ਪੁਲਿਸ ਫਿਰ ਹਨੀਪ੍ਰੀਤ 'ਤੇ ਮਿਹਰਬਾਨ!

By: abp sanjha | | Last Updated: Friday, 13 October 2017 6:32 PM
ਪੁਲਿਸ ਫਿਰ ਹਨੀਪ੍ਰੀਤ 'ਤੇ ਮਿਹਰਬਾਨ!

ਚੰਡੀਗੜ੍ਹ: ਹਰਿਆਣਾ ਪੁਲਿਸ ਦੀ ਕਾਰਗੁਜ਼ਾਰੀ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਪੰਚਕੁਲਾ ਪੁਲਿਸ ਨੇ ਅੱਜ ਅਦਾਲਤ ਵਿੱਚ ਹਨੀਪ੍ਰੀਤ ਦਾ ਰਿਮਾਂਡ ਹੀ ਨਹੀਂ ਮੰਗਿਆ। ਉਲਟਾ ਅਦਾਲਤ ਨੂੰ ਬੇਨਤੀ ਕੀਤੀ ਕਿ ਹਨੀਪ੍ਰੀਤ ਕੇ ਸੁਖਦੀਪ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾਵੇ। ਹੈਰਾਨੀ ਦੀ ਗੱਲ਼ ਹੈ ਇੱਕ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਹਨੀਪ੍ਰੀਤ ਨੇ ਜਾਂਚ ਵਿੱਚ ਸਾਥ ਨਹੀਂ ਦਿੱਤਾ ਤੇ ਦੂਜੇ ਪਾਸੇ ਉਸ ਦਾ ਹੋਰ ਰਿਮਾਂਡ ਨਾ ਮੰਗ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਨੇ ਅਦਾਲਤ ਵਿੱਚ ਕਿਹਾ ਕਿ ਹਨੀਪ੍ਰੀਤ ਤੋਂ ਜੋ ਬਰਾਮਦ ਕਰਨਾ ਸੀ, ਕਰ ਲਿਆ ਹੈ। ਲੋੜ ਪਈ ਤਾਂ ਰਿਮਾਂਡ ਲਈ ਫਿਰ ਅਰਜ਼ੀ ਦਿੱਤੀ ਜਾਏਗੀ।

1

 

ਇਸ ਤੋਂ ਮਗਰੋਂ ਅਦਲਾਤ ਨੇ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜ਼ਦਾਰ ਹਨੀਪ੍ਰੀਤ ਇੰਸਾ ਤੇ ਸੁਖਦੀਪ ਕੌਰ ਨੂੰ 23 ਅਕਤੂਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਹਨਪ੍ਰੀਤ ਇੰਸਾ ਤੇ ਸੁਖਦੀਪ ਕੌਰ ਨੂੰ ਅੰਬਾਲਾ ਜੇਲ੍ਹ ‘ਚ ਰੱਖਿਆ ਜਾਵੇਗਾ ਜਦੋਂ ਬਲਾਤਕਾਰੀ ਰਾਮ ਰਹੀਮ ਰੋਹਤਕ ਦੀ ਜੇਲ੍ਹ ‘ਚ ਬੰਦ ਹੈ।ਮੁਸ਼ਕਲ ਗੱਲ ਇਹ ਹੈ ਕਿ ਹਨਪ੍ਰੀਤ ਖ਼ਿਲਾਫ ਠੋਸ ਸਬੂਤ ਲੱਭਣ ਵਾਲੀ ਪੁਲਿਸ ਦੇ ਅਜੇ ਤੱਕ ਹੱਥ ਕੁਝ ਨਹੀਂ ਲੱਗਿਆ।

2

ਪੁਲਿਸ ਕੋਲ 9 ਦਿਨ ਹਨੀਪ੍ਰੀਤ ਦਾ ਰਿਮਾਂਡ ਵੀ ਸੀ ਪਰ ਹਨੀਪ੍ਰੀਤ ਖ਼ਿਲਾਫ ਅਦਾਲਤ ‘ਚ ਟਿਕਣ ਵਾਲਾ ਕੋਈ ਸਬੂਤ ਨਹੀਂ ਹੈ। ਪੁਲਿਸ ਨੇ ਹਨੀਪ੍ਰੀਤ ਦਾ ਮੋਬਾਈਲ ਜ਼ਰੂਰ ਬਰਾਮਦ ਕੀਤਾ ਹੈ ਪਰ ਲੈਪਟਾਪ ਅਜੇ ਤੱਕ ਬਰਾਮਦ ਨਹੀਂ ਕੀਤਾ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਹਨੀਪ੍ਰੀਤ ਦਾ ਲੈਪਟਾਪ ਅਜੇ ਤੱਕ ਬਰਾਮਦ ਨਹੀਂ ਹੋਇਆ। ਪੁਲੀਸ ਦੇ ਸੂਤਰਾਂ ਮੁਤਾਬਕ ਇਸ ਲੈਪਟਾਪ ‘ਚ ਹਿੰਸਾ ਦਾ ਸਾਰਾ ਨਕਸ਼ਾ ਹੈ ਤੇ ਇਸ ‘ਚ ਹੋਰ ਵੀ ਕਈ ਅਹਿਮ ਜਾਣਕਾਰੀਆਂ ਹਨ।

First Published: Friday, 13 October 2017 6:32 PM

Related Stories

ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!
ਸਿੱਖਿਆ ਮੰਤਰੀ ਨੇ ਵੀ ਲਿਆ ਫ਼ੈਸਲਾ, ਹੁਣ ਇਹ ਸਕੂਲ ਹੋਣਗੇ ਬੰਦ!

ਗੁਰਦਾਸਪੁਰ -ਪੰਜਾਬ ਸਰਕਾਰ ਨੇ 20 ਤੋਂ ਘੱਟ ਵਿਦਿਆਰਥੀਆਂ ਵਾਲੇ ਸਰਕਾਰੀ ਮੁੱਢਲੇ

800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ
800 ਸਕੂਲ ਬੰਦ ਕਰਨ ਦਾ ਫੈਸਲਾ ਕਰ ਕਸੂਤੀ ਘਿਰੀ ਕੈਪਟਨ ਸਰਕਾਰ

ਜਲੰਧਰ: ਪੰਜਾਬ ਸਰਕਾਰ ਵੱਲੋਂ 20 ਤੋਂ ਘੱਟ ਬੱਚਿਆਂ ਵਾਲੇ ਪ੍ਰਾਇਮਰੀ ਸਕੂਲਾਂ ਨੂੰ

RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ
RSS ਲੀਡਰ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਤੇ ਸਰਕਾਰੀ ਨੌਕਰੀ

ਲੁਧਿਆਣਾ: ਬੀਤੀ 17 ਅਕਤੂਬਰ ਨੂੰ ਸਵੇਰੇ ਪੌਣੇ 8 ਵਜੇ ਕਤਲ ਕੀਤੇ ਆਰ.ਐਸ.ਐਸ. ਕਾਰਕੁਨ

ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ
ਦਰਬਾਰ ਸਾਹਿਬ 'ਚ ਪੁਲਿਸ ਵਾੜ ਕੇ ਕਸੂਤੀ ਘਿਰੀ ਸ਼੍ਰੋਮਣੀ ਕਮੇਟੀ

ਚੰਡੀਗੜ੍ਹ: ‘ਬੰਦੀ ਛੋੜ ਦਿਵਸ’ ਮੌਕੇ ਸੁਰੱਖਿਆ ਲਈ ਸ੍ਰੀ ਦਰਬਾਰ ਸਾਹਿਬ

ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ
ਸੋਸ਼ਲ ਮੀਡੀਆ 'ਤੇ ਖਾਲਿਸਤਾਨੀ ਲਹਿਰ? ਪਲਿਸ ਦੀ ਹੁਣ ਬਾਜ ਅੱਖ

ਜਲੰਧਰ: ਹੁਣ ਸੋਸ਼ਲ ਮੀਡੀਆ ‘ਤੇ ਪੰਜਾਬ ਪੁਲਿਸ ਦੀ ਬਾਜ ਅੱਖ ਰਹੇਗੀ। ਸੋਸ਼ਲ ਮੀਡੀਆ

ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ
ਰਾਜੋਆਣਾ ਨੇ ਉਠਾਏ ਅਕਾਲ ਤਖ਼ਤ ਤੋਂ ਸੰਦੇਸ਼ 'ਤੇ ਸਵਾਲ

ਚੰਡੀਗੜ੍ਹ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ’ਚ ਸਜ਼ਾਯਾਫਤਾ ਬਲਵੰਤ

ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?
ਸੁਖਬੀਰ ਬਾਦਲ ਨੇ ਹੀ ਸਿਮਰਜੀਤ ਬੈਂਸ ਨੂੰ ਫਸਾਇਆ?

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ

ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!
ਹੁਣ ਬੰਡੂਗਰ ਨੂੰ ਹਟਾਉਣ ਦਾ ਤਿਆਰੀ!

ਚੰਡੀਗੜ੍ਹ: ਅਗਲੇ ਮਹੀਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ

ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ
ਪੰਜਾਬੀਆਂ ਦੇ DNA ਟੈਸਟ 'ਤੇ ਕੇਂਦਰ ਸਰਕਾਰ ਦੀ ਸਫਾਈ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਫ਼ ਕੀਤਾ ਹੈ ਕਿ ਇਰਾਕ ਵਿੱਚ ਫਸੇ 39 ਭਾਰਤੀ

ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!
ਪਤੀ ਨੂੰ ਲੱਗਿਆ ਨਾਜਾਇਜ਼ ਸਬੰਧਾਂ ਦਾ ਪਤਾ ਤਾਂ ਪਤਨੀ ਨੇ ਖੇਡੀ ਖਤਰਨਾਕ ਖੇਡ..!

ਲੁਧਿਆਣਾ: ਬੀਤੇ ਦਿਨੀਂ ਜ਼ਿਲ੍ਹੇ ਪਿੰਡ ਸੇਖੇਵਾਲ ਵਿੱਚ ਕਿਰਾਏ ‘ਤੇ ਰਹਿਣ ਵਾਲੇ