪਾਕਿਸਤਾਨ ਵਾਲੇ

ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !
ਵਾਹ ਨੀ ਕੈਪਟਨ ਸਰਕਾਰੇ..ਤੇਰੇ ਕੰਮ ਨਿਆਰੇ !

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅਗਲਾ ਸੈਸ਼ਨ 27 ਤੋਂ 29 ਨਵੰਬਰ ਤੱਕ ਹੈ। ਯਾਨੀ ਸਿਰਫ਼