ਗੁਰਦੁਆਰੇ 'ਚ ਕਬਜ਼ਾ ਲੈਣ ਗਈ ਪੁਲਿਸ ਨਾਲ ਭਿੜੀ ਸੰਗਤ

By: ਏਬੀਪੀ ਸਾਂਝਾ | | Last Updated: Wednesday, 17 May 2017 5:36 PM
ਗੁਰਦੁਆਰੇ 'ਚ ਕਬਜ਼ਾ ਲੈਣ ਗਈ ਪੁਲਿਸ ਨਾਲ ਭਿੜੀ ਸੰਗਤ

ਚੰਡੀਗੜ੍ਹ: ਸੈਕਟਰ-30 ਸਥਿਤ ਰਵੀਦਾਸ ਗੁਰਦੁਆਰੇ ਵਿੱਚ ਬੁੱਧਵਾਰ ਨੂੰ ਅਸਟੇਟ ਆਫਿਸ ਨੇ ਨਾਜਾਇਜ਼ ਕਬਜ਼ੇ ਹਟਾਏ। ਇਸ ਦੌਰਾਨ ਪੁਲਿਸ ਤੇ ਅਸਟੇਟ ਆਫਿਸ ਦੀ ਟੀਮ ਨਾਲ ਸੰਗਤ ਤੇ ਗੁਰਦੁਆਰਾ ਪ੍ਰਬੰਧਕਾਂ ਦੀ ਝੜਪ ਵੀ ਹੋ ਗਈ।

 

ਡੀਸੀ ਅਜੀਤ ਬਾਲਾਜੀ ਜੋਸ਼ੀ ਦੇ ਹੁਕਮਾਂ ‘ਤੇ ਬੁੱਧਵਾਰ ਸਵੇਰੇ ਅਸਟੇਟ ਆਫਿਸ ਦੀ ਟੀਮ ਪੁਲਿਸ ਨਾਲ ਗੁਰਦੁਆਰੇ ਵਿੱਚ ਪਹੁੰਚ ਗਈ। ਗੁਰਦੁਆਰੇ ਦੇ ਗੇਟ ‘ਤੇ ਲੋਕ ਖੜ੍ਹੇ ਹੋ ਗਏ ਤੇ ਟੀਮ ਨੂੰ ਅੰਦਰ ਜਾਣ ਤੋਂ ਰੋਕਿਆ। ਇਸ ਦੌਰਾਨ ਕਾਫੀ ਹੰਗਾਮਾ ਵੀ ਹੋਇਆ। ਕਾਫੀ ਵਿਰੋਧ ਤੋਂ ਬਾਅਦ ਅਸਟੇਟ ਆਫਿਸ ਨੇ ਗੁਰਦੁਆਰਾ ਕਮੇਟੀ ਨੂੰ ਇੱਕ ਘੰਟੇ ਦਾ ਸਮਾਂ ਦਿੱਤਾ ਤਾਂ ਜੋ ਉਹ ਡੀਸੀ ਨਾਲ ਗੱਲਬਾਤ ਕਰ ਸਕਣ।

 

ਡੀਸੀ ਨਾਲ ਗੱਲਬਾਤ ਕਰਨ ਮਗਰੋਂ ਵੀ ਕੋਈ ਹੱਲ਼ ਨਾ ਨਿਕਲਿਆ। ਫਿਰ ਟੀਮ ਨੇ ਇੱਥੇ ਟੀਨ ਦੀ ਛੱਤ ਵਾਲੇ ਕਮਰਿਆਂ ਨੂੰ ਢਾਹ ਦਿੱਤਾ। ਹਾਲਾਂਕਿ ਇਸ ਦੌਰਾਨ ਸੰਗਤ ਤੇ ਪੁਲਿਸ ਵਿਚਾਲੇ ਝੜਪ ਵੀ ਹੋਈ। ਇਸ ਕਾਰਵਾਈ ਨੂੰ ਰੋਕਣ ਲਈ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਸਣੇ ਕਈ ਹੋ ਲੀਡਰ ਵੀ ਜੁੜੇ ਹੋਏ ਸਨ।

First Published: Wednesday, 17 May 2017 5:36 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ