ਹੁਣ ਸਿਰਫ PTC 'ਤੇ ਹੀ ਨਹੀਂ ਚੱਲੇਗਾ ਹਰਿਮੰਦਰ ਸਾਹਿਬ ਤੋਂ ਲਾਈਵ ਕੀਰਤਨ?

By: ABP SANJHA | | Last Updated: Wednesday, 29 March 2017 6:34 PM
ਹੁਣ ਸਿਰਫ PTC 'ਤੇ ਹੀ ਨਹੀਂ ਚੱਲੇਗਾ ਹਰਿਮੰਦਰ ਸਾਹਿਬ ਤੋਂ ਲਾਈਵ ਕੀਰਤਨ?

ਅੰਮ੍ਰਿਤਸਰ: “ਹਰਿਮੰਦਰ ਸਾਹਿਬ ਤੋਂ ਇੱਕ ਹੀ ਚੈਨਲ ਵੱਲੋਂ ਗੁਰਬਾਣੀ ਲਾਈਵ ਵਿਖਾਏ ਜਾਣ ‘ਤੇ ਹੋ ਸਕਦਾ ਹੈ ਵਿਚਾਰ।” ਇਹ ਗੱਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕਹੀ ਹੈ।

 

ਬਡੂੰਗਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਰੱਖੇ ਗਏ ਖਾਸ ਬਜਟ ਬਾਰੇ ਇੱਕ ਸਵਾਲ ‘ਚ ਜਦੋਂ ਪੁੱਛਿਆ ਗਿਆ ਕਿ ਕਮੇਟੀ ਇੱਕ ਪਾਸੇ ਗੁਰਬਾਣੀ ਦੇ ਵੱਧ ਤੋਂ ਵੱਧ ਪ੍ਰਚਾਰ ਤੇ ਪ੍ਰਸਾਰ ਦੀ ਗੱਲ ਕਰਦੀ ਹੈ ਤਾਂ ਫਿਰ ਇੱਕ ਹੀ ਚੈਨਲ ਨੂੰ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਿਖਾਉਣ ਦੀ ਆਗਿਆ ਕਿਉਂ ਹੈ।

 

ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਗੱਲ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਜਦ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਹੋਰ ਚੈਨਲ ਇਸ ਸਬੰਧੀ ਉਨ੍ਹਾਂ ਨਾਲ ਗੱਲਬਾਤ ਕਰ ਸਕਦੇ ਹਨ? ਤਾਂ ਉਨ੍ਹਾਂ ਕਿਹਾ ਹਰ ਕੋਈ ਉਨ੍ਹਾਂ ਨੂੰ ਮਿਲ ਸਕਦਾ ਹੈ ਤੇ ਉਹ ਆਪ ਵੀ ਇਸ ਬਾਰੇ ਜਲਦ ਕੋਈ ਫੈਸਲਾ ਲੈਣਗੇ।

First Published: Wednesday, 29 March 2017 6:34 PM

Related Stories

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ

ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ

ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ

GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ