ਪੰਜਾਬ ਤੇ ਹਰਿਆਣਾ ਵਿੱਚ ਵੀ ਪਟਾਕਿਆਂ 'ਤੇ ਸ਼ਿਕੰਜ਼ਾ

By: ਏਬੀਪੀ ਸਾਂਝਾ | | Last Updated: Friday, 13 October 2017 12:54 PM
ਪੰਜਾਬ ਤੇ ਹਰਿਆਣਾ ਵਿੱਚ ਵੀ ਪਟਾਕਿਆਂ 'ਤੇ ਸ਼ਿਕੰਜ਼ਾ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੀਵਾਲੀ ਮੌਕੇ ਪੰਜਾਬ ਵਿੱਚ ਵੀ ਪਟਾਕਿਆਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਅਦਾਵਲਤ ਨੇ ਪਟਾਕੇ ਵੇਚਣ ਸਬੰਧੀ ਵੱਡਾ ਫੈਸਲਾ ਸੁਣਾਇਆ ਹੈ। ਕੋਰਟ ਨੇ ਕਿਹਾ ਹੈ ਕਿ ਪਿਛਲੇ ਸਾਲ ਜਿੰਨੇ ਪਟਾਕੇ ਵੇਚਣ ਦੇ ਲਾਇਸੰਸ ਦਿੱਤੇ ਗਏ ਸੀ, ਇਸ ਸਾਲ ਉਸ ਦਾ ਸਿਰਫ 20 ਫੀਸਦੀ ਹੀ ਲਾਇਸੰਸ ਦਿੱਤੇ ਜਾਣ। ਇਸ ਦੇ ਨਾਲ ਹੀ ਅਦਾਲਤ ਨੇ ਪਟਾਕੇ ਚਲਾਉਣ ਦਾ ਸਮਾਂ ਤੈਅ ਕਰ ਦਿੱਤਾ ਹੈ। ਹੁਣ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।

 

ਕਾਬਲੇਗੌਰ ਹੈ ਕਿ ਦਿੱਲੀ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੀਵਾਲੀ ‘ਤੇ ਪਟਾਖਿਆ ਨਾਲ ਫੈਲਣ ਵਾਲੇ ਪ੍ਰਦੂਸ਼ਣ ਦਾ ਸਖ਼ਤ ਨੋਟਿਸ ਲਿਆ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ ਕਰਕੇ ਇਸ ‘ਤੇ ਜਵਾਬ ਮੰਗਿਆ ਸੀ। ਇਸ ਮਾਮਲੇ ‘ਚ ਅਦਾਲਤ ਨੇ ਸੀਨੀਅਰ ਵਕੀਲ ਅਨੁਪਮ ਗੁਪਤਾ ਨੂੰ ਕੋਰਟ ਮਿੱਤਰ ਨਿਯੁਕਤ ਕੀਤਾ ਸੀ। ਵੀਰਵਾਰ ਨੂੰ ਕੋਰਟ ਨੇ ਸਾਰੇ ਪੱਖਾਂ ਨੂੰ ਅੱਜ ਜਵਾਬ ਦਾਇਰ ਕਰਕੇ ਪਟਾਖਿਆਂ ਦੇ ਲਾਇਸੈਂਸ ਬਾਰੇ ਜਾਣਕਾਰੀ ਦੇਣ ਨੂੰ ਕਿਹਾ ਸੀ।

 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ‘ਚ ਪਟਾਖੇ ਵੇਚਣ ‘ਤੇ ਪਾਬੰਦੀ ਲਾਈ ਸੀ ਤੇ ਇਸ ਮਸਲੇ ‘ਤੇ ਬਾਅਦ ‘ਚ ਸਿਆਸਤ ਵੀ ਭਖ਼ ਗਈ ਸੀ ਕਿਉਂਕਿ ਬੀਜੇਪੀ ਦੇ ਕੁਝ ਲੀਡਰਾਂ ਨੇ ਇਸ ਨੂੰ ਹਿੰਦੂ ਧਰਮ ਦੇ ਤਿਓਹਾਰਾਂ ਦੇ ਖ਼ਿਲਾਫ ਫੈਸਲਾ ਕਰਾਰ ਦਿੱਤਾ ਸੀ। ਇਸ ਤੋਂ ਕਈ ਹੋਰ ਸਰਕਾਰਾਂ ਵੀ ਪਟਾਖਿਆਂ ‘ਤੇ ਪਾਬੰਦੀ ਲਾ ਚੁੱਕੀਆਂ ਹਨ।

First Published: Friday, 13 October 2017 12:54 PM

Related Stories

ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!
ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!

ਗੁਰਦਾਸਪੁਰ -ਪੰਜਾਬ ਸਰਕਾਰ ਨੇ 20 ਤੋਂ ਘੱਟ ਵਿਦਿਆਰਥੀਆਂ ਵਾਲੇ ਸਰਕਾਰੀ ਮੁੱਢਲੇ

800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ
800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ

ਜਲੰਧਰ: ਪੰਜਾਬ ਸਰਕਾਰ ਵੱਲੋਂ 20 ਤੋਂ ਘੱਟ ਬੱਚਿਆਂ ਵਾਲੇ ਪ੍ਰਾਇਮਰੀ ਸਕੂਲਾਂ ਨੂੰ

RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ
RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ

ਲੁਧਿਆਣਾ: ਬੀਤੀ 17 ਅਕਤੂਬਰ ਨੂੰ ਸਵੇਰੇ ਪੌਣੇ 8 ਵਜੇ ਕਤਲ ਕੀਤੇ ਆਰ.ਐਸ.ਐਸ. ਕਾਰਕੁਨ

ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ
ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ

ਚੰਡੀਗੜ੍ਹ: ‘ਬੰਦੀ ਛੋੜ ਦਿਵਸ’ ਮੌਕੇ ਸੁਰੱਖਿਆ ਲਈ ਸ੍ਰੀ ਦਰਬਾਰ ਸਾਹਿਬ

ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ
ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ

ਜਲੰਧਰ: ਹੁਣ ਸੋਸ਼ਲ ਮੀਡੀਆ ‘ਤੇ ਪੰਜਾਬ ਪੁਲਿਸ ਦੀ ਬਾਜ ਅੱਖ ਰਹੇਗੀ। ਸੋਸ਼ਲ ਮੀਡੀਆ

ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ
ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ

ਚੰਡੀਗੜ੍ਹ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ’ਚ ਸਜ਼ਾਯਾਫਤਾ ਬਲਵੰਤ

ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?
ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ

ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!
ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!

ਚੰਡੀਗੜ੍ਹ: ਅਗਲੇ ਮਹੀਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ

ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ
ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਫ਼ ਕੀਤਾ ਹੈ ਕਿ ਇਰਾਕ ਵਿੱਚ ਫਸੇ 39 ਭਾਰਤੀ

ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!
ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!

ਲੁਧਿਆਣਾ: ਬੀਤੇ ਦਿਨੀਂ ਜ਼ਿਲ੍ਹੇ ਪਿੰਡ ਸੇਖੇਵਾਲ ਵਿੱਚ ਕਿਰਾਏ ‘ਤੇ ਰਹਿਣ ਵਾਲੇ