ਗੁਰਦੁਆਰਾ ਸੀਸ ਗੰਜ ਸਾਹਿਬ ਦਾ 'ਪਿਆਓ' ਤੋੜਿਆ

By: Sarbjit Singh | | Last Updated: Wednesday, 6 April 2016 11:55 AM
ਗੁਰਦੁਆਰਾ ਸੀਸ ਗੰਜ ਸਾਹਿਬ ਦਾ 'ਪਿਆਓ' ਤੋੜਿਆ
 ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਨੇ ਚਾਂਦਨੀ ਚੌਕ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਸਥਿਤ ਪਿਆਓ ਤੋੜ ਦਿੱਤਾ। ਨਗਰ ਨਿਗਮ ਤੇ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਖ਼ਿਲਾਫ਼ ਸਿੱਖ ਸੰਗਤਾਂ ਵਿੱਚ ਰੋਸ ਹੈ। ਦੂਜੇ ਪਾਸੇ ਦਿੱਲੀ ਕਮੇਟੀ ਨੇ ਨਗਰ ਨਿਗਮ ਤੇ ਦਿੱਲੀ ਪੁਲਿਸ ਖ਼ਿਲਾਫ਼ ਅਦਾਲਤ ਵਿੱਚ ਜਾਣ ਦਾ ਐਲਾਨ ਕੀਤਾ ਹੈ। ਦਿੱਲੀ ਕਮੇਟੀ ਅਨੁਸਾਰ ਇਸ ਪਿਆਓ ਤੋਂ ਰੋਜ਼ਾਨਾ ਹਜ਼ਾਰਾਂ ਲੋਕ ਆਪਣੀ ਪਿਆਸ ਬੁਝਾਉਂਦੇ ਸਨ।

 

 

ਨਗਰ ਨਿਗਮ ਨੇ ਇਹ ਕਾਰਵਾਈ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਕੀਤੀ। ਨਗਰ ਨਿਗਮ ਦੀ ਇਸ ਕਾਰਵਾਈ ਦਾ ਪਤਾ ਲੱਗਣ ਤੋਂ ਬਾਅਦ ਸੰਗਤਾਂ ਗੁਰਦੁਆਰਾ ਸਾਹਿਬ ਦੇ ਬਾਹਰ ਇਕੱਠੀਆਂ ਹੋ ਗਈਆਂ ਤੇ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਦਿੱਲੀ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਨਗਰ ਨਿਗਮ ਨੇ ਇਹ ਕਾਰਵਾਈ ਅੱਜ ਸਵੇਰੇ 6 ਵਜੇ ਕੀਤੀ ਹੈ। ਨਾਲ ਹੀ ਉਨ੍ਹਾਂ ਆਖਿਆ ਕਿ ਪਿਆਓ ਨੂੰ ਫਿਰ ਤੋਂ ਉਸੇ ਥਾਂ ਉੱਤੇ ਬਣਾ ਦਿੱਤਾ ਗਿਆ ਹੈ। ਯਾਦ ਰਹੇ ਕਿ ਦਿੱਲੀ ਨਗਰ ਨਿਗਮ ਉੱਤੇ ਉੱਤੇ ਬੀਜੇਪੀ ਦਾ ਕਬਜ਼ਾ ਹੈ।
First Published: Wednesday, 6 April 2016 11:55 AM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ